ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ

ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਦਾ ਜਲੰਧਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਬੀਰ ਬਰਾੜ ਨੂੰ 'ਆਪ' ਵਿਚ ਕੀਤਾ ਸ਼ਾਮਲ ਚੰਡੀਗੜ੍ਹ, ਮਾਰਚ 26 ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ...

ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25...

* ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ * ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ * ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ...

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਚੰਡੀਗੜ੍ਹ, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...

ਮਾਨ ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ...

ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ ਚੰਡੀਗੜ੍ਹ, ਮਾਰਚ 25 ਆਮ ਆਦਮੀ ਪਾਰਟੀ...

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...

* ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ * ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ...

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ...

ਪੰਜਾਬ ਸਰਕਾਰ ਸਿੱਖਾਂ ਦਾ ਅਕਸ ਵਿਗਾੜਨ ਦੀ ਰਾਹ ‘ਤੇ- ਹਰਪਾਲ ਸਿੰਘ ਸਕਾਟਲੈਂਡ

ਦਿੱਲੀ ਦੇ ਇਸ਼ਾਰਿਆਂ ‘ਤੇ ਵਿਸ਼ਵ ਭਰ ਵਿੱਚ ਸਿੱਖਾਂ ਨੂੰ ਮਾੜਾ ਦਿਖਾ ਕੇ 2024 ਦੀਆਂ ਚੋਣਾਂ ਬੀ ਜੇ ਪੀ ਨੂੰ ਜਿਤਾਉਣ ਦੀ ਚਾਲ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਭਾਈ ਅੰਮ੍ਰਿਤਪਾਲ ਸਿੰਘ ਨੂੰ ਢਾਲ ਬਣਾ ਕੇ ਪੰਜਾਬ ਸਰਕਾਰ ਵਿਸ਼ਵ...

ਯੂਕੇ: ਜਗਰਾਜ ਸਿੰਘ ਸਰਾਂ (ਬੀ ਈ ਐੱਮ) ਦਾ ਐੱਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ...

ਸਮੁੱਚੇ ਸਟਾਫ਼ ਵੱਲੋਂ ਜੋਸੀਲੇ ਸਵਾਗਤ ਉਪਰੰਤ ਦਿੱਤਾ ਗਿਆ ਸਨਮਾਨ ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਯੂਕੇ ਦੇ ਪ੍ਰਧਾਨ ਜਗਰਾਜ ਸਿੰਘ ਸਰਾਂ (ਬੀ ਈ ਐੱਮ) ਬੀਤੇ ਦਿਨੀਂ ਆਪਣੇ ਪੰਜਾਬ ਦੌਰੇ ਤੋਂ ਵਾਪਸ ਪਰਤੇ ਹਨ। ਇਸ...

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਸਵੱਛ ਭਾਰਤ ਮੁਹਿੰਮ ‘ਤੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿਜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਡੀ.ਏ.ਵੀ. ਕਾਲਜ 'ਚ ਕਰਵਾਇਆ ਗਿਆ ਜ਼ਿਲਾ ਪੱਧਰੀ ਪ੍ਰੋਗਰਾਮ ਸਵੱਛਤਾ ਦਾ ਸੁਨੇਹਾ ਦਿੰਦਿਆਂ ਕਾਲਜ ਨੂੰ ਭੇਂਟ ਕੀਤੇ ਗਏ ਕੂੜੇਦਾਨ ਐਨ.ਸੀ.ਸੀ. ਤੇ ਐਨ.ਐੱਸ.ਐੱਸ....