ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ...

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ...

ਬੀਕੇਯੂ ਏਕਤਾ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਠੀਕਰੀਵਾਲਾ ਆਮਦ ਮੌਕੇ ਕਾਲੀਆਂ ਝੰਡੀਆਂ ਨਾਲ ਵਿਰੋਧ...

ਕੁੱਲਰੀਆਂ ਅਬਾਦਕਾਰ ਕਿਸਾਨਾਂ ਦਾ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਜਿੱਤ ਤੱਕ ਜਾਰੀ ਰਹੇਗਾ: ਕੁਲਵੰਤ ਸਿੰਘ ਭਦੌੜ ਬਰਨਾਲਾ,17 ਜਨਵਰੀ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਨਵੈਨਸ਼ਨ ਦੌਰਾਨ ਕਿਸਾਨੀ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਰਣਨੀਤੀ...

ਜਥੇਬੰਦਕ ਸੰਘਰਸ਼ਾਂ ਰਾਹੀਂ ਦੇਸ਼ ਦਾ ਲੋਕਤੰਤਰਿਕ, ਧਰਮ-ਨਿਰਪੱਖ, ਸਮਾਜਵਾਦੀ ਅਤੇ ਸੰਘੀ-ਢਾਂਚਾ ਨੂੰ ਸੁਰੱਖਿਅਤ ਰੱਖਣ ਦਾ ਅਹਿਦ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ/ਤਹਿਸੀਲ ਪੱਧਰ 'ਤੇ ਟਰੈਕਟਰ, ਟਰਾਲੀ, ਦੁਪਈਆ ਵਾਹਨਾਂ ਰਾਹੀਂ ਵਿਸ਼ਾਲ ਮਾਰਚ ਕਰਨ ਦਾ ਐਲਾਨ 16 ਫਰਵਰੀ 2024 ਨੂੰ ‘ਗ੍ਰਾਮੀਣ...

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ...

ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ  ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ  35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ...

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ...

* ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ * ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ...

- ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲਗਾਏ ਵਿਸ਼ੇਸ਼ ਕੈਂਪ - ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ - ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦਾ ਦੌਰਾ -  ਮੁੱਖ...

ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ

ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਚੰਡੀਗੜ੍ਹ, 16 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ,ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ ਨਾਲ-ਨਾਲ ਸਮੂਹ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਅਤੇ ਸ੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਦਮਪੁਰ ਤੋਂ ਬਨਾਰਸ ਤੱਕ ਸਿੱਧੀ ਉਡਾਣ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਦੋਆਬਾ ਖੇਤਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਲਈ ਹਵਾਈ ਸੰਪਰਕ ਦੀਆਂ ਸੰਭਾਵਨਾਵਾਂ ਅਤੇ ਲੋੜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਮਈ, 2018 ਨੂੰ ਘੱਟ ਲਾਗਤ ਵਾਲੀ ਏਅਰਲਾਈਨ ਸਪਾਈਸ ਜੈੱਟ ਨੂੰ ਉਡਾਨ ਸਕੀਮ ਤਹਿਤ ਦਿੱਲੀ-ਆਦਮਪੁਰ ਸੈਕਟਰ 'ਤੇ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਹ ਉਡਾਣ ਮਾਰਚ 2020 ਤੱਕ ਸਫਲਤਾਪੂਰਵਕ ਚਲਾਈ ਗਈ ਸੀ।  ਅਜਿਹੀ ਸਥਿਤੀ ਵਿੱਚ ਹਵਾਈ ਆਵਾਜਾਈ ਨੂੰ ਮਿਲੇ ਹਾਂ-ਪੱਖੀ ਹੁੰਗਾਰੇ ਨੂੰ ਦੇਖਦੇ ਹੋਏ ਅਤੇ ਸੈਕਟਰ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ, ਤੁਸੀਂ ਮੁੰਬਈ, ਜੈਪੁਰ-ਆਦਮਪੁਰ...

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ...

ਚੰਡੀਗੜ੍ਹ, 16 ਜਨਵਰੀ ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ...

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

- ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ...

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ...

•  ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ  • ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ...