ਖੇਡਾਂ ਵਤਨ ਪੰਜਾਬ ਦੀਆਂ ਦੇ 7ਵੇਂ ਦਿਨ ਅਥਲੈਟਿਕਸ, ਵਾਲੀਬਾਲ ਅਤੇ ਲੰਮੀ ਛਾਲ ਦੇ ਮੁਕਾਬਲੇ...

ਮਾਨਸਾ, 07 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਬਲਾਕ ਪੱਧਰੀ ਖੇਡਾਂ ਦੇ 7ਵੇਂ ਦਿਨ ਐਥਲੇਟਿਕਸ, ਵਾਲੀਬਾਲ ਅਤੇ ਲੰਮੀ ਛਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਮਾਨਸਾ 21-30...

ਸੇਵਾ ਮੁੱਕਤ ਵਾ ਮੌਜੂਦਾ ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮ੍ਰਿਤਸਰ ਦੀ ਸਾਂਝੀ ਮੀਟਿੰਗ

ਬਿਆਸ ਬਲਰਾਜ ਸਿੰਘ ਰਾਜਾ ਅੱਜ ਸੇਵਾ ਮੁੱਕਤ ਵਾ ਮੌਜੂਦਾ ਪਟਵਾਰੀ ਕਾਨੂੰਗੋਆਂ ਦੀ ਗੁਰਦੁਆਰਾ ਛੇਵੀ ਪਾਤਸ਼ਾਹੀ ਰਣਜੀਤ ਐਵੀਨਿਊ ਵਿੱਖੇ ਮੀਟਿੰਗ ਹੋਈ ਜਿਸ ਵਿੱਚ ਕਾਲੇ ਕਾਨੂੰਨ ਐਸਮਾ ਨੂੰ ਮੁਲਾਜ਼ਮਾਂ ਤੇ ਥੋਪਣ ਦੀ ਸਖ਼ਤ ਨਿੰਦਾ ਕੀਤੀ ।...

ਬੀਕੇਯੂ ਡਕੌਂਦਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼...

ਬਰਨਾਲਾ, 6 ਸਤੰਬਰ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਮੁੱਖ ਸਾਜ਼ਿਸ਼ਕਰਤਾ ਸਮੇਤ ਗ੍ਰਿਫਤਾਰ ਕੀਤੇ ਨਸ਼ਾ ਤਸਕਰ ਦੇ ਚਾਰ ਸਾਥੀਆਂ ਨੂੰ ਵੀ ਕੀਤਾ ਨਾਮਜ਼ਦ : ...

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ...

ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ...

ਨਾਦ ਪ੍ਰਕਾਸ਼ ਅਮ੍ਰਿਤਸਰ ਵਲੋਂ ਦੀਪ ਦੇਵਿੰਦਰ ਸਿੰਘ ਨਾਲ ਰੂਬਰੂ ਅਜ

ਅਮ੍ਰਿਤਸਰ,ਰਾਜਿੰਦਰ ਰਿਖੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਨਿਰੰਤਰ ਕਾਰਜ ਸ਼ੀਲ ਸੰਸਥਾ ਨਾਦ ਪ੍ਰਕਾਸ਼ ਅਮ੍ਰਿਤਸਰ ਵਲੋਂ ਸਾਹਿਤਕਾਰਾਂ, ਚਿੰਤਕਾਂ ਅਤੇ ਲੇਖਕਾਂ ਨਾਲ ਅਰੰਭੀ ਮੁਲਾਕਾਤਾਂ ਦੀ ਵਿਸ਼ੇਸ਼ ਲੜੀ ਤਹਿਤ ਕਥਾਕਾਰ ਦੀਪ ਦੇਵਿੰਦਰ ਸਿੰਘ ਨਾਲ...

ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂਆਤੀ ਸਿਖ਼ਰ ‘ਤੇ ਬੀਕੇਯੂ ਉਗਰਾਹਾਂ ਵੱਲੋਂ ਸੂਬਾ ਤੇ ਕੇਂਦਰ ਸਰਕਾਰਾਂ...

ਅਗਲੇ ਪੜਾਅ 'ਤੇ "ਪਿੰਡਾਂ ਨੂੰ ਜਗਾਓ, ਪਿੰਡਾਂ ਨੂੰ ਹਿਲਾ ਦਿਓ" ਮੁਹਿੰਮ ਦਾ ਹੋਵੇਗਾ ਸਿਖਰ 10 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਤੇ ਆਪ-ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਦਾ ਐਲਾਨ ਸੰਗਰੂਰ/ਚੰਡੀਗੜ੍ਹ, 6 ਸਤੰਬਰ,...

ਸੰਗਰੂਰ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਲੈਰੀਕਲ ਕਾਮਿਆਂ ਵੱਲੋਂ ਮੁਲਾਜ਼ਮ ਵਿਰੋਧੀ “ਐਸਮਾਂ” ਐਕਟ ਦੇ...

ਸਰਕਾਰ ਵੱਲੋਂ ਮੁਲਾਜਮ ਵਿਰੋਧੀ ਪੱਤਰ ਜਾਰੀ ਕਰਕੇ ਲੋਕਾਂ ਸਾਹਮਣੇ ਮੁਲਾਜਮਾਂ ਦਾ ਅਕਸ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਰਾਜਵੀਰ ਬਡਰੁੱਖਾਂ ਮੁਲਾਜਮਾਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੇ ਆਉਣ ਵਾਲੇ ਦਿਨਾਂ ਵਿਚ ਹੋਰ...

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਾਸ਼ ਨੂੰ ਸਮਰਪਿਤ ਸਰਕਾਰੀ ਕਾਲਜ ਮਾਲੇਰਕੋਟਲਾ ‘ਚ ਸੈਮੀਨਾਰ

ਮਲੇਰਕੋਟਲਾ, 6 ਸਤੰਬਰ, 2023: ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਲੋਕ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ਜੁਝਾਰਵਾਦੀ ਕਾਵਿ ਧਾਰਾ ਦੀ ਮਹੱਤਤਾ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ...

ਯੂਨੀਵਰਸਿਟੀ ਕਾਲਜ ਬੇਨੜਾ ਦੇ ਸਾਇੰਸ ਵਿਭਾਗ ਦਾ ਨਤੀਜਾ ਸ਼ਲਾਘਾਯੋਗ ਰਿਹਾ

ਧੂਰੀ, 6 ਸਤੰਬਰ, 2023: ਯੂਨੀਵਰਸਿਟੀ ਕਾਲਜ ਬੇਨੜਾ ਦੇ ਸਾਇੰਸ ਵਿਭਾਗ ਦੇ ਮੈਡੀਕਲ ਅਤੇ ਨਾਨ–ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਹੋਏ ਸਮੂਹ ਸਮੈਸਟਰਾਂ ਦੇ ਨਤੀਜੇ ਵਿੱਚ ਸ਼ਲਾਘਾਯੋਗ ਪ੍ਰਾਪਤੀ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ....