ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ,ਕਿਸਾਨੀ ਨਾਲ ਸਬੰਧਿਤ ਵਿਚਾਰਾਂ ਦੀ ਪਾਈ ਸਾਂਝ 

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਸਮੂਹ ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ:) ਕਾਦੀਆਂ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਕੀਤੀ ਗਈ। ਜਿਸ ਵਿਚ ਉਚੇਚੇ ਤੌਰ ’ਤੇ ਹਰਮੀਤ ਸਿੰਘ...

ਅਦਬੀ ਪੰਜਾਬੀ ਸੱਥ ਵਲੋਂ ਸਾਹਿਤਿਕ ਸਨਮਾਨ ਸਮਾਰੋਹ ਦਾ ਆਯੋਜਨ

ਚੰਡੀਗੜ੍ਹ,ਨਿੰਦਰ ਘੁਗਿਆਣਵੀ ਪੰਜਾਬ ਕਲਾ ਭਵਨ ਚੰਡੀਗੜ੍ਹ  ਵਿਖੇ ਅਦਬੀ ਪੰਜਾਬੀ ਸੱਥ ਰੋਜ ਗਾਰਡਨ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਾਹਿਤਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸਾਬਕਾ ਸੀਨੀਅਰ ਆਈ ਏ...

9000 ਨਸ਼ੀਲੀਆਂ ਗੋਲੀਆਂ ਸਮੇਤ 1 ਨੌਜਵਾਨ ਕਾਬੂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ, ਜਿਲ੍ਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 1 ਨੌਜਵਾਨ ਨੂੰ ਕਾਬੂ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਨੀਤ ਸਿੰਘ ਬੈਂਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ...

ਭਗਵੰਤ ਮਾਨ ਵਲੋਂ ਉਘੇ ਲੇਖਕ ਨਿੰਦਰ ਘੁਗਿਆਣਵੀ ਦੀ   ਮਾਤਾ ਦਾ ਸਨਮਾਨ

ਫਰੀਦਕੋਟ, ਰਾਜਿੰਦਰ ਰਿਖੀ ਜਿਲਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਜੰਮਪਲ ਤੇ 57 ਕਿਤਾਬਾਂ ਦੇ ਸਿਰਜਕ , ਪੰਜਾਬ ਦੇ ਸ਼ਰੋਮਣੀ ਸਾਹਿਤਕਾਰ  ਨਿੰਦਰ ਘੁਗਿਆਣਵੀ ਨੂੰ ਸਾਲ 2022 ਦੇ ਬਾਬਾ ਸ਼ੇਖ ਫਰੀਦ ਯਾਦਗਾਰੀ ਮੇਲੇ 'ਤੇ ਜਿਲੇ ਦੀ ਪੰਜਾਹਵੀਂ ...

ਅਮਰੀਕਾ ਵਿਚ ਵਧ ਰਹੇ ਪੰਜਾਬੀਆਂ ਉੱਤੇ ਹਮਲੇ ਚਿੰਤਾ ਦਾ ਵਿਸ਼ਾ—ਚੇਅਰਮੈਨ ਜਸਦੀਪ ਸਿੰਘ ਜੱਸੀ 

• ਸਿੱਖ ਆਫ ਅਮੈਰਿਕਾ ਹਰ ਉਸ ਸਿਆਸੀ ਪਾਰਟੀ ਨੂੰ ਸਪੋਰਟ ਕਰੇਗੀ ਜੋ ਕਮਿਊਨਿਟੀ ਦੀ ਭਲਾਈ ਲਈ ਅੱਗੇ ਆਵੇਗੀ ਵਾਸ਼ਿੰਗਟਨ, 24 ਸਤੰਬਰ  ਬੀਤੇ ਦਿਨੀਂ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਸ: ਜਸਦੀਪ ਸਿੰਘ ‘ ਜੱਸੀ’ ਨੇ ਗੱਲਬਾਤ ਦੋਰਾਨ ਦੱਸਿਆ ਕਿ ਅਮਰੀਕਾ ਵਿਚ ਵਧ...

ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ; ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ...

ਚੰਡੀਗੜ੍ਹ, 23 ਸਤੰਬਰ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸ਼ਰਮਾ ਦੇ ਨਾਲ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ ਅਤੇ...

ਮੰਗਾਂ ਪੂਰੀਆਂ ਨਾ ਕਰਨ ਤੇ ਡੀ.ਸੀ. ਦਫਤਰ ਕਪੂਰਥਲਾ ਦੇ ਕਾਮਿਆਂ ਨੇ ਕੀਤਾ ਧਰਨਾ ਪ੍ਰਦਰਸ਼ਨ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ''ਦਿ ਪੰਜਾਬ ਸਟੇਟ ਜ਼ਿਲ੍ਹਾ...

ਸਰਕਾਰ ਵੱਲੋਂ ਪਾਬੰਦੀਸ਼ੁਦਾ ਕਿਤਾਬਾਂ ਸ਼ਰੇਆਮ ਵਿਕ ਰਹੀਆਂ ਹਨ-ਸਿਰਸਾ  

ਅੰਮ੍ਰਿਤਸਰ,ਰਾਜਿੰਦਰ ਰਿਖੀ -ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਈ ਪ੍ਰਕਾਰ ਦੇ ਦਾਅਵੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਪੰਜਾਬ ਸਿੱਖਿਆ ਬੋਰਡ ਵੱਲੋ ਪਾਬੰਦੀ ਸ਼ੁਦਾ ਕਿਤਾਬਾਂ ਹਾਲੇ ਵੀ ਵੱਖ ਵੱਖ ਸਿਲੇਬਸਾਂ ਵਿੱਚ ਪੜਾਈਆ ਜਾ ਰਹੀਆ ਹਨ...

24 ਸਤੰਬਰ ਨੂੰ ਐਨ ਪੀ ਐਸ ਮੁਲਾਜ਼ਮ ਫੂਕਣਗੇ ਆਪ ਸਰਕਾਰ ਦੇ  ਝੂਠੇ ਲਾਰਿਆਂ ਦੀ...

ਅੰਮ੍ਰਿਤਸਰ,ਰਾਜਿੰਦਰ ਰਿਖੀ -ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੰਨਵੀਨਰ ਡਾ ਸੰਤਸੇਵਕ ਸਿੰਘ ਸਰਕਾਰੀਆ ਅਤੇ ਕੋ-ਕਨਵੀਨਰ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ...

ਸਰਕਾਰੀ ਸਕੂਲ ਧੂਲਕਾ ਪ੍ਰਿੰਸੀਪਲ ਦੇ ਰਵੱਈਏ ਵਿਰੁੱਧ ਦੂਸਰੇ ਦਿਨ ਵੀ ਪਿੰਡਾਂ ਦੇ ਲੋਕਾਂ ਨੇ...

ਬਿਆਸ.22 ਸਤੰਬਰ (ਬਲਰਾਜ ਸਿੰਘ ਰਾਜਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਦੀ ਪ੍ਰਿੰਸੀਪਲ ਦੇ ਰਵਈਏ ਵਿਰੁੱਧ ਅੱਜ ਕਈ ਪਿੰਡਾਂ ਦੇ ਬੱਚਿਆ ਦੇ ਮਾਪਿਆ ਅਤੇ ਪੰਚਾਇਤਾਂ ਵਲੋ ਦੂਸਰੇ ਦਿਨ ਵੀ ਧਰਨਾ ਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ...