ਡਾ: ਨਵਸ਼ਰਨ ਤੋਂ ਆਪਣੇ ਜਾਬਰ ਹੱਥ ਦੂਰ ਰੱਖੇ ਮੋਦੀ ਸਰਕਾਰ: ਜੋਗਿੰਦਰ ਸਿੰਘ ਉਗਰਾਹਾਂ

ਚੰਡੀਗੜ੍ਹ, 15 ਮਈ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਜਮਹੂਰੀ ਹੱਕਾਂ ਦੀ ਸਰਗਰਮ ਕਾਰਕੁੰਨ, ਲੇਖਕ, ਲੋਕ ਸੰਘਰਸ਼ਾਂ ਦੀ...

ਮਾਮਲਾ: ਮੈਡੀਕਲ ਕਾਲਜ ਤੇ ਲੱਗੀ ਰੋਕ ਹਟਾਉਣ ਦਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦੇ ਘਰ ਤੱਕ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਸ਼੍ਰੋਮਣੀ ਅਕਾਲੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਲੱਖਾਂ ਦੀ ਲਾਗਤ ਵਾਲੇ...

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 15 ਮਈ, 2023: ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ...

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.

ਟੈਂਡਰ ਪ੍ਰਕਿਰਿਆ ਸ਼ੁਰੂ; ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 14 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ...

ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਰਾਸ਼ਟਰੀ...

ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ। - "ਆਪ" ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਪੰਜਾਬ ਵਿੱਚ ਕੀਤੇ ਲੋਕ-ਪੱਖੀ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ

ਚੰਡੀਗੜ੍ਹ, ਮਈ 14: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ...

13ਵਾ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ ਚੋਥਾ ਦਿਨ

ਸੀਨੀਅਰ ਵਰਗ ਵਿਚ ਮੋਗਾ ਅਤੇ ਤੇਂਗ ਕਲੱਬ ਅਤੇ ਜੂਨੀਅਰ ਵਰਗ ਵਿੱਚ ਨਨਕਾਣਾ ਸਾਹਿਬ ਅਕੈਡਮੀ, ਕਿਲ੍ਹਾ ਰਾਇਪੁਰ ਸਕੂਲ ਨੇ ਜੇਤੂ ਕਦਮ ਅੱਗੇ ਵਧਾਏ ਲੁਧਿਆਣਾ 15 ਮਈ , ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ...

ਨਸ਼ਾਖੋਰੀ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਵਿਸ਼ੇਸ਼ ਧਿਆਨ ਅਤੇ ਉਸਾਰੂ ਪਹੁੰਚ ਦੀ ਲੋੜ :...

ਅੰਮ੍ਰਿਤਸਰ 14 ਮਈ ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਪੰਜਾਬ ਦੇ ਨੌਜਵਾਨਾਂ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ’ਤੇ ਡੂੰਘੀ ਚਿੰਤਾ ਜਤਾਈ ਹੈ। ਸੰਸਥਾ ਦਾ ਮੰਨਣਾ ਹੈ ਕਿ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਸਮੇਤ ਪੰਜਾਬੀਆਂ ਨਾਲ ਸਬੰਧਿਤ ਬਹੁਤ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ...

ਹਰ ਜ਼ਿਲ੍ਹੇ 'ਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਤੀਜਾ ਅਜਿਹਾ ਸੈਂਟਰ ਰੋਪੜ ਵਿਖੇ ਖੁੱਲ੍ਹਿਆ ਚੰਡੀਗੜ੍ਹ, 14 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਦਾ...

ਚੋਹਲਾ ਸਾਹਿਬ/ਤਰਨਤਾਰਨ,14 ਮਈ (ਰਾਕੇਸ਼ ਨਈਅਰ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਕਵਲਜੀਤ ਕੌਰ ਦੀ ਯੋਗ ਅਗਵਾਈ ਹੇਠ 'ਮਾਂ ਦਿਵਸ'...