*ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ...

ਚੰਡੀਗੜ੍ਹ/ਪਟਿਆਲਾ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ...

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ...

*ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ...

ਚੰਡੀਗੜ੍ਹ, 27 ਫਰਵਰੀ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ...

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ...

ਚੰਡੀਗੜ੍ਹ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ...

*ਭਾਜਪਾ ਵੱਲੋਂ ਸ਼ਰਾਬ ਘੁਟਾਲੇ ਦੇ ਨਾਂ ‘ਤੇ ਬੁਣਿਆ ਝੂਠ ਦਾ ਹੋਇਆ ਪਰਦਾਫਾਸ਼, ਸੱਚ ਦੀ...

ਚੰਡੀਗੜ੍ਹ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ...

*ਮੋਦੀ ਸਰਕਾਰ ਨੇ ‘ਆਪ’ ਨੂੰ ਬਦਨਾਮ ਕਰਨ ਲਈ ਸੀਬੀਆਈ-ਈਡੀ ਦੀ ਕੀਤੀ ਦੁਰਵਰਤੋਂ; ਫੈਸਲੇ ਨੇ...

ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼...

*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਚੰਡੀਗੜ੍ਹ 27 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...

ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ 18 ਤੋਂ 22 ਮਾਰਚ ਤੱਕ ਆਈ.ਟੀ.ਆਈ ਮਹਿਲਾ ਗਰਾਊਂਡ, ਬੇਰੀ...

ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ 18 ਤੋਂ 22 ਮਾਰਚ ਤੱਕ ਆਈ.ਟੀ.ਆਈ ਮਹਿਲਾ ਗਰਾਊਂਡ, ਬੇਰੀ ਗੇਟ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ ਸ਼੍ਰੀ ਰਾਮ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀ ਦੀ ਲੜੀ ਜਾਰੀ ਹੈ। ਅੱਜ...

*ਕੀ ਅਸ਼ਵਨੀ ਸ਼ਰਮਾ ਨੂੰ ਲੱਗਦਾ ਹੈ ਕਿ ਪੰਜਾਬੀ ਅਕਾਲੀ-ਭਾਜਪਾ ਦੇ ਨਸ਼ਿਆਂ ਅਤੇ ਗੈਂਗਸਟਰਾਂ ਵਾਲੇ...

*ਕੀ ਅਸ਼ਵਨੀ ਸ਼ਰਮਾ ਨੂੰ ਲੱਗਦਾ ਹੈ ਕਿ ਪੰਜਾਬੀ ਅਕਾਲੀ-ਭਾਜਪਾ ਦੇ ਨਸ਼ਿਆਂ ਅਤੇ ਗੈਂਗਸਟਰਾਂ ਵਾਲੇ ਦਹਾਕੇ ਨੂੰ ਭੁੱਲ ਗਏ ਹਨ: ਬਲਤੇਜ ਪੰਨੂ* *ਅਕਾਲੀ-ਭਾਜਪਾ ਦੇ ਰਾਜ ਵਿੱਚ 'ਚਿੱਟੇ' ਕਾਰਨ ਇੱਕ ਪੀੜ੍ਹੀ ਬਰਬਾਦ ਹੋਣ ਤੋਂ ਬਾਅਦ, ਭਾਜਪਾ ਕੋਲ...

“ਜਿਨ੍ਹਾਂ ਸੰਨ ਸੰਤਾਲੀ ਡਿੱਠੀ” ਤਹਿਤ ਲੇਖਿਕਾ ਜਸਬੀਰ ਕੌਰ ਨਾਲ ਮੁਲਾਕਾਤ

"ਜਿਨ੍ਹਾਂ ਸੰਨ ਸੰਤਾਲੀ ਡਿੱਠੀ" ਤਹਿਤ ਲੇਖਿਕਾ ਜਸਬੀਰ ਕੌਰ ਨਾਲ ਮੁਲਾਕਾਤ ਅੰਮ੍ਰਿਤਸਰ , 27 ਫਰਵਰੀ 2026 ਸਾਹਿਤਕ ਸੰਸਥਾ ਜਨਵਾਦੀ ਲੇਖਕ ਸੰਘ ਵਲੋਂ "ਜਿਨ੍ਹਾਂ ਸੰਨ ਸੰਤਾਲੀ ਡਿੱਠੀ" ਸਿਲਸਿਲੇ ਤਹਿਤ ਅਰੰਭੀ ਬਜ਼ੁਰਗ ਸਾਹਿਤਕਾਰਾਂ ਨਾਲ ਮੁਲਾਕਾਤਾਂ ਦੀ ਲੜੀ ਦੇ ਅੰਤਰਗਤ...