ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

• ਕੈਡਿਟ ਮਨਪ੍ਰੀਤ ਸਿੰਘ ਟੈਕਨੀਕਲ ਐਂਟਰੀ ਸਕੀਮ ਦੇ ਸਿਖ਼ਰਲੇ 20 ਉਮੀਦਵਾਰਾਂ ਵਿੱਚ ਸ਼ਾਮਲ • ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ; ਕਿਹਾ, ਇਹ ਦੇਸ਼ ਦਾ ਮਾਣ ਸਾਬਿਤ ਹੋਣਗੇ ਚੰਡੀਗੜ੍ਹ, 15 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ...

ਇਤਿਹਾਸ ਮੰਦਿਰ ਪਾਵਨ ਵਾਲਮੀਕ ਤੀਰਥ ਦਾ ਝੂਮਰ ਡਿੱਗਾ

ਅੰਮ੍ਰਿਤਸਰ,ਸਾਂਝੀ ਸੋਚ ਬਿਊਰੋ ਬੀਤੇ ਸਮੇਂ ਗਠਜੋੜ ਸਰਕਾਰ ਵੱਲੋਂ ਜਿੱਥੇ 300 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਿਕ ਮੰਦਰ ਪਾਵਨ ਤੀਰਥ ਤਿਆਰ ਕਰਵਾ ਕੇ ਸੰਗਤਾਂ ਦੇ ਸਪੁਰਦ ਕੀਤਾ ਗਿਆ ਸੀ ਉਥੇ ਮੰਦਰ...

ਹੜਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਭਜਨ ਸਿੰਘ ਈ ਟੀ ਓ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜ੍ਹੀ : ਈ ਟੀ ਓ ਅੰਮ੍ਰਿਤਸਰ,ਰਾਜਿੰਦਰ ਰਿਖੀ ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ...

ਨਾਰਾਇਣਗੜ੍ਹ ਡਰੇਨ ਤੇ ਬਣੀ ਪੁਲੀ ਨੂੰ 11 ਫੁੱਟ ਤੋ ਵਧਾ ਕੇ 23 ਫੁੱਟ ਤੱਕ...

1 ਕਰੋੜ 48 ਲੱਖ ਰੁਪਏ ਆਉਣਗੇ ਖਰਚ ਅੰਮ੍ਰਿਤਸਰ,ਰਾਜਿੰਦਰ ਰਿਖੀ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੂਹ ਮੰਤਰੀਆਂ ਅਤੇ ਵਿਧਾਇਕਾ ਵਲੋਂ ਆਪੋ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਡਰੇਨਾਂ ਦੀ ਸਫਾਈ ਕਰਵਾਈ ਜਾ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ...

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਹਿੰਦ ਚੋਅ ਵਿੱਚ ਕੱਲ੍ਹ ਤੱਕ ਪਾਣੀ ਦਾ ਪੱਧਰ ਘਟਣ ਦੀ ਪੂਰੀ ਸੰਭਾਵਨਾ : ਅਮਨ ਅਰੋੜਾ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਪ੍ਰਬੰਧ, ਲੋੜ ਪੈਣ ’ਤੇ ਰਾਹਤ ਕਾਰਜਾਂ, ਬਚਾਅ ਕਾਰਜਾਂ ਅਤੇ...

ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

ਜਲ ਸਰੋਤ ਮੰਤਰੀ ਨੇ ਦਰਿਆ ਵਿੱਚ ਪਏ ਪਾੜ ਪੂਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਡੇਰਾਬਸੀ/ਚੰਡੀਗੜ੍ਹ, 14 ਜੁਲਾਈ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ...

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਦੇਹ ਕਲਾਂ ਦੀ ਨਜੂਲ ਸੋਸਾਇਟੀ ਦੀ ਜ਼ਮੀਨ ‘ਤੇ...

ਸੰਗਰੂਰ, 14 ਜੁਲਾਈ, 2023: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੰਗਰੂਰ ਨੇੜਲੇ ਪਿੰਡ ਦੇਹ ਕਲਾਂ ਇਕਾਈ ਨੇ ਪਿੰਡ ਦੀ ਨਜੂਲ ਸੋਸਾਇਟੀ ਦੀ ਜ਼ਮੀਨ ਦਾ ਕਬਜ਼ਾ ਲੈ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ...

ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 14 ਜੁਲਾਈ   ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ...

ਵਿਧਾਇਕ ਨਰਿੰਦਰ ਕੌਰ ਭਰਾਜ ਦੀਆਂ ਹਦਾਇਤਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ...

ਸਰਹਿੰਦ ਚੋਅ ਨਾਲ ਲਗਦੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਲਿਆ ਜਾਇਜ਼ਾ ਭਵਾਨੀਗੜ੍ਹ, 14 ਜੁਲਾਈ, 2023: ਪਿਛਲੇ ਕਈ ਦਿਨਾਂ ਤੋਂ ਪਹਾੜੀ ਖਿੱਤਿਆਂ ਅਤੇ ਸੂਬੇ ਦੇ ਕਈ ਜ਼ਿਲਿ੍ਹਆਂ ਵਿੱਚ ਪੈ ਰਹੀ ਭਾਰੀ ਬਰਸਾਤ ਤੋਂ ਬਾਅਦ ਵਿਧਾਨ...

ਯੂਥ ਕਾਂਗਰਸ ਦੇ ਨਵ -ਨਿਯੁਕਤ ਅਹੁਦੇਦਾਰਾਂ ਵੱਲੋਂ ਗੁਰੂ ਨੌਵੇਂ ਪਾਤਸ਼ਾਹ ਜੀ ਦਾ ਕੀਤਾ ਸ਼ੁਕਰਾਨਾ...

(ਬਲਰਾਜ ਸਿੰਘ ਰਾਜਾ) ਹਲਕਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਨਵ-ਨਿਯੁਕਤ ਜਿਲਾਂ ਪ੍ਰਧਾਨ ਜਰਮਨਜੀਤ ਸਿੰਘ ਢਿੱਲੋਂ ਹਲਕਾ ਪ੍ਰਧਾਨ ਪ੍ਦੀਪ ਸਿੰਘ ਭਲਾਈਪੁਰ ਯੂਥ ਕਾ