*ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ...

*ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ-ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ* *ਤੱਥ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਦਤ ਦਾ ਸ਼ਿਕਾਰ ਨੇ ਵਿਰੋਧੀ ਧਿਰਾਂ* *ਜੱਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੰਜ਼ਾਮ ਦੇਣ...

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁੱਲ ਹਮੀਦ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਂਟ

9 ਸਤੰਬਰ ਖੇਮਕਰਨ ਭਾਰਤ ਪਾਕਿਸਤਾਨ ਵਾਲੀ1965 ਦੀ ਜੰਗ ਦੇ ਮਹਾਂਨਾਇਕ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਆਸਲ ਉਤਾੜ ਨੇੜੇ ਬਣੇ ਸ਼ਹੀਦੀ ਸਮਾਰਕ ਵਿਖੇ ਭਾਰਤੀ ਫੋਜ ਵਲੋ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ...

ਪੰਜ ਰੋਜਾ ਟੀ.ਸੀ.ਆਈ ਵਰਕਸ਼ਾਪ ਦਾ ਆਯੋਜਨ

ਲਹਿਰਾਗਾਗਾ, 9 ਸਤੰਬਰ, 2023: ਸਥਾਨਕ ਸੀਬਾ ਸਕੂਲ ਵਿੱਚ ਜਰਮਨ ਦੀ ਰੂਥ ਕੌਹਨ ਇੰਟਰਨੈਸ਼ਨਲ ਸੰਸਥਾ ਦੀ ਭਾਰਤੀ ਇਕਾਈ ਟੀ. ਸੀ. ਆਈ. ਇੰਡੀਆ ਵੱਲੋਂ ਪੰਜ ਰੋਜਾ ਸਰਟੀਫੀਕੇਟ ਕੋਰਸ ਦੀ ਵਰਕਸ਼ਾਪ ਲਾਈ ਗਈ। ਜਿਸਦੀ ਅਗਵਾਈ ਕੇਰਲਾ ਦੇ...

ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ-ਸਕੱਤਰ ਗੁਰਜੀਤ ਕੌਰ

ਬਾਬਾ ਭਾਈ ਗੁਰਦਾਸ ਵਿਖੇ ਖੂਨਦਾਨ ਕੈਂਪ ਦਾ ਕੀਤਾ ਆਯੋਜਨ ਮਾਨਸਾ, 09 ਸਤੰਬਰ : ਬਾਬਾ ਭਾਈ ਗੁਰਦਾਸ ਵਿਖੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42ਵੀਂ ਬਰਸੀ ਮੌਕੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੱਤਰ...

ਮਿਸ਼ਨ ਇੰਦਰਧਨੁਸ਼ ਦਾ ਮੰਤਵ 5 ਸਾਲ ਤੱਕ ਦੇ ਬੱਚੇ ਤੇ ਗਰਭਵਤੀ ਮਾਵਾਂ ਦਾ ਸੌ...

11 ਤੋਂ 16 ਸਤੰਬਰ ਤੱਕ ਹੋਵੇਗਾ ਪਹਿਲਾ ਰਾਊਂਡ ਕੌਹਰੀਆਂ/ਸੰਗਰੂਰ, 9 ਸਤੰਬਰ, 2023: ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ ਸਿਹਤ ਬਲਾਕ...

ਜ਼ਿਲ੍ਹਾ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਵਿਰੁੱਧ...

ਸੰਗਰੂਰ, 9 ਸਤੰਬਰ, 2023: ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਵੱਖ-ਵੱਖ ਥਾਵਾਂ 'ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਵਿਰੁੱਧ ਫਲੈਗ ਮਾਰਚ ਕਰਕੇ ਬੱਸ ਸਟੈਂਡ, ਰੇਲਵੇ ਸਟੇਸਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ...

82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੀ ਕਵਾਇਦ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਹਲਕਿਆਂ ਦੀ 72202 ਏਕੜ ਜ਼ਮੀਨ ਨੂੰ ਮਿਲੇਗਾ ਸਿੰਜਾਈ ਲਈ ਢੁੱਕਵਾਂ ਪਾਣੀ ਚੰਡੀਗੜ੍ਹ, 9 ਸਤੰਬਰ ਮੁੱਖ...

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

ਚੰਡੀਗੜ੍ਹ, 9 ਸਤੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ...

ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ...

- ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ - ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ: ਮਾਲ ਮੰਤਰੀ ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

• ਪਟਵਾਰੀਆਂ ਨੂੰ ਸਿਖਲਾਈ ਦੌਰਾਨ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ • ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ • ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ...