ਪੰਜਾਬੀ ਕੈਲੰਡਰ ਕੱਲ੍ਹ ਜਲੰਧਰ ਵਿਖੇ ਲੋਕ ਅਰਪਿਤ ਕੀਤਾ ਗਿਆ

ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦਾ ਇਹ ਕੈਲੰਡਰ ਬਣਾਉਣਾ ਇੱਕ ਚਣੌਤੀ ਭਰਿਆ ਕਾਰਜ ਸੀ। ਜ਼ਮੀਨੀ ਹਕੀਕਤਾਂ ਨੂੰ ਦੇਖੀਏ ਤਾਂ ਪਤਾ ਲੱਗਦਾ ਹੈ ਕਿ ਸਾਡੇ ਬੱਚੇ ਤਾਂ ਕੀ ਵੱਡੇ ਵੀ ਪੰਜਾਬੀ ਭਾਸ਼ਾ ਦੀ ਅਮੀਰੀ ਤੋਂ...

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਦੋ ਗੀਤ ਰਿਲੀਜ਼

ਦਲਿਤ ਚੇਤਨਾ ਲਹਿਰ ਵਿੱਚ ਯੋਗਦਾਨ ਪਾਉਣ ਦੇ ਸਮਰੱਥ ਦੋਵੇਂ ਗੀਤ--ਰਣਜੀਤ ਸਿੰਘ "ਹਠੂਰ" ਮਿਤੀ 9 ਅਪ੍ਰੈਲ ਨੂੰ ਗੀਤਕਾਰ ਰਣਜੀਤ ਸਿੰਘ ਹਠੂਰ ਦੀ ਕਲਮ ਰਾਹੀਂ ਸਿਰਜੇ ਦੋ ਅਜਿਹੇ ਗੀਤ ਰਿਲੀਜ਼ ਕੀਤੇ ਜੋ ਭਾਰਤ ਦੇ...

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਜੁਆਇੰਟ ਫੋਰਮ ਪੰਜਾਬ ਵਲੋਂ ਉਲੀਕੇ ਰੋਸ ਧਰਨੇ ਵਿਚ ਵੱਡੀ ਪੱਧਰ...

ਬਿਆਸ, 9 ਅਪ੍ਰੈਲ (ਬਲਰਾਜ ਸਿੰਘ ਰਾਜਾ) ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਤੇ ਸੂਬਾ ਮੀਤ ਪ੍ਰਧਾਨ ਹਰਭਿੰਦਰ ਸਿੰਘ ਚਾਹਲ ਨੇ ਪ੍ਰੈਸ ਨੂੰ ਦੱਸਿਆ ਕਿ ਮੁਲਾਜ਼ਮ ਮਸਲਿਆਂ ਨੂੰ ਹੱਲ ਕਰਵਾਉਣ ਲਈ...

ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕੋਈ ਵੀ ‘ਖ਼ਾਸ ਆਦਮੀ’ ਨਹੀਂ; ਅਮਨ ਅਰੋੜਾ ਵੱਲੋਂ...

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 8 ਅਪ੍ਰੈਲ: ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ...

ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ...

ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ। ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਮੰਗ ਕਰਦਿਆਂ ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ...

ਕੈਨੇਡਾ ਵਿੱਚ ਪੁਲੀਸ ਅਫ਼ਸਰ ਬਣੀ ਪੰਜਾਬ ਦੀ ਧੀ ਕੀਤਾ ਪੂਰੇ ਪੰਜਾਬ ਦਾ ਨਾਮ ਰੌਸ਼ਨ

ਬਾਬਾ ਬਕਾਲਾ ਦੇ ਪਿੰਡ ਰਜਧਾਨ ਦੀ ਰਹਿਣ ਵਾਲੀ ਮਨਵਿੰਦਰ ਕੌਰ ਨੇ ਆਪਣੀ ਮਿਹਨਤ ਤੇ ਲਗਨ ਨਾਲ ਕੈਨੇਡਾ ਵਿੱਚ ਪੁਲੀਸ ਅਫ਼ਸਰ ਬਣਕੇ ਆਪਣੇ ਪਰਿਵਾਰ ਦਾ ਹੀ ਨਾਈ ਬਲਕਿ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਮਨਵਿੰਦਰ...

ਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ਵਿੱਚ 2587 ਕਰੋੜ (41.41 ਫੀਸਦੀ)...

ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਮੁਕਾਬਲਤਨ ਸਾਲ 2022-2023 ਦੌਰਾਨ 8841.4 ਕਰੋੜ ਰੁਪਏ ਹੋਏ ਇਕੱਤਰ ਸੂਬੇ ਵਿੱਚੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਸ਼ਰਾਬ ਮਾਫੀਆ ਨੂੰ ਜੜੋਂ ਪੁੱਟਣ ਲਈ 6317 ਐਫਆਈਆਰਜ਼ ਦਰਜ ਸਾਲ...

ਬੀਕੇਯੂ ਡਕੌਂਦਾ ਵੱਲੋਂ ਖ਼ਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ...

ਚੰਡੀਗੜ੍ਹ, 6 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਖ਼ਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ 'ਚ ਖੇਤੀਬਾੜੀ ਅਧਿਕਾਰੀਆਂ ਦੇ ਦਫਤਰਾਂ ਅੱਗੇ ਰੋਸ ਪ੍ਰਗਟਾਵੇ...

ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਖ਼ਰਾਬ ਮੌਸਮ ਕਾਰਨ ਫਸਲਾਂ ਦੇ‌ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਏਕੜ ਨੂੰ ਇਕਾਈ ਮੰਨਕੇ ਦਿੱਤਾ ਜਾਵੇ: ਮਨਜੀਤ ਧਨੇਰ, ਹਰਨੇਕ ਮਹਿਮਾ ਸੰਗਰੂਰ, 6 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ...

ਦਿੱਲੀ ਫ਼ਤਹਿ ਮਾਰਚ” ਦਾ ਜੰਡਿਆਲਾ ਗੁਰੂ ਪਹੁੰਚਣ ‘ਤੇ ਭਰਵਾਂ ਸੁਆਗਤ

ਜੰਡਿਆਲਾ ਗੁਰੂ ,6 ਅਪ੍ਰੈਲ (ਸ਼ੁਕਰਗੁਜ਼ਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਰਾਮਗੜ੍ਹੀਆ ਬੋਰਡ ਦਿੱਲੀ ਵੱਲੋਂ ਸਾਂਝੇ ਉਦਮ ਅਤੇ ਸਹਿਯੋਗ ਸਦਕਾ ਮਹਾਨ ਸਿੱਖ ਯੋਧਿਆਂ ਅਤੇ ਓਹਨਾਂ ਵੱਲੋਂ ਕੀਤੀ ਗਈ...