ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ,2 ਜੂਨ ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ...

ਤਕਨੀਕੀ ਸਿੱਖਿਆ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ

ਕੈਬਨਿਟ ਮੰਤਰੀ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ 'ਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 2 ਜੂਨ 2023: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਪੰਜਾਬ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ/ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਮੂਹ...

ਏ.ਆਈ.ਐਫ. ਸਕੀਮ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ਵਿੱਚ 3300 ਕਰੋੜ ਰੁਪਏ ਦੇ ਖੇਤੀ...

ਏ.ਆਈ.ਐਫ. ਸਕੀਮ ਤਹਿਤ 5500 ਪ੍ਰੋਜੈਕਟਾਂ ਨਾਲ ਪੰਜਾਬ ਵਿੱਚ ਖੇਤੀ ਨੂੰ ਵੱਡਾ ਹੁਲਾਰਾ ਮਿਲਿਆ: ਬਾਗਬਾਨੀ ਮੰਤਰੀ ਚੰਡੀਗੜ੍ਹ, 2 ਜੂਨ: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ...

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ ਚੰਡੀਗੜ੍ਹ/ਨੰਗਲ, 2...

ਓਵਰਏਜ ਬੇਰੁਜ਼ਗਾਰ ਯੂਨੀਅਨ ਵੱਲੋਂ ਨੂੰ ਮੁੱਖ ਰੱਖ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ...

ਸੰਗਰੂਰ, 1 ਜੂਨ, 2023: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕਰਨ ਦੀ ਮੰਗ ਨੂੰ ਲੈ ਕੇ 7 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ...

ਹਲਕਾ ਵਿਧਾਇਕ ਬੁੱਧ ਰਾਮ ਨੇ 90 ਲੱਖ ਦੀ ਲਾਗਤ ਨਾਲ ਪਿੰਡ ਫੁੱਲੂ ਵਾਲਾ ਡੋਡ...

ਮਾਨਸਾ, 01 ਜੂਨ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੁੱਲਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਲਈ ਫੰਡ ਮੁਹੱਈਆ ਕਰਵਾਏ...

ਸਰਕਾਰੀ ਮਿਡਲ ਸਕੂਲ ਸ਼ਾਹਪੁਰ ਅਤੇ ਸਰਕਾਰੀ ਮਿਡਲ ਸਕੂਲ ਨੂਰਪੁਰਾ ‘ਚ ‘ਯੋਗਾ ਕੈਂਪ’ ਲਗਾਇਆ

ਭਵਾਨੀਗੜ੍ਹ, 1 ਜੂਨ, 2023: ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਸੰਗਰੂਰ ਕਮ-ਜੁਆਇੰਟ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਜੀ ਦੇ ਯੋਗ ਨਿਰਦੇਸ਼ਾਂ ਅਨੁਸਾਰ 'ਹਰ ਘਰ ਆਂਗਣ ਯੋਗਾ' ਥੀਮ ਤਹਿਤ ਸਰਕਾਰੀ ਮਿਡਲ ਸਕੂਲ ਸ਼ਾਹਪੁਰ ਅਤੇ...

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜੂਨ -ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਿਆਲਾ ਵਿਖੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਪਟਿਆਲਾ, 1 ਜੂਨ, 2023: ਸਾਂਝੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਿਆਲਾ ਦੇ ਡਿਪਟੀ ਕਮਿਸਨਰ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਿਸ ਵਿਚ ਜਮਹੂਰੀ ਅਧਿਕਾਰ ਸਭਾ ਪਟਿਆਲਾ ਅਤੇ ਜਨਤਕ...

ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਹੋਰ ਮਜਬੂਤ ਕਰਨ ਲਈ ਹਲਕਾ ਬਾਬਾ ਬਕਾਲਾ...

ਬਿਆਸ (ਬਲਰਾਜ ਰਾਜਾ,ਤੇਜਿੰਦਰ ਯੋਧ) -ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇਠ ਰੰਧਾਵਾ ਰੈਸਟੋਰੈਂਟ ਵਿਖੇ ਹੋਈ।ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਹਿਤ ਵਿਚਾਰ ਵਟਾਂਦਰਾ ਕੀਤਾ ਗਿਆ ਆਏ ਆਗੂਆਂ ਨੇ ਆਪਣੇ ਕੀਮਤੀ ਸੁਝਾਅ...