ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ

ਭਗਵੰਤ ਮਾਨ ਸਰਕਾਰ ਦਿਵਿਆਂਗ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ...

ਪਿੰਡ ਕੁਲਰੀਆਂ ਵਿਖੇ 32 ਏਕੜ ਵਾਹੀਯੋਗ ਜ਼ਮੀਨ ਕਬਜਾ ਮੁਕਤ ਕਰਵਾਈ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡ ਕੇ ਪੰਚਾਇਤਾਂ ਦੇ ਸਪੁਰਦ ਕਰਨ ਦੀ ਅਪੀਲ ਮਾਨਸਾ, 11 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ...

ਅਮਰੂਦਾਂ ਦੇ ਬੂਟਿਆਂ ਸਬੰਧੀ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਬਹੁ-ਕਰੋੜੀ ਘੁਟਾਲੇ ਵਿੱਚ 19ਵੀਂ ਗ੍ਰਿਫ਼ਤਾਰੀ ਚੰਡੀਗੜ੍ਹ, 11 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ...

ਮਹਿਲਾ ਕਾਵਿ ਮੰਚ ਪਟਿਆਲਾ ਵੱਲੋਂ ਮਹੀਨਾਵਾਰ ਕਾਵਿ ਸੈਮੀਨਾਰ ਕਰਵਾਇਆ ਗਿਆ

ਪਟਿਆਲਾ,ਸਾਂਝੀ ਸੋਚ ਬਿਊਰੋ ਬੀਤੇ ਦਿਨੀਂ ਮਹਿਲਾ ਕਾਵਿ ਮੰਚ, ਪਟਿਆਲਾ ਇਕਾਈ ਦਾ ਮਹੀਨਾਵਾਰ ਕਾਵਿ ਸੈਮੀਨਾਰ ਆਨਲਾਈਨ ਮਾਧਿਅਮ ਰਾਹੀਂ ਕਰਵਾਇਆ ਗਿਆ।ਸੈਮੀਨਾਰ ਦੀ ਸਫ਼ਲਤਾ ਮਹਿਲਾ ਕਾਵਿ ਮੰਚ ਦੇ ਸੰਸਥਾਪਕ ਨਰੇਸ਼ ਨਾਜ਼ ਦੀ ਹਾਜ਼ਰੀ ਅਤੇ ਅਸ਼ੀਰਵਾਦ ਸਦਕਾ...

ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ...

- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ - ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ...

ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ...

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼,...

ਪੰਜਾਬ ਵਿੱਚ 13 ਜੁਲਾਈ ਤੱਕ ਸਕੂਲਾਂ ‘ਚ ਛੁੱਟੀਆਂ, ਸਿੱਖਿਆ ਮੰਤਰੀ ਨੇ ਹਰਜੋਤ ਬੈਂਸ ਨੇ...

ਦਲਜੀਤ ਕੌਰ ਚੰਡੀਗੜ੍ਹ, 10 ਜੁਲਾਈ, 2023: ਪੰਜਾਬ ਵਿੱਚ ਪੈ ਰਹੇ ਲਗਾਤਾਰ ਮੀਂਹ ਕਾਰਨ ਖਰਾਬ ਹੋਏ ਹਲਾਤਾਂ ਤੋਂ ਬਾਅਦ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਨੂੰ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਦੀ ਮਦਦ ਕਰਨ ਦੇ ਦਿੱਤੇ ਆਦੇਸ਼ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਛੱਤ ਡਿੱਗਣ ਕਾਰਨ ਲੜਕੀ ਦੀ ਮੌਤ ‘ਤੇ ਦੁੱਖ ਜਤਾਇਆ; ਜ਼ਖ਼ਮੀ ਪਰਿਵਾਰਕ ਮੈਂਬਰਾਂ ਦੇ ਇਲਾਜ ਅਤੇ ਪਰਿਵਾਰ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਨੇੜਲੇ ਪਿੰਡਾਂ ਦਾ ਲਿਆ ਜਾਇਜ਼ਾ

ਚੋਅ ਦੇ ਸਫਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀ ਸੁਨਾਮ, ਦਿੜ੍ਹਬਾ ਤੇ ਸੰਗਰੂਰ ਦੀਆਂ 177 ਕਿਲੋਮੀਟਰ ਲੰਬੀਆਂ 15 ਡਰੇਨਾਂ ਦੀ ਸਵਾ ਕਰੋੜ ਨਾਲ ਕਰਵਾਈ ਗਈ ਸਫਾਈ ਕੈਬਨਿਟ ਮੰਤਰੀ...

ਸਰਕਾਰ ਦੇ ਕੰਮਾਂ ਤੋਂ ਤੰਗ ਜੰਡਿਆਲਾ ਗੁਰੂ ਦੇ ਲੋਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ...

ਜੰਡਿਆਲਾ ਗੁਰੂ, ਸ਼ੁਕਰਗੁਜ਼ਾਰ ਸਿੰਘ ਬੀਤੇ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਜੰਡਿਆਲਾ ਗੁਰੂ ਦੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਦੀ ਅਗਵਾਈ ਹੇਠ ਜੋਨ ਆਗੂ ਦਲਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸ਼ਾਮ ਸਿੰਘ...