ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ‘ਚ ‘ਆਪ’ ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

ਚੰਡੀਗੜ, (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਸਿੰਘ ਮੰਟਾ, ਉਘੇ ਸਮਾਜ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ‘ਆਪ’ ਵਿੱਚ ਸ਼ਾਮਲ

* ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ- ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ...

ਜ਼ਿਲੇ ਵਿਚ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ ਦੀਆਂ 267 ਖੁਰਾਕਾਂ ਲੱਗੀਆਂ – ਡਾ. ਜਗਮੋਹਨ...

ਸੰਗਰੂਰ, (ਸਾਂਝੀ ਸੋਚ ਬਿਊਰੋ) - ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ ਹੁਣ, ਫਰੰਟ ਲਾਈਨ ਵਰਕਜ, ਹੈਲਥ ਕੇਅਰ ਵਰਕਰਜ਼ ਅਤੇ...

ਜ਼ਿਲਾ ਚੋਣ ਅਫ਼ਸਰ ਵੱਲੋਂ ਸਮੂਹ ਵਿਭਾਗਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ...

ਸੰਗਰੂਰ, (ਸਾਂਝੀ ਸੋਚ ਬਿਊਰੋ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ ਕਾਰਨ ਆਦਰਸ਼ ਚੋਣ ਜ਼ਾਬਤੇ...

ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਲ

* ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ‘ਚ ਫੜਿਆ ‘ਆਪ’ ਦਾ ਪੱਲਾ ਚੰਡੀਗੜ੍ਹ/ਪਟਿਆਲਾ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੰਘੇ ਦਿਨ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ...

ਪੰਕਜ ਕੁਮਾਰ ਨੇ ਐਸ.ਡੀ.ਓ ਵਜੋਂ ਕੋਟ ਮਿਤ ਸਿੰਘ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ (ਸਾਂਝੀ ਸੋਚ ਬਿਊਰੋ) - ਪਾਵਰਕਾਮ ਦੇ ਐਸ.ਡੀ.ਓ ਪੰਕਜ ਕੁਮਾਰ ਵੱਲੋ ਜੰਡਿਆਲਾ ਗੁਰੂ ਡਵੀਜ਼ਨ ਅਧੀਨ ਆਉਂਦੇ ਸਬ ਡਵੀਜ਼ਨ ਦਫਤਰ ਕੋਟ ਮਿਤ ਸਿੰਘ ਵਿਖੇ ਬਤੌਰ ਐਸ.ਡੀ.ਓ ਵਜੋਂ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਸਮੂਹ ਸਟਾਫ...

ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਤੋਂ ਬਾਬਾ ਬਕਾਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਮਹਿਤਪੁਰ ਤੋਂ ਤਿੰਨ ਕਿਲੋਮੀਟਰ ਪੈਂਦੇ ਪਿੰਡ ਰੋਲੀ ਵਿੱਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ...

ਕਰੋਨਾ ਦੀ ਆੜ ਵਿੱਚ ਬੰਦ ਕੀਤੇ  ਆਂਗਣਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁਲ੍ਹਵਾਉਣ ਲਈ ਧਰਨਾ...

ਜ਼ੀਰਾ, (ਰਜਨੀਸ਼ ਆਜ਼ਾਦ,ਹਿਤੇਸ਼ ਸ਼ਰਮਾ) -ਕਰੋਨਾ ਪਾਬੰਦੀਆਂ ਦੀ ਆੜ ਵਿੱਚ ਕੇਂਦਰ ਅਤੇ   ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਥੋਪੇ ਗਏ ਫ਼ੈਸਲੇ ਦੇ ਖਿਲਾਫ਼ ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵੱਲੋਂ...

ਡੀ ਸੀ ਦਫ਼ਤਰ ਸੰਗਰੂਰ ਅੱਗੇ ਕਿਸਾਨਾਂ ਵੱਲੋਂ ਲਗਾਤਾਰ ਧਰਨਾ

ਸੰਗਰੂਰ, (ਸਾਂਝੀ ਸੋਚ ਬਿਊਰੋ) -ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦਾ ਧਰਨਾ ਡੀ ਸੀ ਦਫ਼ਤਰ ਸੰਗਰੂਰ ਵਿਖੇ ਤੇਰਵੇਂ ਦਿਨ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਅਧੀਨ ਅੱਜ...

ਨਵੇਂ ਸਾਲ ਦੀ ਆਮਦ ’ਤੇ ਸੇਵਾ ਕੇਂਦਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮਾਨਸਾ (ਸਾਂਝੀ ਸੋਚ ਬਿਊਰੋ) - ਸਾਲ 2021 ਨੂੰ ਅਲਵਿਦਾ ਆਖਦਿਆਂ ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਸਥਾਨਕ ਸੇਵਾ ਕੇਂਦਰ ਦੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕਰਵਾਇਆ ਗਿਆ। ਇਸ...