ਮੂਨਕ ਤੇ ਖਨੌਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਾਰਵੀਸਾਈਡ ਦਵਾਈ ਦਾ ਸਪਰੇਅ ਤੇ ਫੌਗਿੰਗ...

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ, ਪਸ਼ੂ ਪਾਲਣ ਤੇ ਨਗਰ ਪੰਚਾਇਤੀ ਟੀਮਾਂ ਸਰਗਰਮ ਖੜ੍ਹੇ ਪਾਣੀ ਦੇ ਸਰੋਤਾਂ ’ਚ ਡੇਂਗੂ ਲਾਰਵੇ ਦੀ ਜਾਂਚ, ਪਸ਼ੂਆਂ ਦੀ ਸਿਹਤ ਦੀ ਵੀ ਨਿਰੰਤਰ ਹੋ ਰਹੀ ਜਾਂਚ ਮੂਨਕ/ਖਨੌਰੀ/ਸੰਗਰੂਰ, 17 ਜੁਲਾਈ, 2023:...

ਹੜ੍ਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਇਜਰੀ ਜਾਰੀ ਬਿਮਾਰੀਆਂ ਤੋਂ ਬਚਾਅ ਲਈ ਪਾਣੀ...

ਸੰਗਰੂਰ, 17 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਬਾਰੇ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ...

ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ...

ਜ਼ਿਲ੍ਹਾ ਪ੍ਰਸ਼ਾਸਨ ਨੇ ਫੌਜ ਅਤੇ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਬਨਾਰਸੀ ਨੇੜੇ ਘੱਗਰ ਦਰਿਆ ‘ਚ...

ਹੜ੍ਹਾਂ ਦੇ ਪਾਣੀ ਵਿੱਚ ਘਿਰੇ ਇੱਕ ਘਰ ਵਿੱਚੋਂ ਹਾਈ ਰਿਸਕ ਗਰਭਵਤੀ ਔਰਤ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖਨੌਰੀ ਵਿਖੇ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਖਨੌਰੀ/ਮੂਨਕ/ਸੰਗਰੂਰ, 16 ਜੁਲਾਈ, 2023: ਡਿਪਟੀ...

‘ਆਪ’ ਦੀ ਸਟੇਪਣੀ ਬਣਨ ‘ਤੇ ਕਾਂਗਰਸ ਨੂੰ ਵਧਾਈ: ਜੈਵੀਰ ਸ਼ੇਰਗਿੱਲ

ਪੰਜਾਬ ਕਾਂਗਰਸ ਦੀ ਉਸਦੀ ਆਪਣੀ ਹੀ ਹਾਈ ਕਮਾਂਡ ਨੇ ਕੀਤੀ ਬੇਇੱਜ਼ਤੀ ਤੇ ਬਣਾਇਆ ਮਜ਼ਾਕ : ਭਾਜਪਾ ਬੁਲਾਰਾ ਚੰਡੀਗੜ੍ਹ, 16 ਜੁਲਾਈ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ...

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ...

- ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਰਕਾਰੀ ਨੌਕਰੀ ਲਈ ਚੁਣੇ ਗਏ ਲੋੜਵੰਦ ਪਰਿਵਾਰਾਂ ਦੇ 25 ਨੌਜਵਾਨਾਂ ਨੂੰ ਸਨਮਾਨਿਤ ਕੀਤਾ - ਮੁਫ਼ਤ ਕੋਚਿੰਗ ਦੇਣ ਲਈ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 16ਜੁਲਾਈ:- ਸਥਾਨਕ...

ਹੜ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਮੀਤ...

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕੁੱਲਰੀਆਂ ਤੇ ਭਾਵਾ ਵਿਖੇ ਪਾਣੀ ਦੀ ਸਥਿਤੀ ਦਾ ਲਿਆ ਜਾਇਜ਼ਾ ਮਾਨਸਾ, 16 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਹੜ੍ਹਾਂ ਦੀ ਕੁਦਰਤੀ...

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000...

ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ 'ਤੇ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ...

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ...

ਇਜਾਰੇਦਾਰੀ ਖਤਮ ਕਰਨ ਲਈ ਰਾਜਪਾਲ ਨੂੰ ‘ਦਿ ਸਿੱਖ ਗੁਰਦੁਆਰਾ ਐਕਟ’ ਵਿਚ ਪ੍ਰਸਾਵਿਤ ਸੋਧ ਨੂੰ ਮਨਜ਼ੂਰੀ ਦੇਣ ਲਈ ਆਖਿਆ ਸੋਧ ਵਿਚ ਪ੍ਰਵਾਨਗੀ ’ਚ ਦੇਰੀ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਜਮਹੂਰੀ ਹੱਕ ਨੂੰ ਸੱਟ ਵੱਜੇਗੀ ਚੰਡੀਗੜ੍ਹ, 15...