ਪੁਸਤਕ ਲੋਕ ਅਰਪਣ ਸਮਾਗਮ 5 ਮਈ ਐਤਵਾਰ ਨੂੰ 

ਪੁਸਤਕ ਲੋਕ ਅਰਪਣ ਸਮਾਗਮ 5 ਮਈ ਐਤਵਾਰ ਨੂੰ  ਤਲਵੰਡੀ ਸਾਬੋ : ਕਵੀਸ਼ਰੀ ਮੰਚ ਪੰਜਾਬ ਤਲਵੰਡੀ ਸਾਬੋ ਅਤੇ ਗੁਰੂ ਕਾਸ਼ੀ ਸਾਹਿਤ ਸਭਾ ਤਲਵੰਡੀ ਸਾਬੋ ਦੇ ਸਾਂਝੇ ਸਹਿਯੋਗ ਨਾਲ ਇਥੇ ਸਥਾਨਕ ਖਾਲਸਾ ਸੀ. ਸੈ. ਸਕੂਲ ਵਿਖੇ ਮਿਤੀ...

ਸਰਕਾਰੀ (ਕੰ) ਸੀਨੀ.ਸੈਕੰ.ਸਕੂਲ ਬ੍ਰਹਮਪੁਰਾ ਦੀਆਂ ਵਿਦਿਆਰਥਣਾਂ ਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਕੀਤਾ ਨਾਂਅ...

ਸਰਕਾਰੀ (ਕੰ) ਸੀਨੀ.ਸੈਕੰ.ਸਕੂਲ ਬ੍ਰਹਮਪੁਰਾ ਦੀਆਂ ਵਿਦਿਆਰਥਣਾਂ ਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਕੀਤਾ ਨਾਂਅ ਰੌਸ਼ਨ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,3 ਮਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ...

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ ਦਾ ਆਗਾਜ਼

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ ਦਾ ਆਗਾਜ਼                                                 ...

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ ਬਰਨਾਲਾ, 3 ਮਈ () ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾ) ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈਟਬਾਲ (ਲੜਕੇ) ਅੰਡਰ 19 ਸਾਲ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਮੌਕੇ ਤੇ ਮੌਜੂਦ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਅਤੇ ਜਿਲ੍ਹਾ ਸਿੱਖਿਆ...

ਪੱਪੀ ਪਰਾਸ਼ਰ ਨੇ ਸੰਗੋਵਾਲ, ਜਰਖੜ ,ਰਣੀਆ, ਕੈਂਡ ਵਿਖੇ ਕੀਤੇ ਵੱਡੇ ਚੋਣ ਜਲਸੇ

ਪੱਪੀ ਪਰਾਸ਼ਰ ਨੇ ਸੰਗੋਵਾਲ, ਜਰਖੜ ,ਰਣੀਆ, ਕੈਂਡ ਵਿਖੇ ਕੀਤੇ ਵੱਡੇ ਚੋਣ ਜਲਸੇ  ਹਲਕਾ ਲੋਕ ਸਭਾ ਲੁਧਿਆਣਾ ----ਪੱਪੀ ਪਰਾਸ਼ਰ ਨੇ ਜਰਖੜ, ਸੰਗੋਵਾਲ, ਰਣੀਆ, ਕੈਂਡ, ਜੱਸੋਵਾਲ,ਖੇੜੀ  ਵਿਖੇ ਕੀਤਾ ਵੱਡੇ ਚੋਣ  ਜਲਸਿਆਂ ਨੂੰ ਸੰਬੋਧਨ  ਜਿੱਤਣ ਤੋਂ ਬਾਅਦ ਹਲਕਾ ਗਿੱਲ...

ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ...

ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਹੋਏ ਆਪ ਚ ਸ਼ਾਮਿਲ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਹਨ ਆਪ ਚ ਸ਼ਾਮਿਲ – ਮਲਵਿੰਦਰ...

ਭਾਜਪਾ ਦੀ ਹਾਰ ਦੀ ਨਿਸ਼ਾਨੀ ਹੈ ਮੋਦੀ ਦੀ ਹੋਛੀ ਤੇ ਭੜਕਾਊ ਬਿਆਨਬਾਜ਼ੀ : ਪਾਸਲਾ...

ਭਾਜਪਾ ਦੀ ਹਾਰ ਦੀ ਨਿਸ਼ਾਨੀ ਹੈ ਮੋਦੀ ਦੀ ਹੋਛੀ ਤੇ ਭੜਕਾਊ ਬਿਆਨਬਾਜ਼ੀ : ਪਾਸਲਾ ਚੰਡੀਗੜ੍ਹ ਅਤੇ ਪੰਜਾਬ ਦੀਆਂ 9 ਸੀਟਾਂ ’ਤੇ ਕਾਂਗਰਸ ਦੀ ਹਮਾਇਤ ਕਰੇਗੀ ਆਰ.ਐਮ.ਪੀ.ਆਈ. : ਜਾਮਾਰਾਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵੱਲੋਂ ਚੰਡੀਗੜ੍ਹ ਅਤੇ...

‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ

‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਅੱਠਵੀਂ ਤੇ ਬਾਰਵੀਂ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ 14 ਵਿਦਿਆਰਥੀ ਮੈਰਿਟ ਵਿੱਚ ਆਏ ਪਿਛਲੇ ਸਾਲ ਨਾਲੋਂ ਦੁੱਗਣੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਨਾਂ...

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ‘ਚ ਮਨਾਇਆ ਗਿਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦਲਜੀਤ ਕੌਰ ਚੰਡੀਗੜ੍ਹ, 3 ਮਈ, 2024: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ...

ਬੱਚਿਆਂ ਦੇ ਹਰ ਸਵਾਲ ਅਤੇ ਜਗਿਆਸਾ ਨੂੰ ਤਵੱਜੋ ਦੇਣ ‘ਤੇ ਜ਼ੋਰ

ਬੱਚਿਆਂ ਦੇ ਹਰ ਸਵਾਲ ਅਤੇ ਜਗਿਆਸਾ ਨੂੰ ਤਵੱਜੋ ਦੇਣ 'ਤੇ ਜ਼ੋਰ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵਿਚਾਰਾਂ ਦਾ ਦਾਇਰਾ ਵਿਸ਼ਾਲ ਹੋਵੇ ਸੀਬਾ ਸਕੂਲ 'ਚ ਵਿਦਿਆਰਥੀਆਂ ਨਾਲ ਮਨੋਵਿਗਿਆਨਕ ਸੰਵਾਦ ਵਿਦਿਆਰਥੀਆਂ ਨੂੰ ਮਨੋਵਿਗਿਆਨਕ ਦਬਾਅ 'ਚੋਂ ਨਿਕਲਣ...