ਭਾਈ ਗੁਰਦਾਸ ਕਾਲਜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪੱਧਰੀ ਕੈਂਪ...

* ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ-ਅਰੁਨ ਗੁਪਤਾ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਅਜ਼ਾਦੀ ਦੇ 75ਵੇਂ ਅਮਰਿਤ ਮਹਾਉਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ, ਨਵੀਂ ਦਿੱਲੀ ਵੱਲੋਂ P1N 9ndia 1wareness and...

ਕਰੋਨਾ ਦੇ ਡੈਲਟਾ ਰੂਪ  ਖਿਲਾਫ਼ ਜ਼ਿਆਦਾ ਸੁਰੱਖਿਆ ਦਿੰਦੀ ਹੈ ਕੋਵੀਸ਼ੀਲਡ

ਲੰਡਨ -ਕੋਵੀਸ਼ੀਲਡ ਅਤੇ ਫਾਈਜ਼ਰ ਦੀਆਂ ਕਰੋਨਾਵਾਇਰਸ ਵਿਰੋਧੀ ਵੈਕਸੀਨ ਦੀਆਂ ਦੋ ਖੁਰਾਕਾਂ ਕਰੋਨਾਵਾਇਰਸ ਦੇ ਡੈਲਟਾ ਸਰੂਪ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿਚ 90 ਫ਼ੀਸਦ ਤੋਂ ਵੱਧ ਪ੍ਰਭਾਵੀ ਸਾਬਿਤ ਹੋ ਸਕਦੀਆਂ ਹਨ। ਇਹ ਖੁਲਾਸਾ ਦਵਾਈਆਂ...

ਮਲੇਰਕੋਟਲਾ ਵਿਚ ਸੈਂਕੜੇ ਝੁੱਗੀਆਂ ਸੜ ਕੇ ਸੁਆਹ

ਮਾਲੇਰਕੋਟਲਾ, (ਬੋਪਾਰਾਏ) -ਸਥਾਨਕ ਇੰਡਸਟਰੀ ਏਰੀਆ ਵਿਚ ਸਥਿੱਤ ਸੈਂਕੜੇ ਝੁੱਗੀਆਂ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈਆਂ। ੇ ਨੇੜੇ ਸਥਿਤ ਅਰਹਿੰਤ ਸਪੀਨਿੰਗ ਮਿਲਜ ਦੇ ਫਾਇਰ ਅਮਲੇ ਨੇ ਅੱਗ ’ਤੇ ਪਾਇਆ ਕਾਬੂ ਅਤੇ ਸਥਾਨਕ ਫਾਇਰ...

ਡਾ ਮੰਗਲ ਸਿੰਘ ਕਿਸ਼ਨਪੁਰੀ ਦੀ ਕਿਤਾਬ ‘ਸੋਚਾਂ ਦੀ ਉਡਾਣ’ ਦਾ ਰਿਲੀਜ਼ ਸਮਾਰੋਹ

ਅੰਮ੍ਰਿਤਸਰ, (ਰਾਜਿੰਦਰ ਰਿਖੀ) -ਡਾ. ਮੰਗਲ ਸਿੰਘ ਕਿਸ਼ਨਪੁਰੀ ਦੁਆਰਾ ਲਿਖੀ ਪਹਿਲੀ ਕਿਤਾਬ ‘ਸੋਚਾਂ ਦੀ ਉਡਾਣ ‘ ਦਾ ਰਿਲੀਜ਼ ਸਮਾਰੋਹ ਰਿਟਾਇਰਡ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਹਿਨੁਮਾਈ ਹੇਠ ਸ਼ਹਿਰ ਦੀ ਨਾਮਵਰ ਸੰਸਥਾ ਪੰਜਾਬ ਨਾਟਸ਼ਾਲਾ ਵਿੱਚ...

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ

ਮਾਨਸਾ (ਸਾਂਝੀ ਸੋਚ ਬਿਊਰੋ) -ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਆਨ ਕੇਂਦਰ ਮਾਨਸਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵਲੋਂ ਆਪਸੀ ਸਹਿਯੋਗ ਨਾਲ ਝੋਨੇ ਦੀ...

ਪੰਚਾਂ ਤੇ ਸਰਪੰਚਾਂ ਨੂੰ ਸਵੀਪ ਜਾਗਰੂਕਤਾ ਮੁਹਿੰਮ ‘ਚ ਸਰਗਰਮ ਸ਼ਮੂਲੀਅਤ ਦਾ ਸੱਦਾ

ਮਾਨਸਾ (ਸਾਂਝੀ ਸੋਚ ਬਿਊਰੋ) -ਨੇੜ ਭਵਿੱਖ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਸਵੀਪ ਮੁਹਿੰਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਸ੍ਰੀ ਨਵਨੀਤ ਜੋਸ਼ੀ ਦੀ ਅਗਵਾਈ...

ਗੁਰਦੁਆਰਾ ਸਾਹਿਬ ਵਿੱਚ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਬਿਆਸ, (ਰੋਹਿਤ ਅਰੋੜਾ) -ਗੁਰਦੁਆਰਾ ਸਿੰਘ ਸਭਾ ਸਾਹਿਬ ਬਾਬਾ ਸਾਵਣ ਸਿੰਘ ਨਗਰ ਦੋਲੋ ਨੰਗਲ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਉਂਦੇ ਹੋਏ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ...

ਹੰਕਾਰੀ ਰਾਵਣ ਦੇ ਜਦੋਂ ਨਿਕਲਣ ਲੱਗੇ ਪ੍ਰਾਣ, ਫ਼ਿਰ ਬੋਲਿਆ ਜੈ ਸ਼੍ਰੀ ਰਾਮ

* ਮਾਤਾ ਸੀਤਾ ਦਾ ਰੋਲ ਕਰਕੇ ਇਤਿਹਾਸ ਰਚਣ ਵਾਲੀ ਲੜਕੀ ਗੌਰੀ ਨੂੰ ਕੀਤਾ ਗਿਆ ਉਚੇਚੇ ਤੌਰ ’ਤੇ ਸਨਮਾਨਿਤ। ਨੂਰਮਹਿਲ, ਨਕੋਦਰ, ਮਹਿਤਪੁਰ, (ਹਰਜਿੰਦਰ ਪਾਲ ਛਾਬੜਾ)-ਲੋਕਾਂ ਨੂੰ ਲੋਭ ਮੋਹ ਹੰਕਾਰ ਛੱਡਣ ਅਤੇ ਇੱਕ ਆਦਰਸ਼ ਜੀਵਨ ਜਿਊਣ ਦਾ...

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ; ਪੁਲਿਸ...

* ਪ੍ਰਸ਼ਾਸਨ ਵੱਲੋਂ ਪੈਨਲ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਸ਼ਾਂਤ ਹੋਏ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਸਮਾਪਤ ਮੋਰਿੰਡਾ, (ਦਲਜੀਤ ਕੌਰ ਭਵਾਨੀਗੜ੍ਹ)-ਪਿਛਲੇ ਲੰਮੇ ਸਮੇਂ ਤੋਂ ਆਪਣੇ ਰੁਜ਼ਾਗਰ ਦੀ ਮੰਗ ਨੂੰ ਲੈ ਕੇ ਸੜਕਾਂ ਉਤੇ ਸੰਘਰਸ਼ ਕਰ...

ਮੁੱਖ ਮੰਤਰੀ ਨੇ ਦੀਨਾਨਗਰ ’ਚ ਤਹਿਸੀਲ ਕੰਪਲੈਕਸ ਅਤੇ ‘ਮਹਾਰਾਜਾ ਰਣਜੀਤ ਸਿੰਘ ਪਾਰਕ’ ਦਾ ਨੀਂਹ...

* ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਅਤੇ ਬੱਸ ਸਟੈਂਡ ਬਣਾਉਣ ਦਾ ਐਲਾਨ ਵੀ ਕੀਤਾ ਦੀਨਾਨਗਰ, (ਸਰਬਜੀਤ ਸਾਗਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਨਾਨਗਰ ਫੇਰੀ ਦੌਰਾਨ ਇਲਾਕੇ ਲਈ ਮੀਲ ਪੱਥਰ ਸਾਬਤ ਹੋਣ ਵਾਲੇ ਦੋ ਅਹਿਮ...