ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦਾ ਪੁਤੜਾ ਸਾੜਿਆ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਮਤਾ ਪ੍ਰਧਾਨ ਸੈਦਪੁਰ ਦੀ ਪ੍ਰਧਾਨਗੀ ਹੇਠ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਇਕੱਠੇ ਹੋ ਕੇ ਇਕ ਰੋਸ ਮਾਰਚ ਕੱਢਿਆ ਗਿਆ। ਇਹ...

ਖੇਡਾਂ ਵਤਨ ਪੰਜਾਬ ਦੀਆਂ 2022,ਵੱਖ-ਵੱਖ ਉਮਰ ਵਰਗ ਵਿਚ ਖਿਡਾਰੀਆਂ ਦਿਖਾਏ ਗਤਕੇ ਦੇ ਜੌਹਰ   

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਗਤਕੇ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਲੜਕੀਆਂ ਤੇ ਲੜਕਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ...

ਮਿੰਨੀ ਜਾਬ ਫੇਅਰ ਦੌਰਾਨ ਜ਼ਿਲ੍ਹੇ ਦੇ 185 ਉਮੀਦਵਾਰ ਸ਼ਾਰਟਲਿਸਟ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਕ ਮਿੰਨੀ ਜਾਬ ਫੇਅਰ ਬਿਊਰੋ ਦੇ ਦਫ਼ਤਰ ਵਿਖੇ ਲਗਾਇਆ ਗਿਆ,ਜਿਸ ਵਿੱਚ 9 ਨਾਮੀ ਕੰਪਨੀਆਂ...

ਅਦਬੀ ਪੰਜਾਬੀ ਸੱਥ ਵੱਲੋਂ ਡਾ ਜੌਹਲ ਤੇ ਚੰਨੂ ਦਾ ਸਨਮਾਨ 24 ਨੂੰ 

ਚੰਡੀਗੜ੍ਹ,ਸਾਂਝੀ ਸੋਚ ਬਿਊਰੋ -ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅਦਬੀ  ਪੰਜਾਬੀ ਸੱਥ ਰੋਜ ਗਾਰਡਨ ਵਲੋਂ ਆਪਣਾ ਵਿਸ਼ੇਸ਼ ਸਾਹਿਤਕ ਸਨਮਾਨ ਸਮਾਰੋਹ  24 ਸਤੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਹੋ ਰਿਹਾ ਹੈ। ਇਸ ਸਮਾਰੋਹ ਵਿਚ  ਸਵਰਗੀ ਸ਼ਾਇਰ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ:) ਕਾਦੀਆਂ ਵੱਲੋਂ ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਅਤੇ ਦਲਬੀਰ ਸਿੰਘ ਨਾਨਕਪੁਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ...

ਪੱਟੀ ਹਲਕੇ ਦੇ ਕਾਂਗਰਸੀ ਆਗੂ ਦਾ ਭਰਾ ਹੈਰੋਇਨ ਸਮੇਤ ਕਾਬੂ

ਚੋਹਲਾ ਸਾਹਿਬ/ਤਰਨਤਾਰਨ,19 ਸਤੰਬਰ (ਰਾਕੇਸ਼ ਨਈਅਰ) -ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਨਿੱਤ ਛਾਪੇਮਾਰੀ ਕੀਤੀ ਜਾ ਰਹੀ ਹੈ ,ਜਿਸ ਵਿਚ ਪੁਲਿਸ ਨੂੰ ਸਫ਼ਲਤਾ ਵੀ ਮਿਲ ਰਹੀ ਹੈ।ਪੱਟੀ ਹਲਕੇ ਦੇ ਪਿੰਡ ਭੱਗੂਪੁਰ ਦੇ ਸਿਆਸੀ ਪਰਿਵਾਰ...

ਸਾਬਕਾ ਜੀ.ਓ.ਜੀ. ਦੀ ਹੋਈ ਮੀਟਿੰਗ, ਸੰਸਥਾ ਨੂੰ ਬੰਦ ਕਰਨ ਦੇ ਵਿਰੋਧ ਵਿਚ ਕੀਤਾ ਵਿਚਾਰ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਜੀ.ਓ.ਜੀ. ਦੀ ਇਕ ਮਹੱਤਵਪੂਰਨ ਮੀਟਿੰਗ ਕਰਨ ਕੁਲਜਿੰਦਰ ਸਿੰਘ ਸਾਬਕਾ ਜ਼ਿਲ੍ਹਾ ਹੈੱਡ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਿਛਲੇ ਦਿਨਾਂ ਵਿਚ ਗੌਰਮਿੰਟ ਵੱਲੋਂ ਜੋ ਜੀ.ਓ.ਜੀ. ਸੰਸਥਾ ਨੂੰ ਜੋ...

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਦਿੱਤੀ ਹਰੀ ਝੰਡੀ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ “ਨਾੜ ਪਰਾਲੀ ਸਾੜ ਕੇ ਕੀਤਾ ਸਭ ਸੁਆਹ ਪੰਛੀ,ਜਾਨਵਰ ਆਦਮੀ ਕਿੱਦਾਂ ਲੈਣਗੇ ਸਾਹ” ਦੇ ਵਿਸ਼ੇ ਤਹਿਤ  ਡਿਪਟੀ...

75ਵੇਂ ਨਿਰੰਕਾਰੀ ਸੰਤ ਸਮਾਗਮ ਸੇਵਾ ਦਾ ਸ਼ੁਭ ਆਰੰਭ ਸਮਰਪਣ ਭਾਵ ਨਾਲ ਕੀਤੀ ਸੇਵਾ...

ਹੁਸ਼ਿਆਰਪੁਰ  , 18 ਸਿਤੰਬਰ 2022 -16 ਤੋਂ 20 ਨਵੰਬਰ ਤਕ  ਹੋਣ ਵਾਲੇ 75ਵੇਂ ਸੰਤ ਨਿਰੰਕਾਰੀ ਸੰਤ ਸਮਾਗਮ ਸੇਵਾ ਦਾ ਸ਼ੁਭ ਆਰੰਭ  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਪਾਵਨ ਕਰ ਕਮਲਾਂ ਨਾਲ   ਸੰਤ...

ਕੀ ਪੰਜਾਬ ਸਰਕਾਰ ਤਰਸ ਦੇ ਅਧਾਰ ਤੇ ਗੌਰਮਿੰਟ ਪ੍ਰਿੰਟਿੰਗ ਪ੍ਰੈਸ ਪਟਿਆਲਾ ਦੀ ਲਵੇਗੀ ਸਾਰ…

ਗੁਰਪ੍ਰੀਤ ਸਿੰਘ ਜਖਵਾਲੀ -ਪਟਿਆਲਾ ਵਿਖੇ ਸਰਹਿੰਦ ਰੋਡ ਉਤੇ ਸਥਿਤ ਗੋਰਮਿੰਟ ਪ੍ਰਿੰਟਿੰਗ ਪ੍ਰੈਸ ਦੀ ਹਾਲਤ ਤਰਸਯੋਗ ਬਣੀ ਪਈ ਹੈ। ਜ਼ਿਕਰਯੋਗ ਹੈ ਕਿ ਜਿੱਥੇ  ਕਦੇ 700 ਦੇ ਲਗਭਗ ਮੁਲਾਜ਼ਮ ਕੰਮ ਕਰਦੇ ਸੀ। ਅੱਜ ਇਸ ਪ੍ਰੈਸ ਵਿਚ...