ਪੰਜਾਬ ਸਰਕਾਰ ਸੂਬੇ ਵਿਚ ਅਰਾਜਕਤਾ ਨਹੀਂ ਸ਼ਾਂਤੀ ਬਹਾਲ ਕਰੇ: ਪ੍ਰੋ: ਸਰਚਾਂਦ ਸਿੰਘ ਖਿਆਲਾ।

ਕੇਂਦਰੀ ਸਹਾਇਤਾ ਬਿਨਾ ਪੰਜਾਬ ਸਰਕਾਰ ਆਪਣੇ ਬਲਬੂਤੇ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਨਾਕਾਮ। ਮੁੱਖ ਮੰਤਰੀ ਦੀ ਮੰਗ ’ਤੇ ਕੇਂਦਰ ਸਰਕਾਰ ਅਮਨ ਸ਼ਾਂਤੀ ਦੀ ਬਹਾਲੀ ’ਚ ਸਹਿਯੋਗ ਦੇਣ ਲਈ ਸਦਾ ਵਚਨਬੱਧ। ਅੰਮ੍ਰਿਤਸਰ 22 ਮਾਰਚ...

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 35 ਲੱਖ ਰੁਪਏ ਦੀ ਲਾਗਤ...

ਅੰਮਿਤਸਰ 21 ਮਾਰਚ 2023-- ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ...

ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ...

ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ ਵਿਚ ਕੀਤੀ ਮਦਦ - ਰਾਘਵ ਚੱਢਾ - 2016 'ਚ ਦੋਵਾਂ ਖਿਲਾਫ ਪੱਤਰ ਮਿਲਣ ਦੇ ਬਾਵਜੂਦ ਪ੍ਰਧਾਨ ਮੰਤਰੀ ਦਫਤਰ ਨੇ ਜਾਂਚ ਕਿਉਂ ਨਹੀਂ ਕਰਵਾਈ?...

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ...

ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ...

NSA: ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਚਾਰ ਸਾਥੀਆਂ ‘ਤੇ ਲਾਇਆ ਗਿਆ NSA

ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਸਮਰਥਕਾਂ 'ਤੇ ਵੱਡੀ ਕਾਰਵਾਈ ਕਰਦਿਆਂ ਡਿਬਰੂਗੜ੍ਹ ਭਜੇ ਗਏ ਜਥੇਬੰਦੀ ਦੇ 4 ਸਮਰਥਕਾਂ 'ਤੇ NSA ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ 'ਤੇ...

ਵਧੀਕ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਮਾਨਸਾ, 20 ਮਾਰਚ: ਸੇਵਾ ਕੇਂਦਰਾਂ ਅੰਦਰ ਵੱਖ-ਵੱਖ ਸੇਵਾਵਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਪੈਂਡਿੰਗ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ...

ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਦੀ ਭਰਤੀ ਲਈ ਅਣਵਿਆਹੇ ਮਰਦ ਅਤੇ ਔਰਤਾਂ 31 ਮਾਰਚ...

ਮਾਨਸਾ, 20 ਮਾਰਚ: ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਦੀ ਭਰਤੀ (ਅਣਵਿਆਹੇ ਮਰਦ ਅਤੇ ਔਰਤਾਂ ਦੋਨੋ) ਲਈ 31 ਮਾਰਚ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵੈਬ ਪੋਰਟਲ https://agnipathvayu.cdac ’ਤੇ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਆਨਲਾਈਨ ਪ੍ਰੀਖਿਆ...

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ

• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ • ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ...

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ,...

ਜ਼ਿਲ੍ਹਾ ਸੰਗਰੂਰ ਵਿਖੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ, ਜਨ ਜੀਵਨ ਆਮ ਵਾਂਗ ਜਾਰੀ, ਡੀ.ਸੀ ਤੇ ਐਸ.ਐਸ.ਪੀ ਵੱਲੋਂ ਦੁਕਾਨਦਾਰਾਂ, ਵਪਾਰੀਆਂ ਤੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਦਿੱਤਾ ਗਿਆ ਭਰੋਸਾ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਤੇ...

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦਾ ਚੋਣ ਅਜਲਾਸ ਹੋਇਆ

ਸੁਰਿੰਦਰਪਾਲ ਬਣੇ ਜਥੇਬੰਦਕ ਮੁਖੀ ਚੁਣੇ; ਮਾਸਟਰ ਪਰਮਵੇਦ ਸੂਬਾ ਚੋਣ ਅਜਲਾਸ ਲਈ ਡੈਲੀਗੇਟ ਹੋਣਗੇ ਸੰਗਰੂਰ, 20 ਮਾਰਚ, 2023: ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦਾ ਚੋਣ ਅਜਲਾਸ ਇਕਾਈ ਦੇ ਜਥੇਬੰਦਕ...