ਪ੍ਰਭਾਕਰ ਸਕੂਲ ਮੁਫ਼ਤ ਦਾਖ਼ਲਾ ਮੁਹਿੰਮ ਸ਼ੁਰੂ ਕਰੇਗਾ, ਪਹਿਲੇ 60 ਵਿਦਿਆਰਥੀਆਂ ਨੂੰ ਦਾਖਲਾ ਮਿਲੇਗਾ

ਅੰਮ੍ਰਿਤਸਰ,ਰਾਜਿੰਦਰ ਰਿਖੀ ਪ੍ਰਭਾਕਰ ਐਜੂਕੇਸ਼ਨਲ ਸੋਸਾਇਟੀ ਛੇਹਰਟਾ ਵੱਲੋਂ ਸੈਸ਼ਨ 2023-24 ਲਈ ਮੁਫ਼ਤ ਦਾਖ਼ਲਾ ਮੁਹਿੰਮ ਚਲਾਈ ਗਈ ਹੈ। ਇਸ ਗੱਲ ਦਾ ਐਲਾਨ ਪ੍ਰਭਾਕਰ ਸੀ.ਸੈ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਪ੍ਰਭਾਕਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ...

ਮਨੀਸ਼ ਸਿਸੋਦੀਆ 6 ਮਾਰਚ ਤੱਕ CBI ਰਿਮਾਂਡ ‘ਤੇ, ਜ਼ਮਾਨਤ ‘ਤੇ ਸੁਣਵਾਈ 10 ਨੂੰ

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ 'ਤੇ ਸ਼ਨੀਵਾਰ ਨੂੰ ਦਿੱਲੀ ਦੀ ਇਕ ਅਦਾਲਤ 'ਚ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੀਬੀਆਈ ਹੈੱਡਕੁਆਰਟਰ ਦੇ ਬਾਹਰ...

2023 ਦੇ ਅਖੀਰ ਤੱਕ ਭਾਰਤ ਦੇ ਹਰ ਖਪਤਕਾਰ ਕੋਲ ਹੋਵੇਗੀ ਰਿਲਾਇੰਸ ਜੀਓ ਦੀ 5G...

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਨੇ ਸ਼ੁੱਕਰਵਾਰ, 3 ਮਾਰਚ ਨੂੰ ਆਂਧਰਾ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ ਵਿੱਚ ਸ਼ਿਰਕਤ ਕੀਤੀ। ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਂਧਰਾ ਪ੍ਰਦੇਸ਼ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ...

ਅੰਮ੍ਰਿਤਪਾਲ ਸਿੰਘ ‘ਤੇ FIR ਦਰਜ ਕਰੋ; ਏਟੀਐਫਆਈ ਦੇ ਪ੍ਰਧਾਨ ਸ਼ਾਂਡਿਲਿਆ ਨੇ ਡੀਜੀਪੀ ਪੰਜਾਬ...

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਘਟਨਾ ਘਟਨਾਕ੍ਰਮ ਪਿੱਛੋਂ ਖਾਲਿਸਤਾਨ ਦੀ ਮੰਗ ਨਾਲ ਅਤੇ ਏਜੰਸੀਆਂ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਣ ਨਾਲ ਪੰਜਾਬ ਵਿੱਚ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀ ਮੁੱਖ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਪਾਸੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ...

ਖਾਲਿਸਤਾਨ ਨਾ ਤਾਂ ਪਹਿਲਾਂ ਬਣਿਐ ਤੇ ਨਾ ਹੀ ਭਵਿੱਖ ‘ਚ ਬਣੇਗਾ, ਸੁਪਨੇ ਲੈਣ ਨਾਲ...

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਕੈਬਨਿਟ ਅਰੋੜਾ ਨੇ ਕਿਹਾ ਹੈ ਮੁੱਖ ਮੰਤਰੀ ਇਸ ਮਾਮਲੇ ਦੀ ਖੁਦ ਨਿਗਰਾਨੀ ਕਰ ਰਹੇ ਹਨ।...

ਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, ਐਨਆਈਏ ਦੀ ਮਨਜੂਰੀ ਬਿਨਾਂ ਨਹੀਂ ਜਾ...

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ ਗਾਇਕ ਦੇ ਬਿਨਾਂ ਮਨਜੂਰੀ ਵਿਦੇਸ਼ ਜਾਣ ਉਪਰ ਪਾਬੰਦੀ ਲਗਾ...

ਅੰਤਿਮ ਪੜਾਅ ‘ਤੇ ਪਹੁੰਚੀ ਪੰਜਾਬ ਪੁਲਿਸ ਦੀ ਤਫਤੀਸ਼, ਤਸਵੀਰਾਂ ਤੇ ਵੀਡੀਓਜ਼ ਦੀ ਕਰ ਰਹੀ...

ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਜਾਂਚ ਲਗਭਗ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ ਤਸਵੀਰਾਂ ਸਮੇਤ ਘਟਨਾ ਨਾਲ ਸਬੰਧਤ 46 ਵੀਡੀਓਜ਼ ਦੀ ਜਾਂਚ...

ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ...

ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ...

ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ...