ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ...

ਮਾਨਸਾ, 28 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਖੈਰਾ ਖੁਰਦ, ਸਰਦੂਲਗੜ੍ਹ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਵਿਖੇ ਆਯੋਜਿਤ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ...

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

ਮਾਨਸਾ, 30  ਅਗਸਤ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ...

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਅਗਸਤ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ...

ਚੰਡੀਗੜ੍ਹ, 30 ਅਗਸਤ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ...

“ਸਪੋਰਟਸ ਮੈਡੀਸਨ ਕੇਡਰ” ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਮੀਤ ਹੇਅਰ

ਚੰਡੀਗੜ੍ਹ, 30 ਅਗਸਤ -'ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰਨ ਅਤੇ ਨਵੀਂ ਖੇਡ ਨੀਤੀ ਲਾਗੂ ਕਰਨ ਲਈ ਪੰਜਾਬ ਦੀ...

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ...

ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ...

GAD ਖਾਲਸਾ ਕਾਲਜ ਚੋਹਲਾ ਸਾਹਿਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼...

ਵਿਦਿਆਰਥੀਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਲਈ ਕੀਤਾ ਪ੍ਰੇਰਿਤ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,29 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ...

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ ਸੰਗਰੂਰ, 29 ਅਗਸਤ: ਇਥੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਦੇਸ਼ ਭਰ ਵਿੱਚੋਂ ਆਪਣੀ ਤਰ੍ਹਾਂ ਦੇ ਸਭ...

ਬ੍ਰਹਮਪੁਰਾ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਫ਼ਿਲਮ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਉਣ ਦੀ ਕੀਤੀ...

'ਐਮਰਜੈਂਸੀ' ਫ਼ਿਲਮ 'ਤੇ ਪਾਬੰਦੀ ਲਈ ਆਨਲਾਈਨ ਪੋਰਟਲ ਰਾਹੀਂ ਕਰਵਾਈ ਸ਼ਿਕਾਇਤ ਦਰਜ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,29 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ...

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਸੀ.ਡੀ.ਪੀ.ਓਜ਼ ਵੱਲੋਂ...