ਸੋਮਾ ਘਰਾਚੋਂ ਦੇ ਮੈਦਾਨ ਵਿੱਚ ਉਤਰਨ ਨਾਲ ਬਦਲੇ ਦਿੜ੍ਹਬਾ ਦੇ ਸਿਆਸੀ ਹਲਾਤ

ਦਿੜ੍ਹਬਾ ਮੰਡੀ, ਨਕੋਦਰ, ਮਹਿਤਪੁਰ, (ਹਰਜਿੰਦਰ ਪਾਲ ਛਾਬੜਾ) -ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੋਮਾ ਘਰਾਚੋਂ ਦੇ ਚੋਣ ਮੈਦਾਨ ਵਿੱਚ ਆਉਣ ਨਾਲ ਸਿਆਸੀ ਸਮੀਕਰਨ ਬਦਲਦੇ ਦਿਖਾਈ ਦੇ ਰਹੇ ਹਨ। ਵੀਹ ਸਾਲ ਲਗਾਤਾਰ...

43ਵੀ ਪੰਜਾਬ ਰਾਜ ਅੰਤਰ ਜਿਲਾ ਪ੍ਰਾਇਮਰੀ ਸਕੂਲ  ਹਾਕੀ ਚੈਂਪੀਅਨਸ਼ਿਪ ਜਰਖੜ ਖੇਡ ਸਟੇਡੀਅਮ ਵਿਖੇ 5...

ਲੁਧਿਆਣਾ 3  ਦਸੰਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗਰਾਸ ਰੂਟ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਹਿਲੀ ਵਾਰ ਪ੍ਰਾਇਮਰੀ ਸਕੂਲ ਪੱਧਰ ਤੇ ਹਾਕੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ । ਇਸੇ ਕੜੀ ਤੇ ਤਹਿਤ ਪੰਜਾਬ ਰਾਜ...

ਪੰਜਾਬ ਸਰਕਾਰ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਵਜੋਂ ਯਾਦਗਾਰ ਉਸਾਰੀ ਜਾਵੇਗੀ:...

ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨੂੰ ਜੱਦੀ ਪਿੰਡ ਖਨਾਲ ਖੁਰਦ ਵਿਖੇ ਅੰਤਿਮ ਵਿਦਾਇਗੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਸ਼ਖਸ਼ੀਅਤਾਂ ਵੱਲੋਂ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਫੌਜੀ ਸਨਮਾਨਾਂ ਅਤੇ ਧਾਰਮਿਕ...

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ...

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ...

ਸਾਰੇ ਮੁਲਜ਼ਮ ਕੈਮਿਸਟ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚਲਾ ਰਹੇ ਨੇ ਦਵਾਈਆਂ ਦੀਆਂ ਦੁਕਾਨਾਂ ਚੰਡੀਗੜ੍ਹ, 12 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ...

Republic Day 2023: CM ਮਾਨ ਨੇ ਬਠਿੰਡਾ ‘ਚ ਝੰਡਾ ਲਹਿਰਾਇਆ

ਬਠਿੰਡਾ -ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਬਠਿੰਡਾ ਸਮੇਤ ਸਮੁੱਚੇ...

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਕਰਵਾਰ ਨੂੰ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ...

ਬੇਰੁਜ਼ਗਾਰਾਂ ਨੇ ਦਿਨ ਚੜਨ ਤੋਂ ਪਹਿਲਾਂ ਹੀ ਘੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ

* ਸਿੱਖਿਆ ਮੰਤਰੀ ਪਰਗਟ ਸਿੰਘ ਨੇ ਖੁਦ ਆ ਕੇ 10 ਦਸੰਬਰ ਤੱਕ ਪ੍ਰਵਾਨਤ 10880 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦਾ ਦਿੱਤਾ ਭਰੋਸਾ ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ)-ਸ਼ਨੀਵਾਰ ਨੂੰ ਦਿਨ ਚੜਨ ਤੋਂ ਪਹਿਲਾਂ ਹੀ ਬੇਰੁਜ਼ਗਾਰਾਂ ਨੇ ਸਿੱਖਿਆ...

ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ....

ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ...

ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ

ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ - ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ ਚੰਡੀਗੜ੍ਹ, 16 ਮਾਰਚ: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ...