ਡਾ. ਹਰਜਿੰਦਰ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

* ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹਾਂ-ਸਿਵਲ ਸਰਜਨ ਮਾਨਸਾ (ਸਾਂਝੀ ਸੋਚ ਬਿਊਰੋ) -ਡਾ. ਹਰਜਿੰਦਰ ਸਿੰਘ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ...

ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਵੱਲੋਂ ਹਰਿਆਣਾ ਦੇ ਪੰਜਾਬ ਨਾਲ ਲੱਗਦੇ ਜ਼ਿਲਿ੍ਹਆਂ ਦੇ ਸਿਵਲ ਤੇ...

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਹਰਿਆਣਾ ਦੇ ਪੰਜਾਬ ਦੀਆਂ ਹੱਦਾਂ ਨਾਲ ਲੱਗਦੇ ਜ਼ਿਲਿ੍ਹਆਂ ਫਤਿਹਾਬਾਦ, ਸਿਰਸਾ,...

ਮੁਤਵਾਜ਼ੀ ਜਥੇਦਾਰ ਵੱਲੋਂ ਕੈਪਟਨ ਅਮਰਿੰਦਰ ਤਨਖਾਹੀਆ ਕਰਾਰ

* ਧੋਖੇ ਨਾਲ ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਦੋਸ਼ ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ) -ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖ਼ਤਮ ਕਰਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਲੰਘੇ ਦਿਨ ਸਾਬਕਾ ਮੁੱਖ ਮੰਤਰੀ...

ਸੈਨਹੋਜੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ਬਿੱਲਾ ਸੰਘੇੜਾ ਸਨਮਾਨਿਤ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸੈਨਹੋਜੇ ਪੰਜਾਬੀ ਮੇਲੇ ’ਚ ਪ੍ਰਬੰਧਕੀ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੂੰ ਮਹਾਰਾਜਾ ਪੈਲੇਸ ਕੈਂਟ (ਸਿਆਟਲ) ਵਿਚ ਸਨਮਾਨਿਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਨਾਰਥ ਅਮਰੀਕਾ ਦੇ ਪ੍ਰਧਾਨ...

ਨਿਧੜਕ ਸ਼ਾਇਰਾ ਰਾਜਨਦੀਪ ਦਾ ਮਝੈਲਾਂ ਦੀ ਸੱਥ ਸਾਹਿਤਕ ਸੰਸਥਾ ਵੱਲੋਂ ਸਨਮਾਨ

ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ)- ਬੀਤੇ ਦਿਨੀ ਮਾਝੇ ਦੀ ਉੱਘੀ ਸਾਹਿਤਕ ਸਭਾ ਮਝੈਲਾਂ ਦੀ ਸੱਥ ਸ੍ਰੀ ਅੰਮ੍ਰਿਤਸਰ ਸਾਹਿਬ, ਅਤੇ ਰੰਗਕਰਮੀ ਸਾਹਿਤਕ ਸਭਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮਾਲਵੇ ਦੀ ਨਿਧੜਕ ਤੇ ਮਸ਼ਹੂਰ ਸ਼ਾਇਰਾ ਰਾਜਨਦੀਪ ਕੌਰ ਮਾਨ...

ਕੇਜਰੀਵਾਲ ਸਾਹਿਬ ਦੀ ਹਰ ਗਰੰਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਘਰ ਘਰ ਤੱਕ ਪਹੰਚੇਗੀ-...

ਅੰਮ੍ਰਿਤਸਰ, (ਰਾਜਿੰਦਰ ਰਿਖੀ)- ਆਮ ਆਦਮੀ ਪਾਰਟੀ ਦੀ ਇੱਕ ਅਹਿਮ ਟ੍ਰੇਨਿੰਗ ਮੀਟਿੰਗ ਕਸਬਾ ਰਈਆ ਦਫਤਰ ਵਿਖੇ ਹਲਕਾ ਇੰਚਾਰਜ ਅਤੇ ਪੰਜਾਬ ਪ੍ਰਧਾਨ ਟਾਂਸਪੋਰਟ ਵਿੰਗ ਦਲਬੀਰ ਸਿੰਘ ਟੌਂਗ ਦੀ ਅਗਵਾਈ ਵਿੱਚ ਹੋਈ । ਇਸ ਮੀਟਿੰਗ ਵਿੱਚ ਪਾਰਟੀ...

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਆਮਦ ਨੂੰ ਲੈ ਕੇ ਤਿਆਰੀਆਂ ਦਾ ਲਿਆ...

*ਪੰਜਾਬ ਸਰਕਾਰ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ-ਰਾਜਾ ਵੜਿੰਗ ਮਾਨਸਾ (ਸਾਂਝੀ ਸੋਚ ਬਿਊਰੋ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ...

ਵਿਧਾਇਕ ਡੈਨੀ ਬੰਡਾਲਾ ਵੱਲੋਂ ਪਿੰਡ ਤਲਵੰਡੀ ਡੋਗਰਾ ਦੀ ਸੜਕ ਬਣਾਉਣ ਦਾ ਉਦਘਾਟਨ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ)-ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੋਗਰਾ ਵਿਖੇ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਤਲਵੰਡੀ ਡੋਗਰਾ ਦੀ ਫਿਰਨੀ ਪੱਕੀ...

ਕੱਚੇ, ਠੇਕਾ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਜਲੰਧਰ ਵਿਖੇ ਵਿਸ਼ਾਲ ਰੈਲੀ ਅਤੇ ਚੱਕਾ ਜਾਮ

* ਚੰਨੀ ਸਰਕਾਰ ਦੁਆਰਾ ਬਣਾਏ ਕਾਨੂੰਨ ਨਾਲ ਕੋਈ ਵੀ ਕੱਚਾ ਮੁਲਾਜ਼ਮ ਨਹੀਂ ਹੋਇਆ ਪੱਕਾ ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ)-ਮਾਣ-ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਲਾਗੂ ਨਾ ਕੀਤੇ ਜਾਣ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਿੱਚ...

6 ਦਿਨ ਪਹਿਲਾਂ ਲਾਪਤਾ ਹੋਈ ਬੱਚੀ ਦੀ ਲਾਸ਼ ਬਰਾਮਦ

ਚੋਹਲਾ ਸਾਹਿਬ/ਤਰਨਤਾਰਨ, (ਰਾਕੇਸ਼ ਨਈਅਰ)-ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਬੀਤੀ 29 ਨਵੰਬਰ ਨੂੰ ਮੱਥਾ ਟੇਕਣ ਆਈ,ਅਚਾਨਕ ਭੇਦਭਰੀ ਹਾਲਤ ਵਿੱਚ ਲਾਪਤਾ ਹੋਈ 6 ਸਾਲਾ ਲੜਕੀ ਦੀ ਐਤਵਾਰ ਸ਼ਾਮ ਨੂੰ ਲਾਸ਼ ਬਰਾਮਦ ਹੋਣ ਨਾਲ ਇਲਾਕੇ...