ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ...

ਸੰਗਰੂਰ ਵਿਖੇ ਗੰਨ ਹਾਊਸ ਵਿਖੇ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਸੰਗਰੂਰ ਪੁਲਿਸ ਨੇ...

ਡੀਆਈਜੀ ਹਰਚਰਨ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਸੰਗਰੂਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ...

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ...

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ "ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)" ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ:   ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ...

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ...

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ    ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ    ਚੰਡੀਗੜ੍ਹ, 15 ਜਨਵਰੀ:   ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ...

ਅਧਿਆਪਕ ਤੋਰੇ ਸੈਮੀਨਾਰਾਂ ‘ਚ, ਗ੍ਰਾਂਟਾਂ ਖਰਚ ‘ਤੇ ਅਤੇ ਵਿਦਿਆਰਥੀ ਕਰਾਟੇ ਟ੍ਰੇਨਿੰਗਾਂ ਅਤੇ ਟੂਰਾਂ ‘ਤੇ

ਪ੍ਰੀਖਿਆਵਾਂ ਦੌਰਾਨ ਸੈਮੀਨਾਰਾਂ ਅਤੇ ਟੂਰਾਂ ਕਾਰਣ ਸਕੂਲਾਂ ਵਿੱਚ ਰਹੇਗਾ ਗੈਰ ਵਿੱਦਿਅਕ ਮਾਹੌਲ ਸ਼ੈਸ਼ਨ ਦੇ ਸ਼ੁਰੂ ਵਿੱਚ ਪ੍ਰੀਖਿਆਵਾਂ ਅਤੇ ਸਹਿ ਕਿਰਿਆਵਾਂ ਲਈ ਸਲਾਨਾ ਕੈਲੰਡਰ ਤਿਆਰ ਕਰਨ ਦੀ ਮੰਗ ਚੰਡੀਗੜ੍ਹ, ਸਿੱਖਿਆ ਵਿਭਾਗ ਅਤੇ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ...

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ...

ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ...

ਕਾਮਰੇਡ ਭੀਮ ਆਲਮਪੁਰ ਦੇ ਸਰਧਾਂਜਲੀ ਸਮਾਗਮ ਵਿੱਚ ਪਹੁੰਚੇ ਵੱਡੀ ਸੰਖਿਆ ਵਿੱਚ ਲੋਕ ਕਾਮਰੇਡ ਭੀਮ...

ਲਹਿਰਾਗਾਗਾ,  6 ਜਨਵਰੀ ਨੂੂੰ ਸੰਗਰਾਮੀ ਕਾਫਲੇ ਵਿੱਚੋਂ ਵਿੱਛੜ ਗਏ ਕਾਮਰੇਡ ਭੀਮ ਸਿੰਘ ਆਲਮਪੁਰ ਦਾ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਆਲਮਪੁਰ ਵਿਖੇ ਆਰ ਐੱਮ ਪੀ ਆਈ ਵੱਲੋਂ ਆਜੋਯਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕਾਮਰੇਡ...

ਆਮ ਸਹਿਮਤੀ ਤੋਂ ਬਿਨਾਂ ਮੋਦੀ ਸਰਕਾਰ ਹਿੱਟ ਐਂਡ ਰਨ ਐਕਟ ਲਾਗੂ ਨਹੀਂ ਕਰੇਗੀ :...

ਅੰਮ੍ਰਿਤਸਰ , ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਆਮ ਸਹਿਮਤੀ ਤੋਂ ਬਿਨਾਂ ਮੋਦੀ ਸਰਕਾਰ ਹਿੱਟ ਐਂਡ ਰਨ ਐਕਟ ਲਾਗੂ ਨਹੀਂ ਕਰੇਗੀ। ਉਨ੍ਹਾਂ ਇਸ ਬਾਰੇ ਗੱਲਬਾਤ ਕਰਦਿਆਂ ਦੱਸਿਆ...

ਹਲਕਾ ਤਰਨਤਾਰਨ ਦੇ ਸੀਨੀਅਰ ਸਿਆਸੀ ਆਗੂ ਸੋਨੂੰ ਚੀਮਾ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ

ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,14 ਜਨਵਰੀ ਹਲਕਾ ਤਰਨਤਾਰਨ ਦੇ ਸੀਨੀਅਰ ਸਿਆਸੀ ਨੇਤਾ,ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਨੂੰ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰੀਆਂ ਗਈਆਂ।ਸੂਤਰਾਂ ਅਨੁਸਾਰ ਸਰਪੰਚ ਸੋਨੂੰ ਚੀਮਾ ਝਬਾਲ...

ਤਰਕਸ਼ੀਲਾਂ ਵੱਲੋਂ ਨਵੇਂ ਸਾਲ ਦਾ ਕੈਲੰਡਰ ਅਤੇ ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਲੋਕ ਅਰਪਣ 

ਜੋਤਸ਼ ਤੇ ਵਾਸਤੂ ਸ਼ਾਸਤਰ ਗੈਰ ਵਿਗਿਆਨਕ: ਤਰਕਸ਼ੀਲ ਅਖੌਤੀ ਸਿਆਣਿਆਂ, ਤਾਂਤਰਿਕਾਂ ਦੇ ਭਰਮ ਜਾਲ ਤੋਂ ਕੀਤਾ ਸਾਵਧਾਨ ਸੰਗਰੂਰ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰਪਾਲ ਦੀ ਅਗਵਾਈ ਵਿੱਚ ਸੰਗਰੂਰ ਵਿਖੇ...