ਜ਼ਮੀਨੀ ਘੋਲ ਅਤੇ ਮਜ਼ਦੂਰ ਦਿਹਾੜੇ ਨੂੰ ਮਨਾਉਣ ਸਬੰਧੀ ਕਾ੍ਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਬੈਠਕਾਂ 

ਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 18 ਅਪਰੈਲ, 2024: ਤੀਸਰੇ ਹਿੱਸੇ ਦੇ ਜ਼ਮੀਨੀ ਘੋਲ ਅਤੇ ਮਜ਼ਦੂਰ ਦਿਹਾੜੇ ਨੂੰ ਮਨਾਉਣ ਸਬੰਧੀ ਕਾ੍ਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡ ਉੱਪਲੀ (ਸੰਗਰੂਰ) ਵਿਖੇ ਪਿੰਡਾਂ ਦੇ ਮਜ਼ਦੂਰ ਆਗੂਆਂ ਦੀ...

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ...

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ...

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਲੋਂ ਰੋਡ ਸੋ਼ਅ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਲੋਂ ਰੋਡ ਸੋ਼ਅ ਚੋਹਲਾ ਸਾਹਿਬ ਪੁੱਜਣ 'ਤੇ ਪਾਰਟੀ ਵਰਕਰਾਂ ਵਲੋਂ ਕੀਤਾ ਗਿਆ ਭਰਵਾਂ ਸਵਾਗਤ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,10 ਮਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ...

ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ...

ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਲੋਕਾਂ ਨੂੰ ਕੀਤੀ ਅਪੀਲ ਕੁਲਦੀਪ ਧਾਲੀਵਾਲ ਨੂੰ...

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ ਬਰਨਾਲਾ, 3 ਮਈ () ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾ) ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈਟਬਾਲ (ਲੜਕੇ) ਅੰਡਰ 19 ਸਾਲ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਮੌਕੇ ਤੇ ਮੌਜੂਦ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਅਤੇ ਜਿਲ੍ਹਾ ਸਿੱਖਿਆ...

ਲਹਿਰਾ ਗਾਗਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕਣ ਦਾ ਐਲਾਨ

ਲਹਿਰਾ ਗਾਗਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕਣ ਦਾ ਐਲਾਨ ਲਹਿਰਾਗਾਗਾ, 28 ਅਪਰੈਲ, 2024: ਲਹਿਰਾ ਗਾਗਾ ਦੀਆਂ ਲੋਕ ਪੱਖੀ ਜਨਤਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਲਹਿਰਾ ਗਾਗਾ ਵਿਖੇ ਹੋਈ। ਮੀਟਿੰਗ...

ਭਾਜਪਾ ਦਾ ਮੈਨੀਫੈਸਟੋ ਆਮ ਲੋਕਾਂ ਦੀਆਂ ਜ਼ਰੂਰਤਾਂ ’ਤੇ ਫੋਕਸ ਹੈ- ਤਰਨਜੀਤ ਸਿੰਘ ਸੰਧੂ ।

ਭਾਜਪਾ ਦਾ ਮੈਨੀਫੈਸਟੋ ਆਮ ਲੋਕਾਂ ਦੀਆਂ ਜ਼ਰੂਰਤਾਂ ’ਤੇ ਫੋਕਸ ਹੈ- ਤਰਨਜੀਤ ਸਿੰਘ ਸੰਧੂ । ਭਾਜਪਾ ਦਾ ਮੈਨੀਫੈਸਟੋ ਆਮ ਲੋਕਾਂ ਦੀਆਂ ਜ਼ਰੂਰਤਾਂ ’ਤੇ ਫੋਕਸ ਹੈ-   ਤਰਨਜੀਤ ਸਿੰਘ ਸੰਧੂ । ਮੋਦੀ ਦੀ ਗਾਰੰਟੀ ਹੈ ਕਿ ਸਸਤੀਆਂ ਦਵਾਈਆਂ...

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਮਾਨਸਾ, 23 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਫਫੜੇ ਭਾਈ ਕੇ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਵੀਪ ਨੋਡਲ...

ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ

ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ ਅੰਬੇਦਕਰ ਜਯੰਤੀ ਮੌਕੇ 'ਆਪ' ਵੱਲੋਂ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ 'ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ' ਅੰਦੋਲਨ ਆਪ ਵੱਲੋਂ ਤਾਨਾਸ਼ਾਹੀ ਖਿਲਾਫ ਦੇਸ਼ ਵਿਆਪੀ ਰੋਸ ਪ੍ਰਦਰਸ਼ਨ, ਜਲੰਧਰ ਦੇ ਕਾਰਪੋਰੇਸ਼ਨ...

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ...

ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ...