ਸ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਦਮਦਮੀ ਟਕਸਾਲ ਹੋਏ ਨਤਮਸਤਕ

ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਕੀਤੀ ਸਿਰਪਾਓ ਦੀ ਬਖਸ਼ਿਸ਼ ਦਮਦਮੀ ਟਕਸਾਲ ਜਥਾ ਭਿੰਡਰਾਂ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਭਾਰਤ ਦੇ ਅਮਰੀਕਾ ਵਿੱਚ ਸਾਬਕਾ ਰਾਜਦੂਤ ਸ: ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਤੌਰ...

ਵਜ਼ੀਰ ਸਿੰਘ ਰੰਧਾਵਾ ਦਾ ਨਾਵਲ “ਡੁੱਲ੍ਹੇ ਬੇਰ” ਹੋਇਆ ਲੋਕ ਅਰਪਿਤ 

ਅਮ੍ਰਿਤਸਰ, 19 ਮਾਰਚ-  ਪੰਜਾਬੀ ਗਲਪਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ- ਪ੍ਰਕਾਸਿਤ  ਨਾਵਲ "ਡੁੱਲ੍ਹੇ ਬੇਰ"  ਭਾਈ ਕਾਹਨ ਸਿੰਘ ਨਾਭਾ  ਰਚਨਾ ਵਿਚਾਰ ਮੰਚ ਵਲੋਂ ਹਰ ਵਰ੍ਹੇ  ਕਰਵਾਏ ਜਾਂਦੇ ਨਾਭਾ ਕਵਿਤਾ ਉਤਸਵ ਮੌਕੇ ਲੋਕ ਅਰਪਿਤ ਕੀਤਾ ਗਿਆ। ਕੇਂਦਰੀ...

ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਭਾਜਪਾ ਨੂੰ ਮਿਲਿਆ ਵੱਡਾ ਬਲ 

ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਪਰਿਵਾਰਾਂ ਨੇ ਕੀਤੀ ਭਾਜਪਾ 'ਚ ਸ਼ਮੂਲੀਅਤ ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,20 ਮਾਰਚ 2024 ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ...

ਪਿੰਡ ਕਲੇਰਾਂ ਵਾਸੀਆਂ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ

ਗੁਰੂ ਨਾਨਕ ਮਿਸ਼ਨ ਦੇ ਸਮੂਹ ਅਦਾਰਿਆਂ ਦੀ ਚੜ੍ਹਦੀ ਕਲਾ ਲਈ  ਕੀਤੀ ਕਾਮਨਾ ਬੰਗਾ, 20 ਮਾਰਚ ਢਾਹਾਂ - ਕਲੇਰਾਂ ਦੀ ਸਾਂਝੀ ਜੂਹ ’ਚ ਗੁਰੂ ਨਾਨਕ ਮਿਸ਼ਨ ਦੇ ਬੈਨਰ ਹੇਠ ਸਥਾਪਿਤ ਕੀਤੇ ਸਿਹਤ ਤੇ ਸਿੱਖਿਆ ਦੇ ਅਦਾਰਿਆਂ ਦੀ...

ਡਾਕਟਰ ਦਲਜੀਤ ਸਿੰਘ ਢਿਲੋ ਈ ਐਨ ਟੀ ਬਠਿੰਡਾ ਨਾਲ ਵਿਸ਼ੇਸ਼ ਮੁਲਾਕਾਤ

ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਨੇ ਸਨਮਾਨ ਵਜੋਂ ਅਮਰੀਕਾ ਦੇ ਉੱਘੇ ਸਿੱਖਾਂ ਦੀ ਕਿਤਾਬ ਭੇਟ ਕੀਤੀ। ਬਠਿੰਡਾ-( ਜਤਿੰਦਰ ) ਮੈਡੀਕਲ ਪ੍ਰੋਫੈਸ਼ਨ ਦੀ ਹੱਬ ਬਠਿੰਡਾ ਹੈ। ਜਿੱਥੇ ਏਮਜ,ਅਦੇਸ਼ ਤੇ ਪ੍ਰੈਗਮਾ ਵਰਗੇ ਮੈਡੀਕਲ ਹਸਪਤਾਲ ਹਨ।...

ਸੰਗਰੂਰ ਦੇ ਪਿੰਡ ਗੁੱਜਰਾਂ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ 2 ਸਕੇ ਭਰਾਵਾਂ ਸਮੇਤ 5...

5 ਇਲਾਜ਼ ਅਧੀਨ; ਇੱਕ ਦੀ ਨਿਗ੍ਹਾ ਤੇ ਹੋਇਆ ਅਸਰ ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਤਿੰਨ ਵਿਅਕਤੀ ਗ੍ਰਿਫਤਾਰ, ਧਾਰਾ 302 ਤਹਿਤ ਪੁਲਿਸ ਕੇਸ ਦਰਜ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਦੀ...

ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈ ਕਪੈਸਿਟੀ ਬਿਲਡਿੰਗ ਵਰਕਸ਼ਾਪ

ਪੜ੍ਹਾਈ ਦੇ ਨਾਲ ਵਾਤਾਵਰਣ ਦੇ ਸੁਧਾਰ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਵੀ ਅਧਿਆਪਕਾਂ ਦਾ ਮੁੱਢਲਾ ਫਰਜ਼ -ਕਸ਼ਮੀਰ ਸਿੰਘ ਸੰਧੂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,20 ਮਾਰਚ 2024 ਭਾਰਤ ਸਰਕਾਰ ਦੇ ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਅਧੀਨ ਚੱਲ ਰਹੇ...

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ...

ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ...

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ...

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ 

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ...