ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਦੇ ਸਰੋਤ: ਮਨੀਸ਼ ਤਿਵਾੜੀ

*ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਦਾ ਆਯੋਜਨ ਬਲਾਚੌਰ, 28 ਸਤੰਬਰ —ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸਮਾਗਮ ਕਰਵਾਇਆ ਗਿਆ,...

ਗੁਰੂ ਅਰਜਨ ਦੇਵ ਖਾਲਸਾ ਵਿੱਚ ਚੇਤੰਨਤਾ ਹਿੱਤ ਕਰਵਾਇਆ ਪ੍ਰੋਗਰਾਮ

ਚੋਹਲਾ ਸਾਹਿਬ/ਤਰਨਤਾਰਨ,29 ਸਤੰਬਰ (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ ਚੇਤੰਨਤਾ ਹਿੱਤ ਪ੍ਰੋਗਰਾਮ...

ਰੈਬੀਜ 100% ਘਾਤਕ ਰੋਗ,ਪਰ ਇਸ ਦਾ ਅਸਾਨੀ ਨਾਲ ਕੀਤਾ ਜਾ ਸਕਦੈ ਬਚਾਅ-ਡਾ.ਸੀਮਾ

*ਕੁੱਤੇ,ਨੇਵਲਾ,ਖੋਤਾ,ਚੂਹਾ, ਘੋੜਾ,ਆਦਿ ਦੇ ਕੱਟਣ ਨਾਲ ਹੋ ਸਕਦਾ ਹੈ ਰੈਬੀਜ ਚੋਹਲਾ ਸਾਹਿਬ/ਤਰਨਤਾਰਨ ,29 ਸਤੰਬਰ (ਰਾਕੇਸ਼ ਨਈਅਰ) -ਸਿਵਲ ਸਰਜਨ ਤਰਨ ਤਾਰਨ ਡਾ.ਸੀਮਾ ਦੀ ਪ੍ਰਧਾਨਗੀ ਹੇਠ ਐਂਟੀ ਰੈਬੀਜ ਵਰਕਸ਼ਾਪ ਦਾ ਆਯੋਜਨ ਦਫਤਰ ਸਿਵਲ ਸਰਜਨ ਤਰਨ ਤਾਰਨ,ਅਨੈਕਸੀ ਹਾਲ ਵਿਖੇ...

ਸਿਵਲ ਹਸਪਤਾਲ ਤਰਨਤਾਰਨ ਵਿਖੇ ਮਨਾਇਆ ਗਿਆ ਵਿਸ਼ਵ ਦਿਲ ਦਿਵਸ

ਤਰਨਤਾਰਨ,29 ਸਤੰਬਰ (ਰਾਕੇਸ ਨਈਅਰ 'ਚੋਹਲਾ') -ਸਿਵਲ ਸਰਜਨ ਤਰਨ ਤਾਰਨ ਡਾ.ਸੀਮਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਇਸ ਮੌਕੇ 'ਤੇ ਉਨਾਂ ਵਲੋਂ ਇੱਕ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਡਾ.ਸੀਮਾ ਨੇ ਕਿਹਾ...

ਵਧੀਕ ਡਿਪਟੀ ਕਮਿਸ਼ਨਰ ਵਲੋਂ ਜਿਲ੍ਹੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ ਚਰਚਾ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਵਧੀਕ ਡਿਪਟੀ ਕਮਿਸ਼ਨਰ ਜਨਰਲ ਅਜੈ ਅਰੋੜਾ ਵਲੋਂ ਅੱਜ ਵਿਸ਼ਵ ਸੈਰ ਸਪਾਟੇ ਦਿਵਸ ਮੌਕੇ ਕਪੂਰਥਲਾ ਜਿਲ੍ਹੇ ਵਿਚ ਸੈਰ ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ...

260 ਗ੍ਰਾਮ ਹੈਰੋਇਨ ਸਮੇਤ 1 ਨੌਜਵਾਨ ਕਾਬੂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜਿਲ੍ਹੇ ਵਿੱਚ ਵੱਧ ਰਹੇ ਨਸ਼ੇ ਦੀ ਰੋਕਥਾਮ ਵਿਰੁੱਧ ਛੇੜੀ ਮੁਹਿੰਮ ਤਹਿਤ ਹਰਵਿੰਦਰ ਸਿੰਘ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) , ਬਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ (ਡਿਟੈਕਟਿਵ)  ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ...

ਸ੍ਰੀ ਰਾਮ ਲੀਲਾ ਦੇ ਪਾਤਰਾਂ ਨੂੰ ਦਿਖਾਉਣ ਦਾ ਮੰਤਵ ਸ੍ਰੀ ਰਾਮ ਦੇ ਜੀਵਨ ਤੋਂ...

ਰਈਆ,ਕਾਰਤਿਕ ਰਿਖੀ -ਕਸਬਾ ਰਈਆ ਵਿਖੇ ਸ੍ਰੀ ਰਾਮ ਲੀਲਾ ਨਾਈਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਅਤੇ ਕਸਬਾ ਰਈਆ ਸਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਉਹਨਾਂ ਦੀ ਸਮੂਹ ਟੀਮ ਵੱਲੋਂ ਕੀਤਾ ਗਿਆ।...

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ

ਕਪੂਰਥਲਾ,  26 ਸਤੰਬਰ -ਪੰਜਾਬ ਸਰਕਾਰ ਵੱਲੋਂ  ਸ਼ਹੀਦ -ਏ -ਆਜ਼ਮ  ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ...

ਪਰਾਲੀ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ :ਡਾ ਸੁਖਦੇਵ ਸਿੰਘ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਬਲਬੀਰ ਚੰਦ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਐਚ ਪੀ ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ...

ਨੰਬਰਦਾਰ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਕੀਤੀਆਂ ਵਿਚਾਰਾਂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਨੰਬਰਦਾਰ ਯੂਨੀਅਨ (ਰਜਿ: ਸਮਰਾ) ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ਪ੍ਰਧਾਨਗੀ ਹੇਠ ਹੋਈ।...