ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ

15 ਕਰੋੜ ਰੁਪਏ ਦੀ ਲਾਗਤ ਨਾਲ ਦੋ  ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਅੰਮ੍ਰਿਤਸਰ 4 ਫਰਵਰੀ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਇਲਾਕੇ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਦੋ...

ਤਰਕਸ਼ੀਲਾਂ ਵੱਲੋਂ ਵਿਗਿਆਨਕ ਵਿਚਾਰਾਂ ਦਾ ਪ੍ਰਚਾਰ ਕਰ ਰਹੇ ਆਗੂਆਂ ਤੇ 295 ਧਾਰਾ ਹੇਠ ਦਰਜ਼...

ਸੰਗਰੂਰ, ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਵਿਸ਼ੇਸ਼  ਮੀਟਿੰਗ  ਮਾਸਟਰ ਪਰਮਵੇਦ ਤੇ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਤਰਕਸ਼ੀਲ ਆਗੂਆਂ ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਦਲ ਕਲਾਂ ਤੇ ਗੁਰਦੀਪ ਸਿੰਘ ਲਹਿਰਾ  ਨੇ...

ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਬੁਢਲਾਡਾ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਭਵਿੱਖ ਦੀਆਂ ਯੋਜਨਾਵਾਂ ਬਾਰੇ ਕਰਵਾਇਆ ਜਾਣੂ ਮਾਨਸਾ,  ਫਰਵਰੀ: ਵਿਧਾਇਕ ਬੁਢਲਾਡਾ-ਕਮ-ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਬੁਢਲਾਡਾ ਦੇ ਬਲਾਕ ਪ੍ਰਧਾਨਾਂ ਨਾਲ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਮੀਟਿੰਗ ਕੀਤੀ। ਉਨਾਂ ਦੱਸਿਆ...

“ਆਪ” ਸਰਕਾਰ ਆਪਣੇ ਸਿਆਸੀ ਵਿਰੋਧੀਆਂ ਤੇ ਬਦਲਾਖੋਰੀ ਤਹਿਤ ਝੂਠੇ ਕੇਸ ਦਰਜ ਕਰਕੇ ਲੋਕਤੰਤਰ ਦਾ...

ਚੰਡੀਗੜ੍ਹ, ਫਰਵਰੀ -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਨਿੱਤ ਦਿਨ ਵਾਪਰ ਰਹੀਆਂ ਕਤਲੇਆਮ ਦੀਆਂ ਘਟਨਾਵਾਂ ਅਤੇ ਨਿਡਰ ਲੁਟੇਰਿਆਂ...

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ...

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’...

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ...

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ * ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚਮਰੋੜ...

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ...

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ - ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ...

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ...

ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ...

ਮਾਨਸਾ, 02 ਫਰਵਰੀ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਕਰਮਚਾਰੀਆਂ ਦੀ ਦੋ ਰੋਜ਼ਾ ਸਰਵਿਸ ਟਰੇਨਿੰਗ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਿਖਲਾਈ ਅਧਿਕਾਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਬੱਚਤ ਭਵਨ ਵਿਖੇ...

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ...

ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ...