ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ...

23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ  ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ ਪੰਜਾਬ ਦੇ...

ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਨੇ ਪਲਾਸਟਿਕ ਦੇ ਬੂਰੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ...

ਧੂਰੀ, 27 ਫ਼ਰਵਰੀ, 2024: ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਇੱਕ ਵਾਰ ਵਰਤੋਂ ਦੀ ਪਲਾਸਟਿਕ ਨੂੰ ਘਟਾਉਣ ਸਬੰਧੀ ਲੈਕਚਰ ਕਰਵਾਇਆ ਗਿਆ। ਵਾਤਾਵਰਣ ਅਤੇ ਈਕੋ ਕਲੱਬ ਦੇ ਕਨਵੀਨਰ...

90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ...

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ...

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ, 27 ਫ਼ਰਵਰੀ:   ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ....

ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ

ਮਾਨਸਾ, 27 ਫਰਵਰੀ: ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ 096 ਮਾਨਸਾ ਹਲਕਾ ਅਧੀਨ ਆਉਂਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ...

ਜਮਹੂਰੀ ਅਧਿਕਾਰ ਸਭਾ ਪਟਿਆਲਾ ਦੇ ਡਾ. ਘੁੰਮਣ ਜ਼ਿਲ੍ਹਾ ਪ੍ਰਧਾਨ ਤੇ ਵਿਧੂ ਸੇਖਰ ਸਕੱਤਰ ਚੁਣੇ...

ਪਟਿਆਲਾ, 26 ਫ਼ਰਵਰੀ, 2024: ਜ਼ਿਲ੍ਹਾ ਪਟਿਆਲਾ ਦੀ ਜਮਹੂਰੀ ਅਧਿਕਾਰ ਸਭਾ ਦੀ ਚੋਣ ਸੂਬਾ ਸਕੱਤਰ ਪ੍ਰਿਤਪਾਲ  ਸਿੰਘ ਦੀ  ਦੇਖ ਰੇਖ ਹੇਠ ਹੋਈ। ਸਭ ਤੋਂ ਪਹਿਲਾਂ ਪਿਛਲੀ ਸਭਾ ਦੇ ਮੈਬਰਾਂ ਤੇ ਉਨਾਂ ਦੇ ਪਰਿਵਾਰਕ ਮੈਬਰਾਂ ਦੇ...

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ...

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ...

ਸੰਚਾਰੀ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਮਹਾਂਮਾਰੀ ਦਾ ਰੂਪ ਧਾਰਨ ਕਰਨ ਤੋਂ ਰੋਕੇਗਾ ਆਈ.ਐਚ.ਆਈ.ਪੀ....

-  ਆਈ.ਐਚ.ਆਈ.ਪੀ 'ਤੇ ਡਾਟਾ ਅਪਲੋਡ ਕਰਨ ਸਬੰਧੀ  ਦਿੱਤੀ ਟ੍ਰੇਨਿੰਗ ਸੰਗਰੁਰ, 26 ਫਰਵਰੀ, 2024: ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਵਿੱਚ ਸੰਗਰੂਰ ਜ਼ਿਲ੍ਹੇ ਅੰਦਰ ਇੰਟੀਗ੍ਰੇਟਿਡ ਹੈਲਥ ਇੰਫਰਮੇਸ਼ਨ...

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅਧਿਆਪਕ ਸੰਘਰਸ਼ ਲਈ ਮਜ਼ਬੂਰ ਸਰਕਾਰ ਦੇ ਦੋ ਸਾਲ ਬੀਤ ਜਾਣ ਤੇ ਵੀ ਪੰਜਾਬ ਪੇਅ ਸਕੇਲ ਬਹਾਲੀ ਦਾ ਵਾਅਦਾ ਵਫ਼ਾ ਨਹੀਂ ਹੋਇਆ ਸੰਗਰੂਰ, 26 ਫਰਵਰੀ, 2024: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ...

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ...

ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਫਰਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ...