ਅਜ਼ਾਦੀ ਦੇ 75 ਸਾਲ ਬਾਅਦ ਵੀ ਅੰਗਰੇਜ਼ਾਂ ਦੇ ਨਾਮ ’ਤੇ ਸੜਕਾਂ ਦਾ ਹੋਣਾ ਗ਼ੁਲਾਮ...

ਇਕਬਾਲ ਸਿੰਘ ਲਾਲਪੁਰਾ ਨੂੰ ਮਾਨ ਸਰਕਾਰ ਤੋਂ ਸੜਕਾਂ ਅਤੇ ਵਿਰਾਸਤੀ ਧ੍ਰੋਹਰਾਂ ਨੂੰ ਪੰਜਾਬ ਦੇ ਨਾਇਕਾਂ ਦੇ ਨਾਮ ਦਿਵਾਉਣ ਦੀ ਅਪੀਲ। ਅਜ਼ਾਦੀ ਦੇ 75 ਸਾਲ ਬਾਅਦ ਵੀ ਅੰਗਰੇਜ਼ਾਂ ਦੇ ਨਾਮ ’ਤੇ ਸੜਕਾਂ ਦਾ ਹੋਣਾ ਗ਼ੁਲਾਮ ਮਾਨਸਿਕਤਾ...

ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ...

ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ...

ਹੁਣ ਗੁਰਦੁਆਰਾ ਸ਼ਹੀਦਾਂ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ – ਨਿੱਜਰ

ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ ਅੰਮ੍ਰਿਤਸਰ, 26 ਮਾਰਚ -- ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ...

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਦਾ ਜਲੰਧਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਬੀਰ ਬਰਾੜ ਨੂੰ 'ਆਪ' ਵਿਚ ਕੀਤਾ ਸ਼ਾਮਲ ਚੰਡੀਗੜ੍ਹ, ਮਾਰਚ 26 ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ...

ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25...

* ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ * ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ * ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ...

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਚੰਡੀਗੜ੍ਹ, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...

ਮਾਨ ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ...

ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ ਚੰਡੀਗੜ੍ਹ, ਮਾਰਚ 25 ਆਮ ਆਦਮੀ ਪਾਰਟੀ...

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...

* ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ * ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ...

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ...