ਸਾਇਲੋ ਪਲਾਂਟਾਂ ਨੂੰ ਭੰਡਾਰਨ ਅਤੇ ਖਰੀਦ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਵਾਪਸ ਲੈਣਾ,...

ਚੰਡੀਗੜ੍ਹ, 2 ਅਪ੍ਰੈਲ, 2024: ਕਿਸਾਨ ਸੰਘਰਸ਼ ਦਾ ਸੇਕ ਨਾ ਝੱਲਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਆਈ.ਏ.ਐਸ.ਵੱਲੋਂ ਪੰਜਾਬ ਦੀਆਂ 126 ਮੰਡੀਆਂ ਨੂੰ ਬੰਦ ਕਰਨ ਦਾ ਫ਼ੈਸਲਾ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ...

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦਫ਼ਤਰ ਅੱਗੇ ਗਰਜੇ ਹਜ਼ਾਰਾਂ ਕਿਸਾਨ

ਕੁੱਲਰੀਆ ਦੇ ਕਿਸਾਨਾਂ ਦੀ ਜ਼ਮੀਨ ਦੀ ਹਰ ਹਾਲ ਕਰਾਂਗੇ ਰਾਖੀ: ਮਨਜੀਤ ਧਨੇਰ ਕਣਕ ਦੀ ਖ੍ਰੀਦ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਨਾਲ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋਇਆ: ਗੁਰਦੀਪ ਰਾਮਪੁਰਾ ਭਾਜਪਾ ਆਗੂਆਂ ਦਾ ਪਿੰਡਾਂ ਵਿੱਚ ਦਾਖਲਾ...

ਕੂਲਰੀਆਂ ਮਸਲੇ ਤੇ ਮਾਨਸਾ ਪੁਲਸ ਮੁਖੀ ਦੇ ਘਿਰਾਓ ਲਈ ਕਾਫਲੇ ਰਵਾਨਾ

ਦਲਜੀਤ ਕੌਰ ਲੁਧਿਆਣਾ, 2 ਅਪ੍ਰੈਲ, 2024: ਭਾਰਤੀ ਕਿਜਾਨ ਯੂਨੀਅਨ ਏਕਤਾ ਡਕੋਂਦਾ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਲੁਧਿਆਣਾ ਜਿਲੇ ਦੇ ਸੱਤ ਬਲਾਕਾਂ ਚੋ ਵੱਡੀ ਗਿਣਤੀ ਚ ਕਿਸਾਨਾੰਂ ਦੇ ਕਾਫਲੇ ਮਾਨਸਾ ਲਈ ਰਵਾਨਾ ਹੋਏ ਜਿਲਾ ਪਰਧਾਨ...

ਕਰਤਾਰਪੁਰ ਨਤਮਸਤਕ ਹੋਏ ਡਾਕਟਰ ਗਿੱਲ ਤੇ ਅਮਰ ਸਿੰਘ ਮੱਲੀ।

ਸੰਗਤਾਂ ਦੀ ਘੱਟ ਆਵਾਜਾਈ ਤੇ ਚਿੰਤਾ ਪ੍ਰਗਟਾਈ। ਲੰਗਰਾਂ ਦੀ ਸੇਵਾ ਤੇ ਦਰਸ਼ਨਾਂ ਲਈ ਅਥਾਹ ਸਤਿਕਾਰ ਦੀ ਝਲਕ ਆਮ ਵੇਖੀ ਗਈ। ਬਾਬਾ ਨਾਨਕ ਜੀ ਦੇ ਜੀਵਨ ਫਲਸਫੇ ਤੇ ਅਜਾਇਬ ਘਰ ਦੀ ਸ਼ੁਰੂਆਤ ਸ਼ਲਾਘਾਯੋਗ ਉਪਰਾਲਾ। ਕਰਤਾਰਪੁਰ ਸਾਹਿਬ-( ਗਿੱਲ )...

ਸੁਖਬੀਰ ਬਾਦਲ ਅਤੇ ਬ੍ਰਹਮਪੁਰਾ ਵਿਚਾਲੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ...

ਸੁਖਬੀਰ ਬਾਦਲ ਅਤੇ ਬ੍ਰਹਮਪੁਰਾ ਵਿਚਾਲੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਅਹਿਮ ਬੈਠਕ ਖਡੂਰ ਸਾਹਿਬ ਦੇ ਕਿਸਾਨ ਭਵਿੱਖ ਵਿੱਚ ਖੇਤੀ ਨਿਰਯਾਤ ਤੋਂ ਵੱਡਾ ਲਾਭ ਉਠਾਉਣਗੇ - ਬਾਦਲ,ਬ੍ਰਹਮਪੁਰਾ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ...

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ।

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ। ਰਜਿੰਦਰ ਮੋਹਨ ਸਿੰਘ  ਛੀਨਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਪੂਰਨ ਸਮਰਥਨ। ਅੰਮ੍ਰਿਤਸਰ, 1 ਅਪ੍ਰੈਲ ( )-   ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਭਾਰਤ ’ਚ ਅਮਰੀਕਾ...

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ।

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ। ਰਜਿੰਦਰ ਮੋਹਨ ਸਿੰਘ  ਛੀਨਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਪੂਰਨ ਸਮਰਥਨ। ਅੰਮ੍ਰਿਤਸਰ, 1 ਅਪ੍ਰੈਲ ( )-ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਭਾਰਤ ’ਚ ਅਮਰੀਕਾ...

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ. ਮੁਖਵਿੰਦਰ ਸਿੰਘ ਮਾਹਲ ਵੱਲੋਂ ਰਾਜਾਸਾਂਸੀ ਵਿਖੇ ਆਯੋਜਿਤ...

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ. ਮੁਖਵਿੰਦਰ ਸਿੰਘ ਮਾਹਲ ਵੱਲੋਂ ਰਾਜਾਸਾਂਸੀ ਵਿਖੇ ਆਯੋਜਿਤ ਭਾਜਪਾ ਬੂਥ ਸੰਮੇਲਨ ਨੂੰ ਕੀਤਾ ਸੰਬੋਧਨ। ਅੰਮ੍ਰਿਤਸਰ ਦੀ ਸੀਟ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਪਾਉਣੀ ਹੈ : ਤਰਨਜੀਤ...

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ ਅੰਮ੍ਰਿਤਸਰ, 31 ਮਾਰਚ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਜਿਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨ।ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈ।ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹ ਰੰਗੋਲੀ ਬਣਾਉਣ ਦਾ ਮੁੱਖ ਮਕੱਸਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਵਾਲੇ ਆਮ ਲੋਕਾਂ  ਅਤੇ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਲੋਕਸਭਾ ਚੋਣਾਂ-2024 ਬਾਰੇ ਜਾਗਰੂਕ ਕਰਨਾ ਹੈ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿੱਚ ਵੋਟਰ ਹੈਲਪਲਾਈਨ ਐਪ,ਟੋਲ ਫ਼੍ਰੀ ਨੰਬਰ 1950 ਮੁੱਖ ਹੈ।ਉਹਨਾਂ ਦੱਸਿਆ ਕਿ ਦਿਿਵਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਰੰਗੋਲੀ ਤਿਆਰ ਕਰਨ ਲਈ ਅਧਿਆਪਕ ਸੰਜੇ ਕੁਮਾਰ,ਜਗਦੀਪਕ ਸਿੰਘ,ਚਰਨਜੀਤ ਸਿੰਘ,ਸਰਬਜੀਤ ਸਿੰਘ,ਯੋਗਪਾਲ,ਗੁਰਬਖਸ਼ ਸਿੰਘ,ਜਗਜੀਤ ਸਿੰਘ,ਸੌਰਭ ਖੋਸਲਾ,ਰਾਜਿੰਦਰ ਸਿੰਘ,ਗਾਇਡੈਂਸ ਕਾਉਂਸਲਰ ਸ.ਜਸਬੀਰ ਸਿੰਘ ਗਿੱਲ,ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਅਮਰਜੀਤ ਪਰਦੇਸੀ ਦੀ ਗਾਇਕੀ ਅਮਰੀਕਨ ਸਿੰਗਰ ਬਾਬ ਮਾਰਲੇ ਦੇ ਬਰਾਬਰ ਦੀ ਹੈ: ਫਿਲਮਸਾਜ ਜਤਿੰਦਰ...

ਅਮਰਜੀਤ ਪਰਦੇਸੀ ਦੀ ਗਾਇਕੀ ਅਮਰੀਕਨ ਸਿੰਗਰ ਬਾਬ ਮਾਰਲੇ ਦੇ ਬਰਾਬਰ ਦੀ ਹੈ: ਫਿਲਮਸਾਜ ਜਤਿੰਦਰ ਮੋਹਰ ਇਨਕਲਾਬੀ ਕਵੀਸ਼ਰ ਅਮਰਜੀਤ ਪਰਦੇਸੀ ਦੇ ਸ਼ਰਧਾਂਜਲੀ ਸਮਾਗਮ ਤੇ ਪੂੱਜੇ ਸੂਬਾ ਪਧਰੀ ਆਗੂ ਇਨਕਲਾਬੀ ਖੇਮੇ ਦੀਆਂ ਸਾਰੀਆਂ ਜਨਤਕ ਜਥੇਬੰਈਆਂ ਨੂੰ ਲੁਆਈ ਹਾਜਰੀ ਜਗਰਾਓਂ/ਲੁਧਿਆਣਾ,...