ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਵਰਕਸ਼ਾਪ ਆਯੋਜਿਤ

ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਵਰਕਸ਼ਾਪ ਆਯੋਜਿਤ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ ਨੇ ਕੀਤੀ ਵਿਸੇਸ਼ ਤੌਰ 'ਤੇ ਸ਼ਿਰਕਤ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,7 ਜੂਨ ਦੇਸ਼ ਦੀ ਸੱਤਾ 'ਤੇ ਲਗਾਤਾਰ ਕਾਮਯਾਬ ਤਰੀਕੇ ਨਾਲ ਭਾਰਤੀ...

ਲੁਧਿਆਣਾ ਵੈਸਟ – ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ:...

ਲੁਧਿਆਣਾ ਵੈਸਟ - ਮੁੱਦਾ ਸਾਫ਼ ਹੈ - ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ: ਭਗਵੰਤ ਮਾਨ ਜਿਹੜੇ ਕੱਪੜਿਆਂ ਵਾਂਗੂ ਪਾਰਟੀਆਂ ਬਦਲਦੇ ਹਨ, ਉਹ ਤੁਹਾਡੀਆਂ ਵੋਟਾਂ ਲੈ ਕੇ ਵੀ ਬਦਲ ਜਾਣਗੇ: ਭਗਵੰਤ ਮਾਨ ਮਾਨ ਨੇ ਸੰਜੀਵ ਅਰੋੜਾ...

ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ...

ਚੰਡੀਗੜ੍ਹ, 6 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ,...

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ...

ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ...

ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ

ਮਾਨਸਾ, 06 ਜੂਨ : ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ ਤਹਿਤ ਵਣ ਵਿਭਾਗ ਮਾਨਸਾ ਵੱਲੋਂ ਮਾਨਸਾ ਰੇਂਜ ਅਤੇ ਬੁਢਲਾਡਾ ਰੇਂਜ ਦੀਆਂ ਵੱਖ-ਵੱਖ ਥਾਵਾਂ ਜਿਵੇ...

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ...

ਲੁਧਿਆਣਾ, 6 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ...

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ...

ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ...

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ...

ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼...

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ...

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ...

 40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ...

 40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੇ ਸਹੀਦੀ ਸਮਾਗਮ ਅੰਮ੍ਰਿਤਸਰ , 6 ਜੂਨ 2025 ਸ੍ਰੀ ਅਕਾਲ ਤਖਤ ਸਾਹਿਬ ਵਿਖੇ 41ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ...