ਨਕੋਦਰ ‘ਚ ਕੱਪੜਾ ਵਪਾਰੀ ਅਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ 1 ਨਵੰਬਰ ਨੂੰ...

ਜਲੰਧਰ, ਸਾਂਝੀ ਸੋਚ ਬਿਊਰੋ -ਸੁਲਤਾਨਪੁਰ ਲੋਧੀ 8 ਦਸੰਬਰ 2022 : ਦੁਆਬੇ ਦੇ ਮਸ਼ਹੂਰ ਕਸਬੇ ਨਕੋਦਰ ਜਿਲਾ ਜਲੰਧਰ ਵਿਖੇ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਇੱਥੇ ਦੇ ਕੱਪੜਾ ਵਪਾਰੀ ਦਾ 30 ਲੱਖ ਦੀ...

ਟਰੈਕਟਰ ਟਰਾਲੀਆਂ ਦੀਆਂ ਵਪਾਰਕ ਵਰਤੋਂ ਰੋਕਣ ਲਈ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰੇ ਪੰਜਾਬ...

ਅੰਮ੍ਰਿਤਸਰ 8 ਦਸੰਬਰ 2022 :- ਅੰਮ੍ਰਿਤਸਰ ਵਿਕਾਸ ਮੰਚ ਨੇ ਟਰੈਕਟਰ ਟਰਾਲੀਆਂ ਦੀ ਵਪਾਰਕ ਕੰਮਾਂ ਲਈ ਦੁਰਵਰਤੋਂ ਰੋਕਣ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਇਨ ਬਿਨ ਲਾਗੂ ਕਰਨ ਦੀ ਮੰਗ ਕੀਤੀ ਹੈ...

ਨੈਸ਼ਨਲ ਅਵਾਰਡ —2022 ਸਮਾਰੌਹ ਵਿੱਚ ਭੁਲੱਥ ਨਿਵਾਸੀ ਸ੍ਰੀਮਤੀ ਮੀਨਾਕਸ਼ੀ ਦੱਤਾ ਨੂੰ ਮਿਲਿਆ ਨੈਸ਼ਨਲ ਅਵਾਰਡ

ਭੁਲੱਥ, 8 ਦਸੰਬਰ -ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸ਼ੀਏਸ਼ਨ ਪੰਜਾਬ ਵੱਲੋਂ ਚੰਗੀਗੜ੍ਹ ਯੂਨੀਵਰਸਿਟੀ ਵਿਖੇ ਪ੍ਰਿਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਸੇਵਾਵਾਂ ਅਤੇ ਹੋਣਹਾਰਤਾ ਵਜੋਂ ਸਨਮਾਨ ਕਰਨ ਲਈ ਨੈਸ਼ਨਲ ਅਵਾਰਡ 2022 ਚੰਡੀਗੜ੍ਹ ਵਿਖੇਸਮਾਰੋਹ...

‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਸਕੀਮ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ...

ਮਾਨਸਾ 04 ਦਸੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਵਿਅਕਤੀ ਦਾ ਡੇਢ ਲੱਖ ਰੁਪਏ ਤੱਕ ਦਾ ਇਲਾਜ਼ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਨਿਪਸ ਸਕੂਲ ਬੁਤਾਲਾ ਵਿਚ ਇਨਾਮ ਵੰਡੇ

ਅੰਮ੍ਰਿਤਸਰ,ਰਾਜਿੰਦਰ ਰਿਖੀ -ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਪੰਜਾਬ ਸੁਰਜੀਤ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕੇ ਬੀਤੇ ਦਿਨ ਨਿਊ ਇੰਡੀਅਨ ਪਬਲਿਕ ਸਕੂਲ ਨਿਪਸ ਬੁਤਾਲਾ ਵਿਖੇ ਇਨਾਮ ਵੰਡ ਸਮਾਰੋਹ ਆਯੋਜਤ...

ਸਾਹਿਤ ਖੇਤਰ ’ਚ ਪ੍ਰਾਪਤੀਆਂ ਲਈ ਇੰਦਰਜੀਤ ਕਾਜਲ ਨੂੰ ਮਿਲਿਆ ਦਿਵਿਆਂਗ ਟੈਂਲੇਟ ਐਵਾਰਡ

ਹੁਸ਼ਿਆਰਪੁਰ, 3 ਦਸੰਬਰ : ਸਾਹਿਤ ਖੇਤਰ ’ਚ ਪ੍ਰਾਪਤੀਆਂ ਲਈ ਪਿੰਡ ਜੰਡੋਰ ਦੇ ਪ੍ਰਸਿੱਧ ਲੇਖਕ ਇੰਦਰਜੀਤ ਕਾਜਲ ਨੂੰ ਬੀਤੇ ਦਿਨੀਂ ਕਰਵਾਏ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜਸ਼ੰਕਰ,...

13 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਰਾਜਸਥਾਨ ਤੋਂ ਨਸ਼ਾ ਤਸਕਰਾਂ ਦੇ ਦੋ...

- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨੀ ਸਹਿਯੋਗੀਆਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 3...

ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ( ਉਡ ਦਾ ਬਾਜ਼)ਨੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ  ਉਤਾਰੇ 

ਤੀਰਥ ਸਿੰਘ ,ਪ੍ਰਧਾਨ ਤੇ ਮਨਪ੍ਰੀਤ ਸਿੰਘ ,ਸਕੱਤਰ ਦੇ ਅਹੁਦੇ ਲਈ ਹੋਣਗੇ  ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਚੋਣ  ਦਾ ਬਿਗਲ ਵੱਜਿਆ ਅੰਮ੍ਰਿਤਸਰ , 3 ਦਸੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ  ਆਫੀਸਰਜ਼ ਐਸੋਸੀਏਸ਼ਨ ਦੀਆਂ ਚੋਣਾਂ ...

ਰੋਟਰੀ ਕਲੱਬ ਵਲੋਂ ਵਿਦਿਆਰਥਣਾਂ ਨੂੰ ਬੂਟ ਜੁਰਾਬਾਂ ਵੰਡੇ ਗਏ

ਰਈਆ, ਕਾਰਤਿਕ ਰਿਖੀ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਦੀਆਂ ਜਰੂਰਤਮੰਦ ਵਿਦਿਆਰਥਣਾਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ।ਰੋਟਰੀ ਕਲੱਬ ਵਲੋਂ ਲਗਾਤਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜਵੰਦ ਚੀਜ਼ਾਂ ਵੰਡੀਆਂ ਜਾਂਦੀਆਂ...

ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਨਾਲ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਦੀ ਮੰਗ ਨੇ ਜ਼ੋਰ...

ਪ੍ਰਵਾਸੀ ਪੰਜਾਬੀ ਭਾਈਚਾਰੇ ਨੇ ਐਨ ਸੀ ਐਮ ਦੇ ਚੇਅਰਮੈਨ ਲਾਲਪੁਰਾ ਰਾਹੀਂ ਪ੍ਰਧਾਨ ਮੰਤਰੀ ਨੂੰ ਲਗਾਈ ਗੁਹਾਰ। ਅਮ੍ਰਿਤਸਰ/ਨਵੀਂ ਦਿਲੀ 1 ਦਿਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗੁਹਾਰ ਲਾਉਂਦਿਆਂ ਪ੍ਰਵਾਸੀ ਪੰਜਾਬੀ ਭਾਈਚਾਰੇ ਦੇ ਚੇਤੰਨ ਆਗੂਆਂ ਨੇ ਹਾਲ ਹੀ...