ਪਰਕਸ ਵੱਲੋਂ ਅਮਰੀਕਾ ਨਵਿਾਸੀ ਅਵਤਾਰ ਸੰਿਘ ਸਪਰੰਿਗਫ਼ੀਲਡ ਸਨਮਾਨਤਿ ਤੇ ਪੁਸਤਕ ਰਲੀਜ਼ ਸਮਾਗਮ ਆਯੋਜਤਿ

ਅੰਮ੍ਰਤਿਸਰ 25 ਅਪ੍ਰੈਲ 2023 :- ਪੰਜਾਬੀ ਰਾਈਟਰਜ਼ ਕੋਆਪਰੇਟਵਿ ਸੁਸਾਇਟੀ ਲਮਿਟਡਿ ਲੁਧਆਿਣਾ-ਅੰਮ੍ਰਤਿਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਆਿਣਾ ਦੇ ਪੰਜਾਬੀ ਸਾਹਤਿ ਅਕੈਡਮੀ ਦੇ ਹਾਲ ਵਖਿੇ ਜਨਰਲ ਅਜਲਾਸ ਵੱਿਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚੰਿਤਨ...

ਪਰਕਸ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਸਨਮਾਨਿਤ ਤੇ ਪੁਸਤਕ ਰਲੀਜ਼ ਸਮਾਗਮ ਆਯੋਜਿਤ

ਅੰਮ੍ਰਿਤਸਰ 25 ਅਪ੍ਰੈਲ 2023 :- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਵਿੱਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚਿੰਤਨ...

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼

ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ ਦੂਜਾ ਫੈਡਰੇਸ਼ਨ ਗੱਤਕਾ ਕੱਪ ਹੋਵੇਗਾ ਛੱਤੀਸਗੜ੍ਹ 'ਚ : ਗਰੇਵਾਲ ਚੈਂਪੀਅਨਜ਼ ਗੱਤਕਾ ਟਰਾਫੀ ਮੌਕੇ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਚੰਡੀਗੜ੍ਹ 24 ਅਪ੍ਰੈਲ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ...

ਬੇਅਦਬੀ ਦੀਆਂ ਘਟਨਾਵਾਂ ਰਾਜ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਗੈਰ ਸੰਜੀਦਗੀ ਦਾ ਨਤੀਜਾ :...

ਮੋਰਿੰਡਾ ਦੇ ਗੁ: ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ । ਅੰਮ੍ਰਿਤਸਰ 24 ਅਪ੍ਰੈਲ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ...

ਹੋਲੀ ਸਿਟੀ ਕਾਲੋਨੀ ਨਿਵਾਸੀਆਂ ਕਾਲੋਨਾਈਜ਼ਰ ਤੇ ਪ੍ਰਸ਼ਾਸਨ ਦਾ ਪਿੱਟ ਸਿਆਪਾ ਕੀਤਾ

ਹਾਈ ਕੋਰਟ ਦੇ ਹੁਕਮਾਂ ਦੇ ਹੁਕਮਾਂ ਦੇ ਬਾਵਜੂਦ ਪੁੱਡਾ ਤੇ ਕਾਰਪੋਰੇਸ਼ਨ ਵਲੋਂ ਕੋਈ ਕਾਰਵਾਈ ਨਹੀਂ ਸਹੂਲਤਾਂ ਨਾ ਹੋਣ ਕਾਰਨ ਲੋਕ ਕਾਲੋਨੀ ਛੱਡਕੇ ਜਾਣ ਲੱਗੇ ਅੰਮ੍ਰਿਤਸਰ, ਇੱਕ ਪਾਸੇ ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਸ਼ਿਕੰਜਾ...

ਦੇਸ਼ ਲਈ ਕੁਰਬਾਨ ਹੋਣ ਵਾਲੇ ਪੁੰਛ ਸੈਕਟਰ ਦੇ ਪੰਜ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ।

ਦੇਸ਼ ਭਗਤੀ ਦੇ ਗੀਤ ਜੋ ਸ਼ਹੀਦ ਹੁਏ ਹੈ,ਉਨਕੀ ਜਰਾ ਯਾਦ ਕਰੋ ਕੁਰਬਾਨੀ ਮਾਨਸਾ 24 ਅਪ੍ਰੈਲ (ਪੱਤਰ ਪ੍ਰੇਰਕ) ਜੰਮੂ ਕਸ਼ਮੀਰ ਵਿੱਚ ਫੌਜੀ ਜਵਾਨਾਂ ਤੇ ਅੱਤਵਾਦੀਆਂ ਦੇ ਹਮਲੇ ਦੌਰਾਨ ਸ਼ਹੀਦ ਹੋਏ...

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ਪਦਯਾਤਰਾ

ਪਦਯਾਤਰਾ ਦੌਰਾਨ ਥਾਂ ਥਾਂ 'ਤੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ, ਫੁੱਲਾਂ ਦੇ ਹਾਰ ਪਾ ਕੇ ਕੀਤਾ ਸਵਾਗਤ 'ਆਪ' ਸਰਕਾਰ ਦੀਆਂ ਨੀਤੀਆਂ ਕਾਰਨ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਦੀ ਜਿੱਤ ਤੈਅ: ਲਾਲਜੀਤ ਭੁੱਲਰ ...

ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ 80 ਪਰਿਵਾਰ ‘ਆਪ’ ਵਿੱਚ ਸ਼ਾਮਲ

ਆਪ' ਆਗੂ ਅਨਮੋਲ ਗਗਨ ਮਾਨ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ ਪੁਰਾਣੀਆਂ ਰਿਵਾਇਤੀ ਪਾਰਟੀਆਂ ਨੇ ਮਿਹਨਤਕਸ਼ ਲੋਕਾਂ ਦੇ ਪੰਜਾਬ ਨੂੰ ਆਪਣੇ ਪੈਰਾਂ 'ਤੇ ਖੜੇ ਨਹੀਂ ਹੋਣ ਦਿੱਤਾ: ਅਨਮੋਲ ਗਗਨ ਮਾਨ ਜਲੰਧਰ, 23 ਅਪਰੈਲ ...

ਆਪਣੀ ਧਰਤੀ ਤੋਂ ਦੂਰ ਹੋ ਕੇ ਵੀ ਦੇਸ਼ ਦਾ ਨਾਮ ਰੋਸ਼ਨ ਕਰ ਰਿਹਾ ਰੋਨੀ...

ਰੋਨੀ ਸਿੰਘ, ਜੋ ਕਿ ਫੈਸ਼ਨ ਮਾਡਲਿੰਗ ਅਤੇ ਫਿਟਨੈਸ ਇੰਡਸਟਰੀ ਦੇ ਖੇਤਰ ਵਿੱਚ ਇੱਕ ਬਹੁਤ ਮਸ਼ਹੂਰ ਸ਼ਖਸੀਅਤ ਹੈ। ਅੰਮ੍ਰਿਤਸਰ ਦੇ ਮਹਿਤਾ ਰੋਡ ਦਾ ਵਸਨੀਕ ਰੋਨੀ ਸਿੰਘ ਪਿਛਲੇ 15 ਸਾਲ ਤੋਂ ਆਸਟਰੇਲੀਆ ਵਿਚ ਰਹਿ ਰਿਹਾ ਹੈ।...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ...

ਪਿਛਲੇ ਸਾਲ ਦੇ ਆਪਣੇ ਹੀ ਰਿਕਾਰਡ ਨੂੰ ਹੋਰ ਬਿਹਤਰ ਕਰਕੇ ਵਿਖਾਇਆ ਪਿਛਲੇ ਸਾਲ 11,288 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 3.54 ਲੱਖ ਕਿਸਾਨਾਂ ਨੂੰ 11,394 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ ਚੰਡੀਗੜ੍ਹ, 24...