ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ...

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ...

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਮੋਰਿੰਡਾ/ਚੰਡੀਗੜ੍ਹ, 10 ਸਤੰਬਰ: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ...

ਜੀ-20 ਸੰਮੇਲਨ: ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ...

ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 64 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 49 ਐਫਆਈਆਰਜ਼ ਕੀਤੀਆਂ ਦਰਜ; ਦੋ ਪਿਸਤੌਲ, 1.48 ਲੱਖ ਰੁਪਏ ਨਕਦ, 667 ਗ੍ਰਾਮ ਹੈਰੋਇਨ ਅਤੇ 9445 ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ...

ਬੁੱਟਰ ਪ੍ਰਧਾਨ, ਦੁਸਾਂਝ ਜਨਰਲ ਸਕੱਤਰ, ਰਾਜਨ ਮੀਤ ਪ੍ਰਧਾਨ ਅਤੇ ਦੀਪ ਸੱਕਤਰ ਬਣੇ

ਬਾਬਾ ਬਕਾਲਾ ਸਾਹਿਬ 11 ਸੰਤਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਬਹੁ-ਵੱਕਾਰੀ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ । ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ...

ਪੰਜਾਬ ਦੇ ਨੋਜਵਾਨਾਂ ਨੂੰ ਆਪ ਸਰਕਾਰ ਵੱਲੋਂ ਨੋਕਰੀਆਂ ਵਿੱਚ ਧੱਫੇ ਤੇ ਗੁਆਂਢੀ ਸੂਬਿਆਂ ਦੇ...

ਚੰਡੀਗੜ੍ਹ, 9 ਸਤੰਬਰ - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨੋਕਰੀਆਂ ਦੀ ਭਰਤੀ ਵਿੱਚ ਬਾਹਰੀ ਸੂਬਿਆਂ ਦੇ ਨੋਜਵਾਨਾਂ ਨੂੰ ਦਿੱਤੀ ਜਾ ਰਹੀ ਤਰਜ਼ੀਹ ਪੰਜਾਬ ਦੇ ਨੋਜਵਾਨਾਂ ਨਾਲ ਧੋਖਾ ਹੈ ਇਹ ਗੱਲ ਸ਼੍ਰੋਮਣੀ ਅਕਾਲੀ...

50 ਕਿਲੋ ਹੈਰੋਇਨ ਖੇਪ ਮਾਮਲਾ: ਪੰਜਾਬ ਪੁਲਿਸ ਨੇ ਵੱਡੇ ਨਸ਼ਾ ਤਸਕਰ ਮਲਕੀਅਤ ਕਾਲੀ ਦੇ...

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ ਬਰਾਮਦ; ਪੰਜ ਵਿਅਕਤੀ ਨੂੰ...

*ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ...

*ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ-ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ* *ਤੱਥ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਦਤ ਦਾ ਸ਼ਿਕਾਰ ਨੇ ਵਿਰੋਧੀ ਧਿਰਾਂ* *ਜੱਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੰਜ਼ਾਮ ਦੇਣ...

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁੱਲ ਹਮੀਦ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਂਟ

9 ਸਤੰਬਰ ਖੇਮਕਰਨ ਭਾਰਤ ਪਾਕਿਸਤਾਨ ਵਾਲੀ1965 ਦੀ ਜੰਗ ਦੇ ਮਹਾਂਨਾਇਕ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁਲ ਹਮੀਦ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਆਸਲ ਉਤਾੜ ਨੇੜੇ ਬਣੇ ਸ਼ਹੀਦੀ ਸਮਾਰਕ ਵਿਖੇ ਭਾਰਤੀ ਫੋਜ ਵਲੋ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ...

ਪੰਜ ਰੋਜਾ ਟੀ.ਸੀ.ਆਈ ਵਰਕਸ਼ਾਪ ਦਾ ਆਯੋਜਨ

ਲਹਿਰਾਗਾਗਾ, 9 ਸਤੰਬਰ, 2023: ਸਥਾਨਕ ਸੀਬਾ ਸਕੂਲ ਵਿੱਚ ਜਰਮਨ ਦੀ ਰੂਥ ਕੌਹਨ ਇੰਟਰਨੈਸ਼ਨਲ ਸੰਸਥਾ ਦੀ ਭਾਰਤੀ ਇਕਾਈ ਟੀ. ਸੀ. ਆਈ. ਇੰਡੀਆ ਵੱਲੋਂ ਪੰਜ ਰੋਜਾ ਸਰਟੀਫੀਕੇਟ ਕੋਰਸ ਦੀ ਵਰਕਸ਼ਾਪ ਲਾਈ ਗਈ। ਜਿਸਦੀ ਅਗਵਾਈ ਕੇਰਲਾ ਦੇ...

ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ-ਸਕੱਤਰ ਗੁਰਜੀਤ ਕੌਰ

ਬਾਬਾ ਭਾਈ ਗੁਰਦਾਸ ਵਿਖੇ ਖੂਨਦਾਨ ਕੈਂਪ ਦਾ ਕੀਤਾ ਆਯੋਜਨ ਮਾਨਸਾ, 09 ਸਤੰਬਰ : ਬਾਬਾ ਭਾਈ ਗੁਰਦਾਸ ਵਿਖੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42ਵੀਂ ਬਰਸੀ ਮੌਕੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੱਤਰ...