ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵੱਲੋਂ ਕਾਰਪੋਰੇਟ ਭਜਾਓ-ਮੋਦੀ ਹਰਾਓ” ਕਾਨਫਰੰਸ ਕਰਨ ਦਾ ਐਲਾਨ

ਸੰਗਰੂਰ/ਭਵਾਨੀਗੜ੍ਹ, 8 ਸਤੰਬਰ, 2023: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਸੰਗਰੂਰ ਜਿਲ੍ਹਾ ਕਮੇਟੀ ਵੱਲੋਂ ਆਉਣ ਵਾਲੀ 20 ਸਤੰਬਰ ਨੂੰ ਨੇੜਲੇ ਪਿੰਡ ਘਰਾਚੋਂ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਸੱਦੀ ਜਾਵੇਗੀ, ਜਿਸ ਨੂੰ ਪਾਰਟੀ ਦੇ ਜਨਰਲ ਸਕੱਤਰ...

ਉਡੀਕ ਸੂਚੀਆਂ ਵਿੱਚੋਂ ਉਮੀਦਵਾਰ ਲੈ ਕੇ 4161 ਮਾਸਟਰ ਕਾਡਰ ਦੀ ਭਰਤੀ ਤੁਰੰਤ ਪੂਰੀ ਕੀਤੀ...

4161 ਮਾਸਟਰ ਕਾਡਰ ਦੀ ਭਰਤੀ ਫੌਰੀ ਮੁਕੰਮਲ ਕੀਤੀ ਜਾਵੇ : ਡੀ ਟੀ ਐੱਫ ਚੰਡੀਗੜ੍ਹ, 8 ਸਤੰਬਰ, 2023: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ...

ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ...

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪੰਜਾਬ ਪੁਲਿਸ ਨੇ ਹੈਰੋਇਨ ਦੀ 50 ਕਿਲੋ ਖੇਪ ਵਿੱਚੋਂ 31.5 ਕਿਲੋ ਹੈਰੋਇਨ ਕੀਤੀ ਬਰਾਮਦ...

ਕੈਨੇਡਾ ਵਿੱਚ ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ

ਕਾਲਜ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ ਵਿਦਿਆਰਥੀਆਂ ਲਈ ਸਸਤੇ ਰੇਟਾਂ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ ਬਿਨਾਂ ਕਟੌਤੀ ਵਿਦਿਆਰਥੀਆਂ ਦੀ ਪੂਰੀ ਫੀਸ ਵਾਪਿਸ ਮੋੜੀ ਜਾਵੇਗੀ ਆਈ ਆਰ ਸੀ ਸੀ ਦੇ ਨਿਯਮਾਂ...

ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ...

ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ * ਚੰਡੀਗੜ੍ਹ, 6 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ...

ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ...

ਸਰਕਾਰ ਵੱਲੋਂ ਮੁਲਾਜ਼ਮ ਆਗੂ ਸੁਖਜੀਤ ਸਿੰਘ ਦੀ ਬਦਲੀ ਬਦਲਾਖ਼ੋਰੀ ਤੇ ਬੌਖਲਾਹਟ ਦਾ ਨਤੀਜਾ

ਸਰਕਾਰ ਮੁਲਾਜਮ ਮੰਗਾਂ ਮੰਨਣ ਦੀ ਬਜਾਏ ਨਾਦਰਸ਼ਾਹੀ ਫਰਮਾਨ ਜਾਰੀ ਕਰਨ ਲੱਗੀ ਸੰਗਰੂਰ, 06 ਸਤੰਬਰ, 2023: ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵੱਲੋਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਸਰਕਾਰ ਵੱਲੋਂ ਧੱਕੇ ਨਾਲ ਕੀਤੀ ਬਦਲੀ...

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ...

ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ...

ਗੌਰਮਿੰਟ ਡੀਪੀਈ/ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਡੀ.ਪੀ.ਈ. ਅਧਿਆਪਕਾਂ ਦਾ ਅਕਸ ਵਿਗਾੜਨ ਵਾਲਿਆਂ ਖਿਲਾਫ ਕਾਰਵਾਈ ਦੀ...

ਸਰੀਰਕ ਸਿੱਖਿਆ ਅਧਿਆਪਕਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਫਿਲਮ ਦਾ ਬਾਈਕਾਟ ਕਰਨ ਦੀ ਅਪੀਲ ਮਾਨਸਾ, 7 ਸਤੰਬਰ : ਗੌਰਮਿੰਟ ਡੀ.ਪੀ.ਈ. ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਇਕੱਤਰਤਾ ਕਰਕੇ ਸਰੀਰਕ ਸਿੱਖਿਆ ਅਧਿਆਪਕ ਦਾ ਅਕਸ ਵਿਗਾੜਨ ਵਾਲੀ ਇੱਕ ਪੰਜਾਬੀ ਫਿਲਮ...

ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਆਪ ਸਰਕਾਰ ਤੋਂ ਅੱਠ ਮਹੀਨਿਆਂ ਵਿੱਚ ਨਹੀਂ ਤਿਆਰ ਹੋਇਆ...

ਅਫਸਰਾਂ ਦੀ ਕਮੇਟੀ ਅਤੇ ਕੈਬਨਿਟ ਸਬ-ਕਮੇਟੀ ਵੀ ਹੋਈ ਲਾਪਤਾ: ਪੀ.ਪੀ.ਪੀ.ਐੱਫ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਆਪ ਸਰਕਾਰ ਨੂੰ ਸੰਘਰਸ਼ਾਂ ਰਾਹੀੰ ਘੇਰਨ ਦੀ ਉਲੀਕੀ ਵਿਉੰਤਬੰਦੀ 5 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ...