ਬੇਰੁਜ਼ਗਾਰਾਂ ਦੀ ਹਮਾਇਤ ‘ਚ ਪਹੁੰਚੀ ‘ਆਪ’: ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ’ਤੇ ਡਟੇ...

ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਅਤੇ ਨਵੀਆਂ...

ਧਰਤੀ ਨਾਲ਼ ਜੁੜੀ ਸ਼ਾਇਰੀ ਦਾ ਸਿਰਜਣਹਾਰ,ਹਰਜਿੰਦਰ ਕੰਗ

ਹੇਵਰਡ: ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਵਲੋਂ ਡਾ. ਸੁਖਵਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਜ਼ੂਮ ਲਿੰਕ ਰਾਹੀਂ ਸਾਹਿਤਕ ਮਿਲਣੀ ਹੋਈ। ਇਸ ਮਿਲਣੀ ਦੇ ਸ਼ੁਰੂ ਵਿਚ ਡਾ. ਕੰਬੋਜ ਨੇ ਸਭ ਨੂੰ ਜੀ ਆਇਆਂ ਆਖਿਆ। ਜਨਰਲ...

ਸਕੂਲੀ ਵਿਦਿਆਰਥੀ ਯੌਨ ਸ਼ੋਸ਼ਨ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ – ਐਡਵੋਕੇਟ ਬਲਵੰਤ ਭਾਟੀਆ

* ਸਰਕਾਰੀ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਕਰਵਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ ਮਾਨਸਾ (ਸਾਂਝੀ ਸੋਚ ਬਿਊਰੋ) -ਯੌਨ ਸ਼ੋਸ਼ਨ, ਵਿਸ਼ੇਸ਼ ਕਰਕੇ ਬੱਚਿਆਂ ਦਾ, ਇੱਕ ਗੰਭੀਰ ਸਮੱਸਿਆ ਹੈ ਜਿਸ ਦੇ ਚਲਦਿਆਂ ਸਮਾਜ ਨੂੰ ਬਹੁਤ ਗੰਭੀਰ ਸਮੱਸਿਆਵਾਂ ਦਾ ਸਾਹਮਣਾ...

ਵਿਧਾਇਕ ਵੱਲੋਂ ਸ਼ਹਿਰ ਦੇ ਬਕਾਇਆ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

* ਜਲ ਸਪਲਾਈ ਤੇ ਸੀਵਰੇਜ, ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮਾਨਸਾ (ਸਾਂਝੀ ਸੋਚ ਬਿਊਰੋ) -ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਲ...

ਪੰਜਾਬ ਵਿੱਚ ਸੰਸਕ੍ਰਿਤੀ ਨੂੰ ਅਣਦੇਖਾ ਨਾ ਕਰੇ ਚੰਨੀ ਸਰਕਾਰ

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਪੰਜਾਬ ਵਿੱਚ ਸੰਸਕ੍ਰਿਤ ਨੂੰ ਅਣਦੇਖਾ ਨਾ ਕਰੇ। ਵਰਤਮਾਨ ਵਿੱਚ ਕਾਂਗਰਸ ਦੀ ਚੰਨੀ ਸਰਕਾਰ ਸੰਸਕ੍ਰਿਤ ਵਿਸ਼ੇ ਨੂੰ ਖ਼ਤਮ ਕਰਨ ’ਤੇ ਉਤਾਰੂ ਹੈ। ਉਨ੍ਹਾਂ ਕਿਹਾ...

ਵਿਧਾਨ ਸਭਾ ਦਾ ਲੰਬਿਤ ਪਿਆ ‘ਮਾਨਸੂਨ ਇਜਲਾਸ’ ਤੁਰੰਤ ਸੱਦਿਆ ਜਾਵੇ- ਹਰਪਾਲ ਸਿੰਘ ਚੀਮਾ

* ਭਖਵੇਂ ਮੁੱਦਿਆਂ ਤੋਂ ਭੱਜਣ ਦੀ ਥਾਂ ਸਦਨ ‘ਚ ਸਾਹਮਣਾ ਕਰੇ ਕਾਂਗਰਸ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਉੱਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਕਿ...

ਗਾਇਕ ਸਿੰਮਜ ਸਿੰਘ ਦੇ ਨਵੇਂ ਗੀਤ ਮੈਂ ਗੱਭਰੂ ਦੇ ਪੋਸਟਰ ਦੀ ਤਸਵੀਰ।

ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) -ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਮੀਤ ਪ੍ਰਧਾਨ ਅਤੇ ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ...

‘‘ਮੈਂ ਗੱਭਰੂ’’ ਗੀਤ ਨਾਲ ਸਰੋਤਿਆਂ ਦੀ ਕਚਹਿਰੀ ਵਿੱਚ ਮੁੜ ਪੇਸ਼ ਹੋਇਆ ਗਾਇਕ ਸਿੰਮਜ ਸਿੰਘ

ਬਿਆਸ, (ਰੋਹਿਤ ਅਰੋੜਾ) -ਸੰਗੀਤ ਖੇਤਰ ਵਿੱਚ ਲੰਬੇ ਸਮੇਂ ਤੋਂ ਆਪਣੀ ਗਾਇਕੀ ਦਾ ਲੋਹਾ ਮਨਵਾ ਰਹੇ ਪ੍ਰਸਿੱਧ ਗਾਇਕ ਸਿੰਮਜ ਸਿੰਘ ਆਪਣੇ ਨਵੇਂ ਗੀਤ ‘‘ਮੈਂ ਗੱਭਰੂ’’ ਨਾਲ ਮੁੜ ਸਰੋਤਿਆਂ ਦੀ ਕਚਹਿਰੀ ਵਿੱਚ ਹਾਜਰ ਹੋ ਰਹੇ ਹਨ।...

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਨਰਮਾ ਤਬਾਹੀ ਦੇ ਮੁਆਵਜ਼ੇ ਲਈ ਬਠਿੰਡਾ ਸਕੱਤਰੇਤ ਦੇ ਅਣਮਿਥੇ ਸਮੇਂ...

* ਲਖੀਮਪੁਰ ਕਾਂਡ ਦੇ 5 ਸ਼ਹੀਦਾਂ ਦੀਆਂ ਅਸਥੀਆਂ ਭਲਕੇ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਨਰਮਾ ਤਬਾਹੀ ਤੋਂ ਪੀੜਤ 5 ਜਿਲਿ੍ਹਆਂ ਦੇ ਕਿਸਾਨਾਂ ਵੱਲੋਂ ਢੁੱਕਵਾਂ ਮੁਆਵਜ਼ਾ ਲੈਣ ਲਈ ਬਾਦਲ ਵਿਖੇ ਖ਼ਜ਼ਾਨਾ...

ਭਾਈ ਗੁਰਦਾਸ ਕਾਲਜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪੱਧਰੀ ਕੈਂਪ...

* ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ-ਅਰੁਨ ਗੁਪਤਾ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਅਜ਼ਾਦੀ ਦੇ 75ਵੇਂ ਅਮਰਿਤ ਮਹਾਉਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ, ਨਵੀਂ ਦਿੱਲੀ ਵੱਲੋਂ P1N 9ndia 1wareness and...