ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ

ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਵਿਅਕਤੀ ਨੂੰ 5 ਲੱਖ ਤੱਕ ਨਗਦੀ-ਰਹਿਤ ਸਿਹਤ ਬੀਮੇ ਦੀ ਮਿਲਦੀ ਹੈ ਸਹੂਲਤ ਮਾਨਸਾ, 10 ਅਪ੍ਰੈਲ : ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ...

ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਏ ਟੀ ਐਮ ਸੇਵਾਵਾਂ ਆਰੰਭ

ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਉਦਘਾਟਨ ਕੀਤਾ ਬੰਗਾ : 10 ਅਪਰੈਲ : ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਵੱਲੋਂ ਇਲਾਕੇ ਵਿਚ ਆਪਣੀਆਂ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ...

ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ, 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ...

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ ਦਾ...

ਵੱਖ ਸੂਬਿਆਂ ਤੋਂ 300 ਤੋਂ ਵੱਧ ਡੈਲੀਗੇਟਾਂ ਅਤੇ ਵਿਦਿਆਰਥੀ ਨੇ ਕੀਤੀ ਸ਼ਮੂਲੀਅਤ ਬੰਗਾ : 9 ਅਪਰੈਲ () ਦੁਆਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਾਲ 2022 ਵਿਚ ਸਥਾਪਿਤ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਛਾਜਲੀ ਵਿਖੇ 95.84 ਲੱਖ ਦੀ ਲਾਗਤ ਵਾਲੇ ਸਾਂਝਾ...

ਛਾਜਲੀ/ਸੰਗਰੂਰ, 9 ਅਪ੍ਰੈਲ, 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਛਾਜਲੀ ਵਿਖੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ...

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ...

ਆਪ ਪਾਰਟੀ ਸਿਆਸੀ ਕਦਰਾਂ ਕੀਮਤਾਂ ਦਾ ਘਾਣ ਕਰਨ ਵਾਲੀ ਪਾਰਟੀ : ਪ੍ਰੋ. ਸਰਚਾਂਦ ਸਿੰਘ...

ਪੰਜਾਬ ਦੇ ਲੋਕ ਇੱਕ ਵਾਰ ਫਿਰ ਸਰਕਾਰ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਤੋਂ ਮੁੱਕਰਨ ਲਈ ਚੰਗਾ ਸਬਕ ਸਿਖਾਉਣਗੇ। ਅੰਮ੍ਰਿਤਸਰ 10 ਅਪ੍ਰੈਲ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ...

ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ: ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 9 ਅਪ੍ਰੈਲ, 2023: ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ...

ਉਪ ਚੋਣ ਤੋਂ ਪਹਿਲਾਂ ਹਰਪਾਲ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ...

ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਾਲੀਆ ਵਧਾਉਣ ਲਈ ਕੁਝ ਨਾ ਕਰਨ ਲਈ ਘੇਰਿਆ ਇਮਾਨਦਾਰ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਸੂਬੇ 'ਚ ਮੁੜ ਕਰ ਰਹੀ ਬਹਾਲ: ਹਰਪਾਲ ਸਿੰਘ ਚੀਮਾ ਕੁਝ...

ਛੇਵੀਂ ਸਿੱਖ ਡੇ ਪ੍ਰੇਡ ਇਕੱਠ ਨੇ ਵਸ਼ਿਗਟਨ ਡੀ ਸੀ ਨੂੰ ਹਿਲਾ ਕੇ ਰੱਖ ਦਿੱਤਾ...

ਬੰਦੀ ਸਿੰਘਾਂ ਦੀ ਰਿਹਾਈ ਤੇ ਅੰਮ੍ਰਿਤਪਾਲ ਸਿੰਘ ਦਾ ਮਸਲਾ ਗਰਮਾਇਆ । ਵਸ਼ਿਗਟਨ ਡੀ ਸੀ -( ਗਿੱਲ ) ਛੇਵੀਂ ਸਿੱਖ ਡੇ ਅੰਤਰ-ਰਾਸ਼ਟਰੀ ਖਾਲਸਾ ਡੇ ਪ੍ਰੇਡ ਵਸ਼ਿਗਟਨ ਡੀ ਸੀ ਖਾਲਸਾ ਸਿਰਜਨਾ ਦਿਵਸ ਨੂੰ ਸਮਰਪਿਤ ਕੱਢੀ ਗਈ ਹੈ।...