“ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਵਿੱਚ ਹੋਏ ਪੱਖਪਾਤ ਦਾ ਐਸਸੀ/ ਬੀਸੀ ਅਧਿਆਪਕ ਯੂਨੀਅਨ ਵੱਲੋਂ...

ਐਸਸੀ/ ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ  ਦੇ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਦੀ ਅਗਵਾਈ ਵਿੱਚ ਐਸ.ਸੀ ਅਧਿਆਪਕਾਂ ਦੀ ਜਰੂਰੀ ਮੀਟਿੰਗ ਚਤਰ ਸਿੰਘ ਪਾਰਕ ਲੁਧਿਆਣਾ ਵਿਖੇ ਹੋਈ । ਮੀਟਿੰਗ ਵਿੱਚ ਗਣਤੰਤਰ ਦਿਵਸ ਤੇ ਮੌਕੇ 'ਤੇ...

ਸਬ ਡਵੀਜ਼ਨਲ ਹਸਪਤਾਲ ਤਪਾ ਨੇ ਇੱਕ ਵਾਰ ਫਿਰ ਮਾਰੀ ਮੱਲ

ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਭਰ ਦੇ ਸਬ ਡਵੀਜ਼ਨਲ ਪੱਧਰ ਦੇ ਹਸਪਤਾਲਾਂ ‘ਚੋਂ ਮੁੜ ਬਣਿਆ ਮੋਹਰੀ ਪ੍ਰਾਪਤੀ ਲਈ ਗਣਤੰਤਰ ਦਿਵਸ ਮੌਕੇ ਡਾ. ਨਵਜੋਤਪਾਲ ਸਿੰਘ ਭੁੱਲਰ ਨੂੰ ਕੀਤਾ ਗਿਆ ਸਨਮਾਨਿਤ ਤਪਾ ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 18 ਜ਼ਿਲ੍ਹਿਆਂ...

57 ਥਾਂਵਾਂ 'ਤੇ 6000 ਤੋਂ ਵੱਧ ਟਰੈਕਟਰਾਂ ਰਾਹੀਂ 15000 ਤੋਂ ਵਧੇਰੇ ਕਿਸਾਨਾਂ ਵੱਲੋਂ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਚੰਡੀਗੜ੍ਹ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਤਿੱਖੇ ਰੋਸ ਵਜੋਂ ਦੇਸ਼ ਭਰ ਵਿੱਚ...

ਆਯਕਰ ਭਵਨ ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ

ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਵੱਲੋਂ ਆਯਕਰ ਭਵਨ ਚੰਡੀਗੜ੍ਹ ਵਿਖੇ ਤਿਰੰਗਾ ਲਹਿਰਾਇਆ ਗਿਆ ਚੰਡੀਗੜ੍ਹ, 27 ਜਨਵਰੀ: ਆਮਦਨ ਕਰ ਵਿਭਾਗ ਵੱਲੋਂ ਆਯਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਉੱਤਰੀ ਪੱਛਮੀ...

ਵਿਧਾਇਕ ਨਰਿੰਦਰ ਭਰਾਜ ਅਤੇ ਡੀਸੀ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਝਾਕੀਆਂ ਦਾ...

ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬੀਆਂ ਦੇ ਰੂਬਰੂ ਕਰਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਉਦਮ: ਵਿਧਾਇਕ ਨਰਿੰਦਰ ਕੌਰ ਭਰਾਜ ਵੱਡੀ ਗਿਣਤੀ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿੱਚ ਕੇ...

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ...

ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ...

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ...

ਇਹ ਵਾਹਨ ਅਤਿ-ਆਧੁਨਿਕ ਉਪਕਰਨਾਂ ਨਾਲ ਹੋਣਗੇ ਲੈਸ ਜਲੰਧਰ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ...

ਸੰਗਠਨਾਤਮਿਕ ਢਾਂਚੇ ਦੇ ਵਿਸਥਾਰ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ...

ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਪਾਰਟੀ ਆਗੂਆਂ ਦੀਆਂ ਲਗਾਈਆਂ ਡਿਊਟੀਆਂ ਰਾਕੇਸ਼ ਨਈਅਰ ਚੋਹਲਾ ਖੇਮਕਰਨ/ਤਰਨਤਾਰਨ,27 ਜਨਵਰੀ 2023 ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਸੰਗਠਨਾਤਮਿਕ ਢਾਂਚੇ ਦੇ ਵਿਸਥਾਰ ਅਤੇ ਹੋਰ ਮਜਬੂਤੀ ਲਈ ਵਿਧਾਨ ਸਭਾ ਹਲਕਾ ਖੇਮਕਰਨ ਕੋਰ ਗਰੁੱਪ ਦੇ ਆਗੂਆਂ...

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਕੀਤੀ ਸ਼ਿਰਕਤ

ਸੁਖਵੰਤ ਪੱਡਾ ਦੀ ਅਗਵਾਈ ਵਿਚ ਯੂਰਪ ਵਿੱਚ ਵੱਸਦੇ ਪੰਜਾਬੀਆਂ ਨੇ ਕੀਤਾ ਭਰਵਾਂ ਸਵਾਗਤ ਕੈਪਸ਼ਨ:ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿੱਚ ਸ਼ਾਮਲ ਹੋਣ ਤੇ ਉਨਾਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ...

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ...

ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ ਲੋਕਾਂ ਨੂੰ ਮੁੰਡੇ-ਕੁੜੀਆਂ...