ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਅਭਿਆਨ ਚਲਾਇਆ

ਚੰਡੀਗੜ੍ਹ, 30 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ...

ਰੇਲਵੇ ਸਟੇਸ਼ਨ ਨਜਦੀਕ ਕੈਂਪ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਬਿਆਸ :-(ਬਲਰਾਜ ਸਿੰਘ ਰਾਜਾ, ਤੇਜਿੰਦਰ ਯੋਧ) ਰੇਲਵੇ ਸਟੇਸ਼ਨ ਬਿਆਸ ਨਜਦੀਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਨੀਰਜ ਭਾਟੀਆ ਦੀ ਅਗਵਾਈ ਹੇਠ ਮੈਡੀਕਲ ਟੀਮ ਵਲੋਂ ਕੈਂਪ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ...

ਸੀਬਾ ਸਕੂਲ ’ਚ ਵਿਦਿਆਰਥੀਆਂ ਨੇ ਵੋਟਾਂ ਰਾਹੀ ਹੈੱਡ ਬੁਆਏ, ਹੈੱਡ ਗਰਲ ਅਤੇ ਕਲਾਸ ਲੀਡਰਾਂ...

ਵਿਦਿਆਰਥੀ ਚੋਣਾਂ ਰਾਹੀਂ ਲੋਕਤੰਤਰ ਦੀ ਦਿੱਤੀ ਸਿਖਲਾਈ ਲਹਿਰਾਗਾਗਾ, 29 ਮਈ, 2023: ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਰਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਹੈੱਡ ਬੁਆਏ, ਹੈੱਡ ਗਰਲ, ਕਲਚਰਲ, ਸਪੋਰਟਸ, ਡਸਿਪਲਿਨ ਪ੍ਰੀਫੈਕਟ ਅਤੇ ਕਲਾਸ...

ਬੀਕੇਯੂ ਉਗਰਾਹਾਂ ਨੇ ਐੱਮਐੱਸਪੀ ਸਮੇਤ ਕਿਸਾਨਾਂ-ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਸੰਸਦ ਮੈਂਬਰਾਂ ਨੂੰ ਪ੍ਰਧਾਨ...

ਪੰਜਾਬ ਦੇ 7 ਸੰਸਦ ਮੈਂਬਰਂ ਨੂੰ ਦਸਤੀ ਅਤੇ 2 ਨੂੰ ਦਰਵਾਜ਼ੇ ਉੱਤੇ ਚਿਪਕਾ ਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਚੰਡੀਗੜ੍ਹ, 29 ਮਈ, 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ...

ਸਟੈਂਡਰਡ ਪਬਲਿਕ ਸਕੂਲ ਧੂਲਕਾ ਦੇ ਦੱਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਬਕਾਲਾ,ਸੁਖਵਿੰਦਰ ਬਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਅੰਦਰ ਆਉਂਦੇ ਪਿੰਡ ਧੂਲਕਾ ਦੇ ਸਟੈਂਡਰਡ ਪਬਲਿਕ ਹਾਈ ਸਕੂਲ ਦੀਆਂ ਲੜਕੀਆਂ ਸੁਖਦੀਪ ਕੌਰ ਭਲਾਈਪੁਰ ਪੁਰਬਾ ਨੇ 635/650 ਅੰਕ ਲੈ ਕੇ ਜ਼ਿਲ੍ਹੇ ਵਿੱਚੋ ਛੇਵਾਂ ਤੇ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਅਮਨ ਅਰੋੜਾ ਨੇ ਸੁਨਾਮ ਅਤੇ ਈਲਵਾਲ ਵਿਖੇ 11.24...

ਮੌਜੂਦਾ ਸਾਲ ਵਿੱਚ ਪਿਛਲੇ ਸਾਲ ਨਾਲੋਂ ਵੱਧ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ. ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਹਨ ਬੇਮਿਸਾਲ ਕੰਮ: ਅਮਨ ਅਰੋੜਾ ਦਲਜੀਤ ਕੌਰ ਸੁਨਾਮ ਊਧਮ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਬਕਾਲਾ,ਸੁਖਵਿੰਦਰ ਬਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੱਲਾਂ ਮਾਰੀਆਂ। ਸਕੂਲ ਦੇ ਕੁਲ...

ਸੰਘਰਸ਼ੀ ਮਹਿਲਾ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿਰਫਤਾਰ ਕਰਨ ਦੀ ਡੀਟੀਐੱਫ ਵੱਲੋਂ ਸਖ਼ਤ...

ਚੰਡੀਗੜ੍ਹ, 28 ਮਈ, 2023: ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸੰਘਰਸ਼ ਕਰਦੇ ਹੋਏ ਨਵੀਂ ਸੰਸਦ ਮਾਰਚ ਕਰਨ ਜਾ ਰਹੇ ਲੋਕਾਂ ਨੂੰ ਗ੍ਰਿਫਤਾਰ ਕਰਨ, ਖਦੇੜਨ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਨੂੰ...

ਵਿਧਾਇਕ ਵਿਜੈ ਸਿੰਗਲਾ ਨੇ ਪਿੰਡ ਰੱਲਾ ਵਿਖੇ ਸ਼ਹੀਦ ਗੁਰਜੰਟ ਸਿੰਘ ਯਾਦਗਾਰੀ

ਗੇਟ ਦੀ ਨੀਂਹ ਰੱਖ ਕੇ ਕੰਮ ਦੀ ਸੁਰੂਆਤ ਕਰਵਾਈ ਮਾਨਸਾ, 29 ਮਈ: ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਰੱਲਾ ਵਿਖੇ ਸ਼ਹੀਦ ਗੁਰਜੰਟ ਸਿੰਘ ਯਾਦਗਾਰੀ ਗੇਟ ਦੀ ਨੀਂਹ ਰੱਖ ਕੇ ਗੇਟ ਬਣਨ ਦੇ ਕੰਮ ਦੀ ਸ਼ੁਰੂਆਤ...

ਪੰਜਾਬ ਜਮਹੂਰੀ ਮੋਰਚਾ ਵੱਲੋਂ ਦਿੱਲੀ ‘ਚ ਸੰਘਰਸ਼ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਹਿਰਾਸਤ ‘ਚ...

ਦਲਜੀਤ ਕੌਰ ਚੰਡੀਗੜ੍ਹ, 28 ਮਈ, 2023: ਪੰਜਾਬ ਜਮਹੂਰੀ ਮੋਰਚਾ ਨੇ ਦਿੱਲੀ ਵਿੱਚ ਸੰਘਰਸ਼ ਕਰ ਰਹੀਆਂ ਅੰਤਰਰਾਸ਼ਟਰੀ ਤਗਮੇ ਜੇਤੂ ਮਹਿਲਾ ਪਹਿਲਵਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਅਤੇ ਉਨ੍ਹਾਂ ਦੀ ਹਮਾਇਤ ਵਿੱਚ ਜਾ ਰਹੇ ਵੱਖ...