ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ...

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ   ਚੰਡੀਗੜ੍ਹ, 7 ਮਾਰਚ    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ...

ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ ਚੰਡੀਗੜ੍ਹ,  7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ...

ਐਫ.ਸੀ.ਆਈ. ਦੇ ਗੁਦਾਮ ‘ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ...

ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 7 ਮਾਰਚ - ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ...

ਚੋਹਲਾ ਸਾਹਿਬ ਵਿਖੇ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਫਲੈਗ ਮਾਰਚ

ਚੋਹਲਾ ਸਾਹਿਬ ਵਿਖੇ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਫਲੈਗ ਮਾਰਚ ਜਨਤਾ ਦੀ ਜਾਨ-ਮਾਲ ਦੀ ਕੀਤੀ ਜਾਵੇਗੀ ਪੂਰੀ ਤਰ੍ਹਾਂ ਰਾਖੀ-ਡੀਐਸਪੀ ਰਵੀਸ਼ੇਰ ਸਿੰਘ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,7 ਮਾਰਚ 2024 ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਅਮਨ ਕਾਨੂੰਨ...

ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ-ਧਾਲੀਵਾਲ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ   ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ-ਧਾਲੀਵਾਲ ਅੰਮ੍ਰਿਤਸਰ, 7 ਮਾਰਚ: ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜੇ ਤੇ ਗਏ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸ^ਯੂਕਰੇਨ ਬਾਰਡਰ *ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੂਸੀ ਫੌਜ ਵੱਲੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਨੂੰ ਫੜ ਕੇ ਤਸ਼ੱਦਦ ਕੀਤਾ ਗਿਆ ਅਤੇ ਫਿਰ ਟਰੇਂਡ ਕਰਕੇ ਇਨ੍ਹਾਂ ਨੂੰ ਯੂਕਰੇਨ ਨਾਲ ਯੁੱਧ ਲਈ ਭੇਜਿਆ ਜਾਵੇੇਗਾ। ਉਨ੍ਹਾਂ ਦੱਸਿਆ ਇਸ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਤੋਂ ਪਤਾ ਲੱਗਾ ਹੈ ਕਿ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਨੂੰ ਬਾਰਡਰ *ਤੇ ਭੇਜ ਦਿੱਤਾ ਜਾਵੇਗਾ।ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਵਿਦੇਸ਼ ਮੰਤਰਾਲਾ ਅਤੇ ਰੂਸ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨ ਨਾਲ ਪੱਤਰ ਵਿਹਾਰ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਾਂ। ਸ੍ਰ ਧਾਲੀਵਾਲ ਨੇ ਕਿਹਾ ਕਿ ਜਿਥੋਂ ਤੱਕ ਪਤਾ ਲੱਗਾ ਹੈ ਕਿ ਇਹ ਨੌਜਵਾਨ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹਰਿਆਣਾ ਨਾਲ ਸਬੰਧਤ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਨਾਲ ਵੀ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਮੈਂ ਖੁਦ ਵੀ ਦਿੱਲੀ ਜਾ ਕੇ ਗੱਲਬਾਤ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ  ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ^ ^   ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਧਾਲੀਵਾਲ ਜਲਦ ਹੀ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ ਅੰਮ੍ਰਿਤਸਰ, 7 ਮਾਰਚ: ਪਿਛਲੀਆਂ...

ਨਾਰੋਵਾਲ ਤੋਂ ਤਿੰਨ ਵਾਰ ਪ੍ਰੋਵਿੰਸ਼ੀਅਲ ਅਸੈਂਬਲੀ (ਐਮਪੀਏ) ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹਾਲ ਹੀ...

ਨਾਰੋਵਾਲ ਤੋਂ ਤਿੰਨ ਵਾਰ ਪ੍ਰੋਵਿੰਸ਼ੀਅਲ ਅਸੈਂਬਲੀ (ਐਮਪੀਏ) ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹਾਲ ਹੀ ਵਿੱਚ ਪਾਕਿਸਤਾਨ ਮੁਸਲਿਮ ਲੀਗ ਮੁੱਖ ਮੰਤਰੀ ਮਰੀਅਮ ਨਵਾਫ਼ ਸ਼ਰੀਫ਼ ਦੀ ਕੈਬਨਿਟ ਵਿੱਚ ਸ਼ਾਮਲ ਲਾਹੌਰ : ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਘੱਟ...

ਮੁੱਖ ਮੰਤਰੀ ਭਗਵੰਤ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ...

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ...

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ...

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ...

ਚੰਡੀਗੜ੍ਹ 6 ਮਾਰਚ - ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ...

ਸੰਧੂ ’ਚ ਗੁਰੂ ਨਗਰੀ ਦੇ ਵਿਕਾਸ ਪ੍ਰਤੀ ਜਨੂਨ ਹੈ, ਅਸੀਂ ਹਰਾਰਤ ਸਾਥ ਦਿਆਂਗੇ : ਕੋਹਲੀ, ਮੰਮਣਕੇ ਤੇ ਸਰੀਨ। ਅੰਮ੍ਰਿਤਸਰ 6 ਮਾਰਚ ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ...