ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ...

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ...

ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦਵਾਰਾ...

ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੰਕਲਪ ਲੈਣਾ ਚਾਹੀਦਾ : ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ 27 ਮਾਰਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ...

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ...

- ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ - ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ...

ਵਾਅਦੇ ਨਹੀਂ ਨਤੀਜੇ ਦਿਆਂਗਾ :ਤਰਨਜੀਤ ਸਿੰਘ ਸੰਧੂ

ਗੋਪੀ ਕ੍ਰਿਸ਼ਨ ਇੰਡਸਟਰੀਅਲ ਐਸੋਸੀਏਸ਼ਨ’ ਦੇ ਸਨਅਤਕਾਰਾਂ ਨਾਲ ਸਰਦਾਰ ਸੰਧੂ ਨੇ ਭਵਿਖ ਦੀ ਰਣਨੀਤੀ ’ਤੇ ਕੀਤੀ ਚਰਚਾ। ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨਾਲ ਮੇਰੀਆਂ ਭਾਵਨਾਵਾਂ ਜੁੜੀਆਂ  ਹੋਈਆਂ ਹਨ। ਅੰਮ੍ਰਿਤਸਰ 27 ਮਾਰਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ...

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ...

ਹੁਣ ਕੇਵਲ ਇੱਕ ਹੀ ਮਰੀਜ਼ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਲੋਕਾਂ ਨੂੰ ਨਕਲੀ ਸ਼ਰਾਬ ਤੋਂ ਸੁਚੇਤ ਰਹਿਣ ਲਈ ਜਾਗਰੂਕ ਕਰਨ ਬਾਰੇ ਅਭਿਆਨ ਜਾਰੀ ਸੰਗਰੂਰ, 27 ਮਾਰਚ, 2024: ਪਿਛਲੇ ਦਿਨਾਂ ਦੌਰਾਨ ਮਿਲਾਵਟੀ ਸ਼ਰਾਬ ਪੀਣ ਕਾਰਨ ਬਿਮਾਰ...

“ਯਾਦਾਂ ‘ਚ ਫੁੱਲ ਖਿੜੇ” ਕਿਤਾਬ ਦਾ ਲੋਕ ਅਰਪਣ ਸਮਾਗਮ

“ਯਾਦਾਂ ‘ਚ ਫੁੱਲ ਖਿੜੇ” ਕਿਤਾਬ ਦਾ ਲੋਕ ਅਰਪਣ ਸਮਾਗਮ ਮੋਗਾ ( 27 March 2024 ): ਰਸ਼ਪਿਂਦਰ ਕੌਰ ਗਿੱਲ/24 ਮਾਰਚ ਡੀ.ਐਮ ਕਾਲਜ ਮੋਗਾ ਵਿਖੇ ਭੰਗਚੜੀ ਸਾਹਿਤ ਸਭਾ ‘ਤੇ ਟੈਗੋਰ ਕਾਲਜ ੳਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਕਾਲਾ ਟਿੱਕਾ ਕਿਤਾਬ ਦੇ ਰਚੇਤਾ “ਸੁਖਜਿੰਦਰ ਸਿੰਘ ਭੰਗਚੜੀ” ਜੀ ਦੀ ਕਿਤਾਬ “ਯਾਦਾਂ ‘ਚ ਫੁੱਲ ਖਿੜੇ” ਦਾ ਲੋਕ ਅਰਪਣ ਸਮਾਗਮ ਮੁਕੰਮਲ ਹੋਇਆ। “ਸੁਖਜਿੰਦਰ ਸਿੰਘ ਭੰਗਚੜੀ” ਜੀ ਭੰਗਚੜੀ ਸਾਹਿਤ ਸਭਾ ਦੇ ਪ੍ਰਧਾਨ ਹਨ ਅਤੇ ਪੀਂਘਾਂ ਸੋਚ ਦੀਆਂ ਸਾਹਿਤ ਮੰਚ ਦੇ ਸ਼੍ਰੀ ਮੁਕਤਸਰ ਸਾਹਿਬ ਇਕਾਈ ਦੇ ਵੀ ਪ੍ਰਧਾਨ ਵਜੋਂ ਕਾਰਜਸ਼ੀਲ ਹਨ। ਇਹ ਕਿਤਾਬ ਲੇਖਕ ਨੇ ਆਪਣੇ ਬੀ.ਐਡ ਵਿੱਚ ਪੜਦੇ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਸਮਰਪਿਤ ਕੀਤੀ ਹੈ। ਇਸ ਸਮਾਗਮ ਵਿੱਚ ਲੇਖਕ ਸੁਖਜਿੰਦਰ ਸਿੰਘ ਭੰਗਚੜੀ ਜੀ ਸਾਰੇ ਬੀ.ਐਡ ਬੈਚ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਪਹੁੰਚੇ ਅਤੇ ਉਸ ਸਮੇਂ ਦੀਆਂ ਮਿੱਠੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਸਮਾਗਮ ਵਿੱਚ ਇੱਕ ਵਿਸ਼ਾਲ ਕਵੀ ਦਰਬਾਰ ਵੀ ਰੱਖਿਆ ਗਿਆ। ਜਿਸ ਵਿੱਚ ਸਭ ਲਿਖਾਰੀਆਂ ਨੇ ਆਪਣੇ ਵਿਚਾਰਾਂ, ਆਪਣੇ ਗੀਤਾਂ ਅਤੇ ਆਪਣੀਆਂ ਕਵਿਤਾਵਾਂ ਸੁਣਾ ਕੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਇਸ ਲੋਕ ਅਰਪਣ ਸਮਾਗਮ ਵਿੱਚ ਕਈ ਸਮਾਜ ਸੇਵੀ ਸ਼ਖਸਿਅਤਾਂ ਵੀ ਪਹੁੰਚੀਆਂ, ਜਿੰਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਮਾਜ ਦੀ ਕਈ ਕੁਰਿਤੀਆਂ ਵੱਲ ਵੀ ਸਭ ਦਾ ਧਿਆਨ ਖਿੱਚਿਆ। ਇਸ ਕਿਤਾਬ ਦੇ ਲੋਕ ਅਰਪਣ ਸਮਾਗਮ ਵਿੱਚ ਪਹੁੰਚੀ ਹਰ ਅਦਬੀ ਸ਼ਖਸਿਅਤ ਦਾ ਭੰਗਚੜੀ ਸਾਹਿਤ ਸਭਾ ਤੇ ਟੈਗੋਰ ਕਾਲਜ ੳਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਲੋਈਆਂ, ਫੁੱਲਕਾਰੀਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਹ ਸਮਾਗਮ ਬਹੁਤ ਹੀ ਉੱਚ ਪੱਧਰ ਦੀ ਛਾਪ ਸਾਰੀਆਂ ਅਦਬੀ ਸ਼ਖਸਿਅਤਾਂ ਦੇ ਦਿਲਾਂ ਵਿੱਚ ਛੱਡ ਗਿਆ। ਕਲਮਾਂ ਦੇ ਵਾਰ ਸਾਹਿਤਕ ਮੰਚ ਅਤੇ ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਕਿਤਾਬ “ਯਾਦਾਂ ‘ਚ ਫੁੱਲ ਖਿੜੇ” ਦੇ ਲੋਕ ਅਰਪਣ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਰਿਹਾ।

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ ਮਾਨਸਾ, 26 ਮਾਰਚ: ਗਰਭਵਤੀ ਔਰਤਾਂ ਦੀ...

ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ...

ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ...

‘ਆਪ’ ਪਾਰਟੀ ਦੇ ਹੱਕ ਵਿੱਚ ਲੋਕਾਂ ‘ਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ- ਗੁਰਪ੍ਰੀਤ ਸਿੰਘ...

ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਕੀਤਾ ਗਿਆ ਡੋਰ ਟੂ ਡੋਰ ਪ੍ਰਚਾਰ ਰਾਕੇਸ਼ ਨਈਅਰ ਚੋਹਲਾ ਪੱਟੀ/ਤਰਨਤਾਰਨ,26 ਮਾਰਚ 2024 ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ...

ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲਾ ਮਹੱਲਾ ਵਾਲੇ ਦਿਨ ਗੁਰਦੁਆਰਾ...

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਗੁਰੂ ਘਰ ਕੇ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਅੰਮ੍ਰਿਤਸਰ 26 ਮਾਰਚ ਸਾਬਕਾ ਰਾਜਦੂਤ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲੇ...