ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਡੇਂਗੂ ਤੋਂ ਬਚਾਅ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ...

ਨਿਯਮਤ ਫੋਗਿੰਗ ਤੇ ਲਾਰਵਾਸਾਈਡ ਸਪਰੇਅ ਕਰਨ ਦੀ ਹਦਾਇਤ ਸੀਵਰੇਜ ਲਾਈਨਾਂ ਦੀ ਮੁਕੰਮਲ ਸਫਾਈ ਦੇ ਆਦੇਸ਼ ਖੜ੍ਹੇ ਸਾਫ਼ ਪਾਣੀ ਦੇ ਸੋਮਿਆ ’ਤੇ ਪੈਦਾ ਹੁੰਦਾ ਹੈ ਡੇਂਗੂ ਮੱਛਰ, ਇਸ ਲਈ ਡਰਾਈ ਡੇਅ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾਵੇ ਸੰਗਰੂਰ,...

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀਆਂ ਪਿੰਡਾਂ ‘ਚ ਫੂਕੀਆਂ...

ਭਵਾਨੀਗੜ੍ਹ, 24 ਜੁਲਾਈ, 2023: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਮੰਗ ਕਰਦੇ ਦਲਿਤ ਭਾਈਚਾਰੇ ਉੱਪਰ ਪੁਲਿਸ ਅਤੇ ਪੇਂਡੂ ਧਨਾਢ ਚੌਧਰੀਆਂ ਵੱਲੋਂ ਅੰਨ੍ਹਾਂ...

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ...

ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ ਸਰਕਾਰੀ ਕਾਲਜਾਂ ਦੇ ਪੰਜ...

ਬ੍ਰਿਗੇਡੀਅਰ ਅਸ਼ੀਸ਼ ਮੁਟਰੇਜਾ ਨੇ ਚਾਂਦਪੁਰਾ ਬੰਨ੍ਹ ਨੇੜੇ ਪਏ ਪਾੜ ਨੂੰ ਪੂਰਨ ਲਈ ਚੱਲ ਰਹੇ...

ਐਸ.ਡੀ.ਐਮ. ਵੱਲੋਂ ਬੰਨ੍ਹ ਪੂਰਨ ਦੀ ਪ੍ਰਕਿਰਿਆ ਵਿਚ ਤੇਜੀ ਲਿਆਉਣ ਦੇ ਆਦੇਸ਼ ਮਾਨਸਾ, 24 ਜੁਲਾਈ: ਹਰਿਆਣਾ ਦੀ ਹੱਦ ਵਿਚ ਪੈਂਦੇ ਪਿੰਡ ਸਿਧਾਣੀ ਨੇੜੇ ਘੱਗਰ ਵਿਚ ਪਏ ਪਾੜ ਨੂੰ ਪੂਰਨ ਦੀ ਪ੍ਰਕਿਰਿਆ ’ਚ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ...

ਪੀਐੱਸਯੂ ਵੱਲੋਂ ਮਣੀਪੁਰ ਵਿੱਚ ਔਰਤਾਂ ਨਾਲ ਹੋਈਆਂ ਮੰਦਭਾਗੀਆਂ ਘਟਨਾਵਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਲੇਰਕੋਟਲਾ, 24 ਜੁਲਾਈ, 2023: ਮਣੀਪੁਰ ਵਿੱਚ ਔਰਤਾਂ ਨਾਲ ਹੋਈਆਂ ਮੰਦਭਾਗੀਆਂ ਘਟਨਾਵਾਂ ਦੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਪ੍ਰੈੱਸ ਨੂੰ ਜਾਰੀ ਬਿਆਨ ਰਾਹੀ ਪੰਜਾਬ ਸਟੂਡੈਂਟਸ...

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ 'ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੱਦੇਨਜਰ ਮਾਨਯੋਗ ਡੀ.ਜੀ.ਪੀ. ਪੰਜਾਬ ਆਦੇਸ਼ ਤਹਿਤ ਜਿਲ੍ਹਾ

ਮਾਨਸਾ ਵਿਖੇ ਕੀਤਾ ਗਿਆ ਕਾਰਡਨ ਐਂਡ ਸਰਚ ਅਪਰੇਸ਼ਨ *ਅਸਰਦਾਰ ਢੰਗ ਨਾਲ ਸਰਚ ਕਰਕੇ 21 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ *ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨਾ ਪੁਲਿਸ ਦਾ ਮੁੱਢਲਾ ਕਾਰਜ-ਸੁਰਿੰਦਰਪਾਲ ਸਿੰਘ ਪਰਮਾਰ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਮਾਨਸਾ, 24...

ਵਿਧਾਨ ਸਭਾ ਹਲਕਾ ਸੁਨਾਮ ਨੂੰ ਵਿਕਾਸ ਅਤੇ ਸੁਵਿਧਾਵਾਂ ਪੱਖੋਂ ਮੋਹਰੀ ਬਣਾਵਾਂਗੇ: ਕੈਬਨਿਟ ਮੰਤਰੀ ਅਮਨ...

8 ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਕਰੀਬ 5 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਸਾਹੋਕੇ, ਬੁੱਗਰ, ਰੱਤੋਕੇ ਅਤੇ ਤਕੀਪੁਰ ਨੂੰ ਵਾਟਰ ਵਰਕਸ ਲਈ 4.22 ਕਰੋੜ ਰੁਪਏ ਜਾਰੀ ਗ੍ਰਾਂਟਾਂ ਦੀ ਵਰਤੋਂ ਵਿੱਚ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ:...

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ

ਪਸ਼ੂਆਂ ਲਈ 400 ਕੁਇੰਟਲ ਮੱਕੀ ਦਾ ਆਚਾਰ ਵੰਡਿਆ ਲੋਕਾਂ ਵਲੋਂ ਟਾਊਨਸ਼ਿਪ ਐਸੋਸੀਏਸ਼ਨ ਦੀ ਸ਼ਲਾਘਾ ਤਰਨ ਤਾਰਨ,ਸਾਂਝੀ ਸੋਚ ਬਿਊਰੋ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਅੰਮ੍ਰਿਤਸਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ ਅਤੇ...

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ...