ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਕਪੂਰਥਲਾ ਦੇ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਖੇ ਕਰਵਾਏ ਗਏ। ਸਮਾਗਮ ਦੇ ਮੁੱਖ ਮਹਿਮਾਨ ਕਾਲਜ...

ਆਂਗਨਵਾੜੀ ਜਥੇਬੰਦੀਆਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਚੰਡੀਗੜ੍ਹ, 07 ਸਤੰਬਰ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ...

ਗੁਰਦਾਸ ਮਾਨ ਦਾ ਛਲਕਿਆ ਦਰਦ, ਗੀਤ ‘ਚ ਬਿਆਨ ਕੀਤੇ ਜਜ਼ਬਾਤ

ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋ ਚੁੱਕਿਆ ਹੈ, ਜਿਸ ਵਿਚ ਗੁਰਦਾਸ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਨਜ਼ਰ ਆ ਰਿਹਾ ਹੈ।...

“ਵੱਸਦੀ ਰਹਿ ” ਬਲਵੀਰ ਸ਼ੇਰਪੁਰੀ ਦੇ ਨਵੇਂ ਟ੍ਰੈਕ ਦੀ ਸ਼ੂਟਿੰਗ ਮੁਕੰਮਲ, ਹਰਮਿੰਦਰ ਸੁੰਮੀ

ਨਿਊਯਾਰਕ / ਸੁਲਤਾਨਪੁਰ ਲੋਧੀ 7 ਸਤੰਬਰ, (ਰਾਜ ਗੋਗਨਾ ) —ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ, ਸਾਨੂੰ ਪਰਦੇਸੀਆਂ ਨੂੰ, ਮਜਬੂਰੀ,ਪੱਗ ,ਹਾਲਾਤ ਏ ਪੰਜਾਬ ਅਤੇ ਹੋਰ ਵੀ ਕਈ ਹਿੱਟ ਗੀਤਾਂ ਤੋਂ ਬਾਅਦ ਨਵੇਂ ਨਿਵੇਕਲੇ ਅੰਦਾਜ਼ ਅਤੇ...

ਅਧਿਆਪਕ ਦਿਵਸ ਮੌਕੇ ਨੇਸ਼ਨ ਬਿਲਡਰ ਐਵਾਰਡ ਦਿੱਤੇ ਗਏ

ਅੰਮ੍ਰਿਤਸਰ,ਅੰਤਿਮਾ ਮਹਿਰਾ -ਈਸ਼ਾਨ ਮੀਡੀਆ ਹਾਊਸ ਵਲੋਂ ਅਧਿਆਪਕ ਦਿਵਸ ਮੌਕੇ ਇਕ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਨੇਸ਼ਨ ਬਿਲਡਰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਐਵਾਰਡ ਸਮਾਗਮ ਦੀ...

ਚੰਡੀਗੜ੍ਹ ਵਿਖੇ ਨਿਰੰਕਾਰੀ ਸੰਤ ਸਮਾਗਮ ਵਿੱਚ ਪਹੁੰਚਿਆ ਸ਼ਰਧਾਲੂਆਂ ਦਾ ਜਨ-ਸਮੂਹ

ਹੁਸ਼ਿਆਰਪੁਰ, 5 ਸਤੰਬਰ -ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਗਮਨ 'ਤੇ ਚੰਡੀਗੜ੍ਹ ਦੇ ਸੈਕਟਰ 34-ਏ ਦੇ ਮੇਲਾ ਗਰਾਊਂਡ ਵਿਖੇ ਵਿਸ਼ਾਲ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਚੰਡੀਗੜ੍ਹ, ਪੰਚਕੂਲਾ, ਮੋਹਾਲੀ ਤੋਂ ਇਲਾਵਾ...

ਸੰਸਦ ਮੈਂਬਰ ਰਾਘਵ ਚੱਢਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕ੍ਰਿਕਟਰ ਅਰਸ਼ਦੀਪ ਸਿੰਘ...

ਚੰਡੀਗੜ੍ਹ, 5 ਸਤੰਬਰ -ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੋਮਵਾਰ ਸ਼ਾਮ ਨੂੰ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਮਾਤਾ-ਪਿਤਾ ਨਾਲ...

ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਸ਼੍ਰੀ ਰਾਧਾ ਜੀ। ਫੁੱਲਾਂ ਨਾਲ ਅਭਿਸ਼ੇਕ।

ਜੰਡਿਆਲਾ ਗੁਰੂ 4 ਸਤੰਬਰ 2022 (ਦਿਨੇਸ਼ ਬਜਾਜ) -ਸ਼੍ਰੀ ਜਗਦੀਸ਼ ਸਦਨ ਹਾਲ ਵਿਖੇ ਇਸਕੋਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਕੈਬਿਨੇਟ ਮੰਤਰੀ ਈ.ਟੀ.ਓ ਹਰਭਜਨ ਸਿੰਘ ਆਪਣੀ ਪਤਨੀ ਸੁਹਿੰਦਰ ਕੌਰ...

ਪੁੰਜ ਬ੍ਰਾਹਮਣ ਗੌਤਮ ਗੋਤਰੇ ਜਠੇਰਿਆਂ ਦਾ ਸਲਾਨਾ ਮੇਲਾ 11 ਸਤੰਬਰ ਨੂੰ

ਰਈਆ,ਕਾਰਤਿਕ ਰਿਖੀ -ਪੁੰਜ ਬ੍ਰਾਹਮਣ ਗੌਤਮ ਗੋਤਰੇ ਜਠੇਰਿਆਂ ਦਾ ਸਲਾਨਾ ਮੇਲਾ ਅਤੇ ਭੰਡਾਰਾ ਪਿੰਡ ਡੱਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਿਟਾਇਰਡ ਇੰਸਪੈਕਟਰ ਪੰਡਿਤ ਰੋਸ਼ਨ ਲਾਲ ਪੁੰਜ ਨੇ ਦੱਸਿਆ ਕਿ ਹਰ ਸਾਲ ਦੀ...

ਸਟੇਟ ਐਵਾਰਡੀ,ਸੈਂਟਰ ਹੈੱਡ ਟੀਚਰ ਸੁਖਵਿੰਦਰ ਸਿੰਘ ਧਾਮੀ ਦਾ ਕੀਤਾ ਗਿਆ ਸਨਮਾਨ

ਚੋਹਲਾ ਸਾਹਿਬ/ਤਰਨਤਾਰਨ,4 ਸਤੰਬਰ (ਨਈਅਰ) -ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ (ਲੜਕੇ) ਦੇ ਸੈਂਟਰ ਹੈੱਡ ਟੀਚਰ ਅਤੇ ਸਟੇਟ ਐਵਾਰਡੀ ਸ.ਸੁਖਵਿੰਦਰ ਸਿੰਘ ਧਾਮੀ ਦਾ ਅੱਜ ਮੈਨੇਜਰ,ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਭਾਈ ਯੁਵਰਾਜ ਸਿੰਘ ਵੱਲੋਂ ਸਕੂਲ ਪਹੁੰਚ...