ਭਾਜਪਾ ਆਗੂਆਂ ਵੱਲੋਂ ਜ਼ਿਲਾ ਤਰਨ ਤਾਰਨ ਵਿੱਚ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ...

ਤਰਨ ਤਾਰਨ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਸ਼ਵੇਤ ਮਲਿਕ ਸਾਬਕਾ ਰਾਜ ਸਭਾ ਮੈਂਬਰ , ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਰਜਿੰਦਰਮੋਹਨ ਸਿੰਘ ਛੀਨਾ, ਤਰਨ ਤਾਰਨ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਰਣਜੀਤ...

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਚੋਹਲਾ ਸਾਹਿਬ ਦੀ ਹੋਈ ਚੋਣ

ਮਾਸਟਰ ਅਵਤਾਰ ਸਿੰਘ ਬਣੇ ਜਥੇਬੰਧਕ ਮੁਖੀ ਆਮ ਜਨਤਾ ਦੀ ਸੋਚ ਨੂੰ ਵਿਗਿਆਨਕ ਬਣਾਉਣਾ ਸਮੇਂ ਦੀ ਲੋੜ-ਤਰਕਸੀਲ ਸੁਸਾਇਟੀ ਚੋਹਲਾ ਸਾਹਿਬ/ਤਰਨਤਾਰਨ,27 ਮਾਰਚ (ਨਈਅਰ) ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਚੋਹਲਾ ਸਾਹਿਬ ਦੀ ਸੋਮਵਾਰ...

ਬੇਰੁਜ਼ਗਾਰ ਓਵਰਏਜ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

ਓਵਰਏਜ ਬੇਰੁਜ਼ਗਾਰਾਂ ਲਈ ਉਮਰ ਹੱਦ ਵਧਾਉਣ ਦੀ ਮੰਗ ਸੰਗਰੂਰ, 28 ਮਾਰਚ, 2023: ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਮਲਟੀਪਰਪਜ ਹੈਲਥ ਵਰਕਰ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ...

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ...

228 ਦਿਵਿਆਂਗਜਨ ਨੂੰ 60 ਲੱਖ ਮੁੱਲ ਦੇ ਬਣਾਉਟੀ ਅੰਗ ਤੇ ਮਸ਼ੀਨੀ ਸਹਾਇਕ ਸਮੱਗਰੀ ਮੁਫ਼ਤ ਪ੍ਰਦਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਿਮਕੋ ਦੇ ਸਹਿਯੋਗ ਨਾਲ ਲਗਾਇਆ ਸਮਾਜਿਕ ਅਧਿਕਾਰਤਾ ਕੈਂਪ ਸੰਗਰੂਰ, 28 ਮਾਰਚ, 2023: ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਅੰਗਹੀਣ ਮੁੜ...

ਸਾਲਾਨਾ ਜੋੜ ਮੇਲਾ 28 ,29ਮਾਰਚ ਨੂੰ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਕਾਲੇਕੇ

ਬਾਬਾ ਬਕਾਲਾ ਸਾਹਿਬ 28 ਮਾਰਚ (ਬਲਰਾਜ ਸਿੰਘ ਰਾਜਾ) ਕਸਬਾ ਰਈਆ ਨੇੜੇ ਪੈਂਦੇ ਇਤਿਹਾਸਕ ਨਗਰ ਕਾਲੇਕੇ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਚਰਨ ਛੋਹ ਪ੍ਰਾਪਤ ਧਰਤੀ ਹੈ । ਪਿੰਡ ਕਾਲੇਕਾ ਦੇ ਸਰਪੰਚ ਗੁਰਚਰਨ ਸਿੰਘ...

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ...

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ...

ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ

ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ...

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੂਬਿਆਂ ਦੇ ਫੰਡਾਂ ਵਿੱਚ ਜਾਣ-ਬੁੱਝ ਕੇ ਅੜਿੱਕੇ ਡਾਹੁਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੇਂਦਰ...

ਨਹਿਰੂ ਯੁਵਾ ਕੇਂਦਰ ਵੱਲੋਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਆਖ਼ਰੀ ਦਿਨ ਪ੍ਰਤੀਯੋਗੀਆਂ ਨੂੰ ਦਿੱਤੀ...

ਉਤਰਾਖੰਡ, ਝਾਰਖੰਡ ਅਤੇ ਉਡੀਸਾ ਦੇ ਵਿਦਿਆਰਥੀਆਂ ਨੇ ਮੁੜ ਅੰਮ੍ਰਿਤਸਰ ਆਉਣ ਦੀ ਪ੍ਰਗਟਾਈ ਇੱਛਾ ਸਮਾਗਮ ਦੇ ਆਖਿਰੀ ਦਿਨ ਪ੍ਰਤੀਯੋਗੀਆਂ ਨੂੰ ਦਿੱਤੇ ਸਰਟੀਫਿਕੇਟ ਅੰਮ੍ਰਿਤਸਰ 27 ਮਾਰਚ 2023--- ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਅੰਮ੍ਰਿਤਸਰ ਵਿਖੇ ਯੁਵਾ ਮਾਮਲੇ ਅਤੇ...

ਪੰਜਾਬੀ ਸਾਹਿਤ ਸੰਗਮ ਵਲੋਂ ‘ਚੇਤਰ ਦਾ ਵਣਜਾਰਾ’ ਤਹਿਤ ਰਚਾਈ ਕਾਵਿ-ਮਹਿਫਲ

ਭਾਈ ਵੀਰ ਸਿੰਘ ਦੀ ਜਨਮ ਸਤਾਬਤੀ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਇਰਾਂ ਲਾਈ ਕਾਵਿ ਛਹਿਬਰ ਅਮ੍ਰਿਤਸਰ 27 ਮਾਰਚ:- ਲੇਖਕਾਂ ਦੀ ਸੰਸਥਾ ਪੰਜਾਬੀ ਸਾਹਿਤ ਸੰਗਮ ਵਲੋਂ "ਚੇਤਰ ਦਾ ਵਣਜਾਰਾ" ਵਿਸ਼ੇ ਤਹਿਤ ਡਾ ਭਾਈ ਵੀਰ ਸਿੰਘ...