ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ...

 28, 29 ਤੇ 30 ਦਸੰਬਰ ਨੂੰ ਦਿੱਤੇ ਜਾਣਗੇ ਤਹਿਸੀਲਾਂ ਅੱਗੇ ਧਰਨੇ ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਰੋਹ ਵਿੱਚ ਆਏ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ 17 ਦਸੰਬਰ...

ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਲਈ ਬੀ.ਡੀ.ਪੀ.ਓ. ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ...

Miss Universe 2021: ਹਰਨਾਜ਼ ਨੇ ਪਹਿਨਿਆ 1170 ਹੀਰਿਆਂ ਨਾਲ ਜੜਿਆ ਤਾਜ, ਜਾਣੋ ਮਿਸ ਯੂਨੀਵਰਸ...

ਨਵੀਂ ਦਿੱਲੀ: ਦੁਨੀਆ ਨੂੰ ਆਪਣੀ ਮਿਸ ਯੂਨੀਵਰਸ 2021 ਮਿਲ ਗਈ ਹੈ। ਇਸ ਸਾਲ ਭਾਰਤ ਦੀ 21 ਸਾਲਾ ਹਰਨਾਜ਼ ਕੌਰ ਸੰਧੂ ਨੇ ਸੁੰਦਰਤਾ ਪ੍ਰਤੀਯੋਗਤਾ ਦਾ ਇਹ ਮਾਣਮੱਤਾ ਖਿਤਾਬ ਜਿੱਤਿਆ ਹੈ। ਇਜ਼ਰਾਈਲ 'ਚ ਆਯੋਜਿਤ ਇਸ ਸਮਾਰੋਹ...

ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਜ਼ਿਲ੍ਹੇ ਭਰ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ ਮੋਬਾਇਲ ਵੈਨ - ਡਿਪਟੀ ਕਮਿਸ਼ਨਰ ਮਾਨਸਾ (ਸਾਂਝੀ ਸੋਚ ਬਿਊਰੋ) -ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ...

ਮਾਨਸਾ ਵਿਖੇ 10 ਦਸੰਬਰ ਦੀ ਘਟਨਾ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਨੇ ਕਰਵਾਏ ਆਪਣੇ...

*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੱਥੇਬੰਦੀਆਂ ਨੂੰ ਸਮਾਬੱਧ ਢੰਗ ਨਾਲ ਸਰਕਾਰ ਨੂੰ ਰਿਪੋਰਟ ਸੌਂਪਣ ਦਾ ਭਰੋਸਾ ਮਾਨਸਾ (ਸਾਂਝੀ ਸੋਚ ਬਿਊਰੋ) -ਮਾਨਸਾ ਵਿਖੇ 10 ਦਸੰਬਰ 2021 ਨੂੰ ਹੋਏ ਕਥਿਤ ਲਾਠੀਚਾਰਜ ਦੀ ਸੁਣਵਾਈ ਲਈ ਬਤੌਰ ਪੜਤਾਲੀਆ ਅਫ਼ਸਰ-ਕਮ-ਵਧੀਕ ਡਿਪਟੀ...

ਜਲੰਧਰ ‘ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ ਖੇਡ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ...

ਚੰਡੀਗੜ੍ਹ/ਜਲੰਧਰ (ਸਾਂਝੀ ਸੋਚ ਬਿਊਰੋ) -ਹੱਥ ਵਿੱਚ ਤਿਰੰਗਾ, ਦਿਲ ਵਿੱਚ ਦੇਸ਼ ਭਗਤੀ ਅਤੇ ਜ਼ੁਬਾਨ ’ਤੇ ਭਾਰਤ ਮਾਤਾ ਦੀ ਜੈ ਨਾਲ ਹਜ਼ਾਰਾਂ ਲੋਕਾਂ ਦੀ ਉਤਸ਼ਾਹਿਤ ਭੀੜ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਬਣਾ ਰਹੀ ਸੀ। ਬੁੱਧਵਾਰ ਨੂੰ...

ਪਰਵਾਸੀ ਪੱਤਰਕਾਰ ਬੂਟਾ ਬਾਸੀ ਲੇਖਕਾਂ ਤੇ ਪੱਤਰਕਾਰਾਂ ਦੇ ਹੋਏ ਰੂਬਰੂ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) : ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਹੋਏ 'ਸਾਂਝੀ ਸੋਚ' ਅਖਬਾਰ ਤੇ ਟੀਵੀ ਦੇ ਸੰਪਾਦਕ ਬੂਟਾ ਸਿੰਘ ਬਾਸੀ ਚੰਡੀਗੜ੍ਹ ਵਿਖੇ ਅਦਬੀ ਪੰਜਾਬੀ ਸੱਥ ਰੋਜ ਗਾਰਡਨ ਦੇ ਸੱਦੇ ਉਤੇ ਪੰਜਾਬ ਸਾਹਿਤ...

ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ:- ਸਿਵਲ ਸਰਜਨ ਡਾ. ਪਰਮਿੰਦਰ ਕੌਰ

ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਕਈ ਮਾਮਲੇ ਵਿਸ਼ਵ ਪੱਧਰ ‘ਤੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇਸ ਲਈ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਕੋਵਿਡ...

ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ-2021’ ਰਸਾਲਾ ਜਾਰੀ

* ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ‘ਤੇ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਰੱਖਿਆ...

ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਨੇ ਸੰਭਾਲਿਆ ਅਹੁੱਦਾ

ਮਾਲੇਰਕੋਟਲਾ, (ਏ. ਰਿਖੀ) -ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਤਰੱਕੀਆਂ ਵਿੱਚ ਪਦਉਨਤ ਹੋਏ ਡਾ. ਮੁਕੇਸ਼ ਚੰਦਰ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਅਹੁੱਦਾ ਸੰਭਾਲ ਲਿਆ ਹੈ ਇਸ ਮੌਕੇ ਉਹਨਾਂ ਦਾ ਸੁਆਗਤ ਸਮੂਹ ਦਫ਼ਤਰ ਅਤੇ...