ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਪ੍ਰਧਾਨ ਕੁੱਲ ਹਿੰਦ ਕਿਸਾਨ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ...

ਨਿਊਯਾਰਕ, 11 ਅਗਸਤ (ਰਾਜ ਗੋਗਨਾ ) —ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਇਕ ਲਿਖਤੀ ਪ੍ਰੈੱਸ ਨੋਟ ਦੇ ਨਾਲ ਮਾਲ ਮਹਿਕਮੇ ਦੀਆਂ ਕਾਪੀਆਂ ਜਾਰੀ...

ਖੂਬ ਰੌਣਕਾਂ ਲੱਗੀਆਂ ਭੈਣੀ ਬਾਘੇ ਦੀਆਂ ਤੀਆਂ ‘ਤੇ।

ਮਾਨਸਾ 11 ਅਗਸਤ (ਦੀਦਾਰ ਮਾਨ ਭੈਣੀ ਬਾਘਾ ) -ਸਾਉਣ ਮਹੀਨੇ ਵਿੱਚ ਤੀਆਂ ਦਾ ਤਿਉਹਾਰ ਪੰਜਾਬਣ ਕੁੜੀਆਂ ਵੱਲੋਂ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ । ਸਾਉਣ ਮਹੀਨੇ ਵਿੱਚ 'ਤੀਆਂ ਤੀਜ ਦੀਆਂ" ਸਮੇਂ ਕੁੜੀਆਂ ਆਪਣੇ ਪੇਕੇ...

ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਲੰਪੀ ਬਿਮਾਰੀ ਕਾਰਨ...

ਦਿੱਲੀ, 11 ਅਗਸਤ 2022 -ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸ੍ਰੀ ਪਰਸ਼ੋਤਮ ਰੁਪਾਣਾ ਨੂੰ ਪੱਤਰ ਲਿਖ ਕੇ ਪਸ਼ੂਆਂ ਦੇ ਲੰਪੀ...

ਲੋਕਾਂ ਵਿੱਚ ਸੁਰੱਖਿਆ ਤੇ ਅਮਨ ਕਾਨੂੰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ...

ਸੰਗਰੂਰ, 11 ਅਗਸਤ, 2022( ਦਲਜੀਤ ਕੌਰ ਭਵਾਨੀਗੜ੍ਹ ) -ਅੱਜ ਰੱਖੜੀ ਦੇ ਤਿਓਹਾਰ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਦੇਸ਼ ਦੇ ਆਜ਼ਾਦੀ ਜਸ਼ਨਾਂ ਦੇ ਸਬੰਧ ਵਿੱਚ ਜ਼ਿਲਾ ਪੁਲਿਸ ਵੱਲੋਂ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ...

ਲੰਪੀ ਸਕਿੰਨ ਤੋਂ ਪੀੜਤ ਪਸ਼ੂਆਂ ਦੀ ਨਿਰੰਤਰ ਜਾਂਚ ਅਤੇ ਇਲਾਜ਼ ਲਈ ਟੀਮਾਂ ਮੁਸਤੈਦ-ਡਿਪਟੀ ਕਮਿਸ਼ਨਰ

ਮਾਨਸਾ, 09 ਅਗਸਤ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਪਿ੍ਰਸੀਪਲ ਸਕੱਤਰ  ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਵਿਕਾਸ ਪ੍ਰਤਾਪ ਦੇ ਦਿਸ਼ਾ ਨਿਰਦੇਸ਼ਾਂ ਤਹਿਤ...

ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 09 ਅਗਸਤ : 15 ਅਗਸਤ ਨੂੰ ਸੁਤੰਤਰਤਾ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ...

61 ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ 10 ਬੱਸਾਂ ਦੇ ਚਲਾਣ ਕੀਤੇ

ਮਾਨਸਾ, 09 ਅਗਸਤ: ਡਿਪਟੀ ਕਮਸ਼ਿਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਮਾਨਸਾ, ਜ਼ਿਲ੍ਹਾ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ...

ਸੰਗਰੂਰ ਜ਼ਿਲ੍ਹੇ ‘ਚ ਅਧਿਆਪਕਾਂ ਨੇ ਵਿਭਾਗੀ ਪ੍ਰੀਖਿਆ ਲਾਗੂ ਕਰਨ ਦੇ ਫ਼ੈਸਲੇ ਦੀਆਂ ਕਾਪੀਆਂ ਫੂਕੀਆਂ...

ਸੰਗਰੂਰ, 9 ਅਗਸਤ, 2022: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼, ਸਾਲ 2018...

ਯਾਰ ਹੁੰਦੇ ਆ ਗੀਤ ਹੋਇਆ ਰਿਲੀਜ਼ ।

ਅਮ੍ਰਿਤੱਸਰ ( ਸੁਖਬੀਰ ਸਿੰਘ) -ਬਿਗ ਬੁੱਲ ਰਿਕਾਰਡਸ ਤੇ ਸਨੀ ਬਿੰਦਰਾ ਕੰਪਨੀ ਦੇ ਬੈਨਰ ਹੇਠ "ਯਾਰ ਹੁੰਦੇ ਆ" ਗੀਤ ਰਿਲੀਜ਼ ਹੋਇਆ ਹੈ।ਇਸ ਗੀਤ ਨੂੰ ਐਵਲੀਨ ਨੇ ਗਾਇਆ ਹੈ ਹੈਪੀ ਸਿੰਘ ਵੱਲੋਂ ਰੈਪ ਕੀਤਾ ਗਿਆ ਹੈ।ਪ੍ਰੋਡਿਉਸ...

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ

ਅੰਮ੍ਰਿਤਸਰ, 9 ਅਗਸਤ ( ਸੁਖਬੀਰ ਸਿੰਘ ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ  ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ| ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ...