ਪਿੰਡੀ ਰੰਗੜਾ ਦੇ 25 ਪਰਿਵਾਰਾਂ ਦਾ ਭਾਜਪਾ ਤੋਂ ਮਨ ਭਰਿਆ, ਕਾਂਗਰਸ ’ਚ ਹੋਏ ਸ਼ਾਮਲ

* ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕੀਤਾ ਪਾਰਟੀ ’ਚ ਸ਼ਾਮਲ ਦੀਨਾਨਗਰ, (ਸਰਬਜੀਤ ਸਾਗਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਨਤਾ ਦੇ ਹਿੱਤ ’ਚ ਲਏ ਜਾ ਰਹੇ ਫ਼ੈਸਲਿਆਂ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ...

ਨੌਜਵਾਨਾਂ ਲਈ ਸਰਾਭੇ ਦੀ ਵਿਰਾਸਤ ਨੂੰ ਸੰਭਾਲਣ ਦਾ ਵੇਲਾ- ਮਨਜੀਤ ਸਿੰਘ ਧਨੇਰ

ਸਰਾਭਾ/ਲੁਧਿਆਣਾ, (ਦਲਜੀਤ ਕੌਰ ਭਵਾਨੀਗੜ੍ਹ)-ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਵਸ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਚੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਵੱਖ-ਵੱਖ...

ਸੰਗਰੂਰ ਜਿਲ੍ਹੇ ਦੇ ਕਿਸਾਨ ਵੱਡੀ ਗਿਣਤੀ ‘ਚ ਕਿਸਾਨ-ਮੋਰਚਿਆਂ ਵਿਚ ਕਰਨਗੇ ਸ਼ਮੂਲੀਅਤ

ਦਿੱਲੀ/ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੰਗਰੂਰ ਜਿਲ੍ਹੇ ਦੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਸਿੰਘੂ-ਬਾਰਡਰ ’ਤੇ ਜਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ...

ਯੂਥ ਆਗੂ ਛੱਜਲਵੱਡੀ ਦੇ ਹੱਕ ਵਿੱਚ ਪਿੰਡ ਮੱਲ੍ਹਾ ਵਿਖੇ ਕਾਂਗਰਸੀ ਵਰਕਰਾਂ ਦਾ ਹੋਇਆ ਵਿਸ਼ਾਲ...

ਅੰਮ੍ਰਿਤਸਰ, (ਰਾਜਿੰਦਰ ਰਿਖੀ)-ਤਿੰਨ ਵਾਰ ਵਿਧਾਇਕ ਰਹਿ ਚੁੱਕੇ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਪਾਇਲਟ ਸਤਿੰਦਰਜੀਤ ਸਿੰਘ ਛੱਜਲਵੱਡੀ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿੱਚ ਕਾਂਗਰਸੀ ਪਾਰਟੀ ਦੀਆਂ ਸਰਗਰਮੀਆਂ ਤੇਜ਼...

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ-...

* ਚੰਨੀ ਸਰਕਾਰ ਦੇ ਐਲਾਨਾਂ ਬਾਰੇ ‘ਆਪ’ ਵੱਲੋਂ ਪ੍ਰਗਟਾਏ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ ਨਵਜੋਤ ਸਿੱਧੂ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ...

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)...

ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਕੌਮੀ ਆਜ਼ਾਦੀ ਖਾਤਰ ਸਾਮਰਾਜ-ਵਿਰੋਧੀ ਆਪਾ-ਵਾਰੂ ਗ਼ਦਰ ਲਹਿਰ ਦੇ ਆਕਾਸ਼ ਵਿੱਚ ਸੀਸ ਤਲ਼ੀ ਧਰ ਜੂਝਣ ਵਾਲੇ 7 ਚਮਕਦੇ ਸਿਤਾਰਿਆਂ ਕਰਤਾਰ ਸਿੰਘ ਸਰਾਭਾ, ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰਸਿੰਘ,...

ਕੇਜਰੀਵਾਲ ਦੀਆਂ ਲੋਕ ਪੱਖ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਨੇ...

* ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ‘ਆਪ’ ‘ਚ ਹੋਏ ਸ਼ਾਮਲ ਚੰਡੀਗੜ (ਸਾਂਝੀ ਸੋਚ ਬਿਊਰੋ) -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਸੂਝਵਾਨ ਲੋਕ...

ਚਾਈਲਡ ਲਾਈਨ ਮਾਨਸਾ ਵੱਲੋਂ ਸਲੱਮ ਏਰੀਏ ਦੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ‘ਬਾਲ...

ਮਾਨਸਾ (ਸਾਂਝੀ ਸੋਚ ਬਿਊਰੋ) -ਬਾਲ ਅਧਿਕਾਰ ਸਪਤਾਹ ਚਾਈਲਡ ਲਾਈਨ ਮਾਨਸਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਮਾਨਸਾ ਵੱਲੋਂ ਮਾਲ ਮੰਡੀ ਠੂਠਿਆਂ ਵਾਲੀ ਰੋਡ ਬਸਤੀ ਦੇ ਸਲੱਮ ਏਰੀਏ ਦੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਗਿਆ।...

ਹਰਭਜਨ ਸਿੰਘ ਬਾਸੀ ਨਹੀਂ ਰਹੇ

‘ਸਾਂਝੀ ਸੋਚ’ ਰੋਜ਼ਾਨਾ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਤੇ ਸਾਂਝੀ ਸੋਚ ਟੀ ਵੀ ਚੈਨਲ ਦੇ ਸੀ ਈ ਓ ਸ੍ਰ ਬੂਟਾ ਸਿੰਘ ਬਾਸੀ ਦੇ ਸਤਿਕਾਰਯੋਗ ਪਿਤਾ ਜੀ ਹਰਭਜਨ ਸਿੰਘ ਬਾਸੀ 14 ਨਵੰਬਰ,2021 ਨੂੰ ਸਦੀਵੀ ਵਿਛੋੜਾ...

ਸਿਦਕ ਅਤੇ ਦ੍ਰਿੜ ਸੰਘਰਸ਼ ਨਾਲ ਮੋਦੀ ਸਰਕਾਰ ਦੀ ਹੈਂਕੜ ਭੰਨਕੇ ਮੋਰਚਾ ਫਤਹਿ ਕਰਾਂਗੇ- ਕਿਸਾਨ...

* ਟੌਲ ਪਲਾਜ਼ਾ ਕਾਲਾਝਾੜ ਵਿਖੇ ਕਿਸਾਨੀ ਧਰਨਾ ਜਾਰੀ ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਵਿੱਚ ਬੁਲਾਰਿਆਂ ਨੇ ਕਿਸਾਨ ਸੰਘਰਸ਼ ਦੇ ਅਖਾੜਿਆਂ ਨੂੰ ਹੋਰ ਮਘਾਉਣ ਦਾ ਸੱਦਾ...