ਮੂੰਗੀ ਦੀ ਫਸਲ ਐਮ.ਐਸ.ਪੀ ਉੱਪਰ ਖਰੀਦਣ ਵਿੱਚ ਅਸਫਲ ਰਹੀ ਮਾਨ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ...

ਨਿਊਯਾਰਕ/ਚੰਡੀਗੜ, 14 ਸਤੰਬਰ (ਰਾਜ ਗੋਗਨਾ ) –ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਮੂੰਗੀ ਦੀ ਫਸਲ ਉੱਪਰ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲਈ ਰਾਜਨ ਸਿੰਘ ਸੰਧੂ ਵਾਈਸ ਪ੍ਰੈਜ਼ੀਡੈਂਟ ਸ਼ੈਰੀਡਨ ਕਾਲਜ...

ਬੰਗਾ,13 ਸਤੰਬਰ  -ਸੱਤ ਸਮੁੰਦਰੋਂ ਪਾਰ ਵੱਸਦੇ ਪੰਜਾਬੀਆਂ ਦੇ ਦਿਲਾਂ ਵਿਚ ਪੰਜਾਬ ਵਾਸੀਆਂ ਲਈ ਅਤਿਅੰਤ ਮੋਹ-ਪਿਆਰ ਅਤੇ ਹਮਦਰਦੀ ਹੈ। ਇਸ ਦੀ ਮਿਸਾਲ ਅੱਜ ਉਸ ਵੇਲੇ ਮਿਲੀ ਜਦੋਂ  ਕੈਨੇਡਾ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਸ਼ੈਰੀਡਨ ਕਾਲਜ ਟੋਰਾਂਟੋ...

ਸਿਹਤ ਵਿਭਾਗ ਨੇ ਦੋ ਬੱਚੀਆਂ ਨੂੰ ਦਿੱਤੀ ਨਵੀਂ ਜਿੰਦਗੀ

ਚੋਹਲਾ ਸਾਹਿਬ/ਤਰਨਤਾਰਨ,13 ਸਤੰਬਰ(ਰਾਕੇਸ਼ ਨਈਅਰ) -ਜਿਲ੍ਹੇ ਭਰ ਵਿੱਚ “ਤੰਦਰੁਸਤ ਪੰਜਾਬ ਮਿਸ਼ਨ” ਦੇ ਚਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਅਤੇ ਸਿਵਲ ਸਰਜਨ ਦੀ ਅਗਵਾਈ ਹੇਠ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਤਰਨ ਤਾਰਨ...

ਥਾਣਾ ਸਦਰ ਪੁਲਿਸ ਵੱਲੋ 12 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਪੁਲਿਸ ਵੱਲੋ ਨਸ਼ੇ ਦੇ ਤਸਕਰਾਂ ਖਿਲਾਫ ਸ਼ੁਰੂ ਕੀਤੀ ਮਹਿਮ ਤਹਿਤ ਥਾਣਾ ਸਦਰ ਦੀ ਪੁਲਿਸ ਵੱਲੋ 12 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿਦੇ ਹੋਏ...

ਸਰਹੱਦੀ ਖੇਤਰ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਉਤੇ ਦੇਸ਼ ਦ੍ਰੋਹ ਦਾ ਪਰਚਾ ਦਰਜ...

ਅੰਮ੍ਰਿਤਸਰ,ਰਾਜਿੰਦਰ ਰਿਖੀ -ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿ੍ਹਆਂ ਦੇ ਸਰਹੱਦੀ ਪੱਟੀ ਦੇ ਸਰਪੰਚਾਂ ਨਾਲ ਗੱਲਬਾਤ ਕਰਦੇ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗÇਲੰਗ ਨੂੰ ਰੋਕਣ ਲਈ ਸਹਿਯੋਗ...

ਡਿਪਟੀ ਕਮਿਸ਼ਨਰ ਵਲੋਂ ਤਿੰਨ ਸਾਲ ਤੋਂ ਵੱਧ ਸਮੇਂ ਦੇ ਮਾਲ ਕੇਸਾਂ ਦਾ ਨਿਪਟਾਰਾ ਪਹਿਲ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਤਿੰਨ ਸਾਲ ਤੋਂ ਜ਼ਿਆਦਾ ਦੇ ਬਕਾਇਆ ਪਏ ਮਾਲ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ ।ਮਾਲ ਅਧਿਕਾਰੀਆਂ ਦੀ ਮੀਟਿੰਗ ਦੀ...

ਸਿਹਤ ਵਿਭਾਗ ਨੇ ਤੰਬਾਕੂਨੋਸ਼ੀ ਰੋਕਣ ਲਈ  16 ਚਲਾਨ ਕੱਟੇ

ਕਪੂਰਥਲਾ ,ਸੁਖਪਾਲ ਸਿੰਘ ਹੁੰਦਲ -ਜਨਤਕ ਸਥਾਨਾਂ 'ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਰੋਡ ਕਪੂਰਥਲਾ ਵਿਖੇ ਸਿਹਤ ਵਿਭਾਗ...

ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 5 ਨੌਜਵਾਨ ਕਾਬੂ

ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਐਸ ਐਸ  ਪੀ ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ  ਵਿੱਚ ਵੱਧ ਰਹੇ ਨਸ਼ੇ ਅਤੇ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ, ਲੁੱਟ ਖੋਹਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਐਸ ਪੀ (ਡੀ)...

ਅੰਮਿ੍ਤਸਰ ਜ਼ਿਲੇ ਦੀਆਂ ਜ਼ਿਲਾ ਪੱਧਰੀ ਖੇਡਾਂ 12 ਤੋਂ ਸੁਰੂ -ਡਿਪਟੀ ਕਮਿਸ਼ਨਰ

ਅੰਮਿ੍ਤਸਰ,ਰਾਜਿੰਦਰ ਰਿਖੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 541ਵਾਂ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਗਿਆ 750 ਮਰੀਜ਼ਾਂ...

ਪੱਟੀ/ਤਰਨਤਾਰਨ,11ਸਤੰਬਰ (ਰਾਕੇਸ਼ ਨਈਅਰ 'ਚੋਹਲਾ') -ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ ਫ੍ਰੀ ਵਿਸ਼ਾਲ ਕੈਂਪ ਪੱਟੀ ਸ਼ਹਿਰ ਦੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਿਲ੍ਹਾ ਪ੍ਰਧਾਨ ਪ੍ਰਿੰਸ ਧੁੰਨਾ ਨੇ...