ਯੂਕੇ: ਮਨਜੀਤ ਸਿੰਘ ਸ਼ਾਲਾਪੁਰੀ ਨੇ ਕੀਤੀ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ 

ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਪਾਰਟੀ ਦੇ ਮਜ਼ਬੂਤ ਢਾਂਚੇ ਸੰਬੰਧੀ ਕੀਤੀਆਂ ਵਿਚਾਰਾਂ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਭਾਰਤੀ ਹਾਈ ਕਮਿਸ਼ਨ ਲੰਡਨ ਵੱਲੋਂ ਕਰਵਾਏ ਗਣਤੰਤਰ...

ਐਨ ਪੀ ਐਸ ਮੁਲਾਜ਼ਮਾਂ ਸਾੜੀਆਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ  ...

ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਅੰਮ੍ਰਿਤਸਰ-1, ਅੰਮ੍ਰਿਤਸਰ-3 ਅਤੇ ਵੇਰਕਾ ਦੇ ਮੁਲਾਜ਼ਮਾ ਵੱਲੋਂ ਜਿਲ੍ਹਾ ਕਨਵੀਨਰ ਡਾ ਸੰਤਸੇਵਕ ਸਿੰਘ ਸਰਕਾਰੀਆ , ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਕਲੇਰ, ਸੁੱਖਵਿੰਦਰ ਸਿੰਘ ਮਾਨ...

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

- ਛੇ ਜਿੰਦਾ ਕਾਰਤੂਸਾਂ ਸਮੇਤ .30 ਬੋਰ ਦਾ ਚਾਈਨਾ-ਮੇਡ ਪਿਸਤੌਲ ਵੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਰਵੀ ਰਾਜਗੜ੍ਹ ਵਿਰੁੱਧ ਪੰਜਾਬ ਵਿੱਚ ਕਤਲ,...

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ,...

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ ਫਿਰੌਤੀ ਲਈ ਜੋਧਪੁਰ...

Republic Day 2023: CM ਮਾਨ ਨੇ ਬਠਿੰਡਾ ‘ਚ ਝੰਡਾ ਲਹਿਰਾਇਆ

ਬਠਿੰਡਾ -ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਬਠਿੰਡਾ ਸਮੇਤ ਸਮੁੱਚੇ...

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 2 ਕਿਲੋਮੀਟਰ ਦੇ ਏਰੀਏ ’ਚ ਡਰੋਨ ਕੈਮਰਾ ਉਡਾਉਣ...

ਮਾਨਸਾ, 23 ਜਨਵਰੀ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2023 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ...

ਧੀਰੇਂਦਰ ਸ਼ਾਸਤਰੀ ਦਾ ਹਾਲ ਵੀ ਆਸਾਰਾਮ ਤੇ ਨਿਰਮਲ ਬਾਬੇ ਵਰਗਾ ਹੋਵੇਗਾ: ਮਾਘ ਮੇਲੇ ‘ਚ...

ਨਾਗਪੁਰ ਦੀ ਇੱਕ ਸੰਸਥਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਚੁਣੌਤੀ ਦੇ ਦਿੱਤੀ ਸੀ ਅਤੇ ਹੁਣ ਪ੍ਰਯਾਗਰਾਜ ਦੇ ਮਾਘ ਮੇਲੇ ਵਿੱਚ ਮੌਜੂਦ ਸੰਤਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਮਾਘ ਮੇਲੇ ਵਿੱਚ...

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਅਤੇ ਹੋਰਨਾਂ ਪੇਸ਼ ਮੰਗਾਂ ਦੀ ਪੂਰਤੀ ਲਈ ਕੌਮੀ ਭਾਜਪਾ ਨੇਤਾ ਸ੍ਰ. ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਭਰੋਸਾ

ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਸ੍ਰ. ਮਨਮੋਹਣ ਸਿੰਘ ਬਰਾੜ ਨੇ ਕੌਮੀ ਭਾਜਪਾ ਨੇਤਾ ਸ੍ਰ. ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਟਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਮਦਦਗਾਰ ਹੋਣ ਸਬੰਧੀ ਮੰਗ-ਪੱਤਰ ਸੌਂਪਿਆ। ਸ੍ਰ. ਸਿਰਸਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਕੈਨੇਡਾ ਵਿੱਚ ਵਸਦੇ ਹਨ,ਜੋ ਅਕਸਰ ਹੀ ਪੰਜਾਬ ,ਆਪਣੀਆਂ ਜਾਇਦਾਦਾਂ ਦੀ ਦੇਖਭਾਲ ਕਰਨ, ਆਪਣੇ ਭਾਈਚਾਰੇ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਅਤੇ ਆਪਣੇ ਬੱਚਿਆਂ ਨੂੰ ਪੰਜਾਬ ਦੇ ਨਰੋਏ ਭਾਈਚਾਰਕ ਸਭਿਆਚਾਰ ਨਾਲ ਜਾਣੂੰ ਕਰਾਉਣ ਲਈ ਆਉਂਦੇ ਹਨ। ਪਰ ਤ੍ਰਾਸਦੀ ਇਹ ਹੈ ਕਿ ਸਾਰੀਆਂ ਸਹੂਲਤਾਂ ਨਾਲ ਓਤਪੋਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੈਨੇਡਾ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਸਹੂਲਤ ਨਹੀਂ ਹੈ। ਸੋ ਪੰਜਾਬੀ ਪਰਦੇਸੀਆਂ ਦੀ ਸਹੂਲਤ ਦੀ ਪੂਰਤੀ ਲਈ ਅੰਮ੍ਰਿਤਸਰ ਤੋਂ ਟਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਯਤਨਸ਼ੀਲ ਹੋਣ। ਉਹਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਅੱਵਲ ਅਤੇ ਸਿਰਮੌਰ ਰੁਤਬਾ ਹਾਸਲ ਹੈ, ਪ੍ਰੰਤੂ ਯੂਨੀਵਰਸਿਟੀ ਸਿੰਥੈਟਿਕ ਅਥਲੈਟਿਕਸ ਟਰੈਕ ਤੋਂ ਵਿਰਵੀ ਹੈ। ਯੂਨੀਵਰਸਿਟੀ ਦੀ ਇਸ ਘਾਟ ਨੂੰ ਪੂਰਾ ਕਰਨ ਲਈ ਲੋੜੀਂਦੀ ਵਿੱਤੀ ਸਹਾਇਤਾ ਦੇਣ ਲਈ ਉਹ ਸਹਾਈ ਹੋਣ। ਸ੍ਰ. ਸਿਰਸਾ ਨੇ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਭਰੋਸਾ ਦਿੱਤਾ। ਸਿਰਸਾ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਅੰਮ੍ਰਿਤਸਰ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਅਤੇ ਹਾਈਕੋਰਟ ਦੇ ਬੈਂਚ ਦੀ ਸਥਾਪਨਾ ਮਹੱਤਵਪੂਰਨ ਜ਼ਰੂਰਤਾਂ ਹਨ। ਵਿਚਾਰ ਵਟਾਂਦਰੇ ਦੌਰਾਨ ਉਘੇ ਸਿੱਖ ਭਾਜਪਾ ਨੇਤਾ ਸ੍ਰ. ਮਨਜੀਤ ਸਿੰਘ ਭੋਮਾ ਵੀ ਹਾਜ਼ਰ ਸਨ।  

ਨਗਰ ਕੌਂਸਲ ਲੌਂਗੋਵਾਲ ਦੀ ਚੋਣ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ...

ਲੌਂਗੋਵਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਹੋਈ ਚੋਣ ਦੌਰਾਨ ਨਵੀਂ ਚੁਣੀ ਗਈ ਪ੍ਰਧਾਨ ਪਰਮਿੰਦਰ ਕੌਰ ਬਰਾੜ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਨੂੰ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ...

ਆਪ੍ਰੇਸ਼ਨ ਈਗਲ-2 :  ਗਣਤੰਤਰ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਸੂਬੇ ਭਰ ’ਚ ਤਲਾਸ਼ੀ...

- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੰਜਾਬ ਪੁਲਿਸ  ਵੱਲੋਂ 91 ਸ਼ੱਕੀ ਵਿਅਕਤੀ ਕਾਬੂ, 76 ਐਫ.ਆਈ.ਆਰਜ਼. ਦਰਜ - ਪੁਲਿਸ ਟੀਮਾਂ ਨੇ 281 ਰੇਲਵੇ ਸਟੇਸ਼ਨਾਂ...