ਅਧਿਆਪਕਾਂ ਵੱਲੋਂ ਪੇਂਡੂ ਭੱਤਾ ਕੱਟੇ ਜਾਣ ਵਿਰੁੱਧ ਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ...

ਅਹਿਮਦਗੜ੍ਹ (ਬੋਪਾਰਾਏ) -ਬੀ .ਪੀ.ਈ.ਓ ਦਫ਼ਤਰ ਅਹਿਮਦਗੜ੍ਹ ਵਿਖੇ ਅਧਿਆਪਕਾਂ ਵੱਲੋਂ ਪੇਂਡੂ ਭੱਤਾ ਕੱਟੇ ਜਾਣ ਅਤੇ ਪ੍ਰੋਬੇਸ਼ਨ ਪੀਰੀਅਡ ਵਿੱਚ ਬਕਾਇਆ ਨਾ ਦੇਣ ਤੇ ਸਰਕਾਰ ਵਿਰੁੱਧ ਧਰਨਾ ਲਗਾਇਆ ਤੇ ਨਾਅਰੇਬਾਜ਼ੀ ਕੀਤੀ ਗਈ ਸਰਕਾਰ ਵੱਲੋਂ ਜਾਰੀ ਕੀਤੇ ਪੱਤਰ...

ਈਡੀਅਟ ਕਲੱਬ ਵਲੋਂ ਬੂਟਾ ਸਿੰਘ ਬਾਸੀ ਦਾ ‘ਮਾਂ ਬੋਲੀ ਦਾ ਵਾਰਸ’ ਐਵਾਰਡ ਨਾਲ ਕੀਤਾ...

ਅੰਮ੍ਰਿਤਸਰ,(ਅੰਤਿਮਾ ਮਹਿਰਾ) -ਈਡੀਅਟ ਕਲੱਬ ਪੰਜਾਬ ਅਤੇ ਟੌਪ ਮੀਡੀਆ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਨਾਟਸ਼ਾਲਾ ਅੰਮ੍ਰਿਤਸਰ ਵਿਚ ਪ੍ਰਵਾਸੀ ਪੱਤਰਕਾਰ ਬੂਟਾ ਸਿੰਘ ਬਾਸੀ 'ਮਾਂ ਬੋਲੀ ਦਾ ਵਾਰਸ' ਐਵਾਰਡ ਨਾਲ ਸਨਮਾਨ ਕੀਤਾ ਗਿਆ। ਈਡੀਅਟ ਕਲੱਬ ਪੰਜਾਬ ਦੇ ਪ੍ਰਧਾਨ...

ਮਜੀਠੀਆ ’ਤੇ ਪਰਚਾ ਸਿਆਸਤ ਤੋਂ ਪ੍ਰੇਰਿਤ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਮਹਿਤਾ ਚੌਕ 19 ਦਸੰਬਰ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕਰਾਏ ਜਾ ਰਹੇ ਨਜਾਇਜ਼ ਪਰਚਿਆਂ ਨੂੰ...

ਹਰਿਮੰਦਰ ਸਾਹਿਬ ਵਿਚ ਬੇਅਦਬੀ ਦਾ ਯਤਨ ਕਰਨ ਵਾਲਾ ਵਿਅਕਤੀ ਸੰਗਤ ਵੱਲੋਂ ਕੁੱਟਮਾਰ ਦੌਰਾਨ ਮਾਰਿਆ...

ਸਿੱਖ ਹਲਕਿਆਂ ਵਿਚ ਵਿਆਪਕ ਰੋਸ, ਘਟਨਾ ਪਿੱਛੇ ਸਾਜਿਸ਼ ਦਾ ਪਤਾ ਲਾਉਣ ਦੀ ਮੰਗ ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਦਾਖ਼ਲ ਹੋ ਕੇ ਬੇਅਦਬੀ ਦਾ ਯਤਨ ਕਰਨ...

ਸਤਿੰਦਰ ਜੈਨ ਨੇ ਖੋਲ੍ਹੀ ਮੁੱਖ ਮੰਤਰੀ ਦੇ ਦਾਅਵਿਆਂ ਦੀ ਪੋਲ

ਕਿਹਾ - ਚੰਨੀ ਜਦੋਂ ਆਪਣੇ ਹਲਕੇ ਦੇ ਸਿਹਤ ਕੇਂਦਰ ਨਹੀਂ ਸੁਧਾਰ ਸਕੇ, ਪੰਜਾਬ ਦਾ ਕੀ ਸੁਧਾਰ ਕਰਨਗੇ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ...

ਮਾਨਾਂਵਾਲਾ ਵਿਖੇ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਵਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹਾਦਤ ਨੂੰ ਸਮਰਪਿਤ ਸਮਾਗਮ

ਮਾਨਾਂਵਾਲਾ/ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ ) -ਮਾਝਾ ਪ੍ਰੈੱਸ ਕਲੱਬ ਅੰਮ੍ਰਿਤਸਰ ਵੱਲੋਂ ਮਾਨਾਂਵਾਲਾ ਦੇ ਗੁਰਦੁਆਰਾ ਸਾਹਿਬ ਨੇੜੇ ਬਣੇ ਹਾਲ ‘ਚ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਇਆ...

ਚੌਹਾਨਾ ਵਿਖੇ ਡਾ: ਹਰਜੋਤ ਮੱਕੜ ਨਿਊਰੋ ਸਾਈਕੈਟਰਿਕ ਸੈਂਟਰ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਅੰਮ੍ਰਿਤਸਰ/ਜੰਡਿਆਲਾ, (ਕੰਵਲਜੀਤ ਸਿੰਘ ਲਾਡੀ) - ਡਾ: ਹਰਜੋਤ ਮੱਕੜ ਨਿਊਰੋ ਸਾਈਕੈਟਰਿਕ ਸੈਂਟਰ 32 ਬੀ - ਬਲਾਕ ਰਣਜੀਤ ਐਵਨਿਊ ਸਾਹਮਣੇ ਪਾਰਵਤੀ ਦੇਵੀ ਹਸਪਤਾਲ ਦੇ ਡਾਇਰੈਕਟਰ ਮਾਨਸਿਕ ਰੋਗਾਂ ਅਤੇ ਨਸ਼ਾ ਛੁਡਾਉਣ ਦੇ ਮਾਹਿਰ ਡਾ. ਹਰਜੋਤ ਮੱਕੜ ਵੱਲੋਂ...

ਮਾਮਲਾ ਰੈਗੂਲਰ ਕਰਮਚਾਰੀਆਂ ਦੇ ਭੱਤੇ ਕੱਟਣ ਦਾ

* ਸਿਵਲ ਸਰਜਨ ਮਾਲੇਰਕੋਟਲਾ ਨੂੰ ਦਿੱਤਾ ਮੰਗ ਪੱਤਰ ਮਾਲੇਰਕੋਟਲਾ, (ਏ. ਰਿਸ਼ੀ ) -ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਵੱਲੋਂ ਸਿਹਤ ਕਾਮਿਆਂ ਦੇ ਕੱਟੇ ਭੱਤਿਆਂ ਦੇ ਰੋਸ ਵਜੋਂ ਕੀਤੇ ਜਾ ਰਹੇ ਸ਼ੰਘਰਸ਼ ਤਹਿਤ ਜਿਲ੍ਹਾ ਮਾਲੇਰਕੋਟਲਾ...

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ...

 28, 29 ਤੇ 30 ਦਸੰਬਰ ਨੂੰ ਦਿੱਤੇ ਜਾਣਗੇ ਤਹਿਸੀਲਾਂ ਅੱਗੇ ਧਰਨੇ ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਰੋਹ ਵਿੱਚ ਆਏ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ 17 ਦਸੰਬਰ...

ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਲਈ ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ...