ਨਵਜੋਤ ਸਿੰਘ ਸਿੱਧੂ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ, ਕਰਤਾਰਪੁਰ ਕਾਰੀਡੋਰ ਦੁਬਾਰਾ ਖੁੱਲ੍ਹਣ ਦੀ...

(ਸਾਂਝੀ ਸੋਚ ਬਿਊਰੋ) –ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵੇਰੇ-ਸਵੇਰੇ ਅੱਜ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਕਰਤਾਰਪੁਰ ਕਾਰੀਡੋਰ ਦੁਬਾਰਾ ਖੁੱਲ੍ਹਣ ਦੀ ਅਰਦਾਸ ਕਰਾਂਗਾ। ਦੱਸ ਦੇਈਏ ਕਿ ਨਵਜੋਤ...

ਦਿੱਲੀ ਮੋਰਚੇ ਦੀ ਤਿਆਰੀ ਲਈ ਜਿਲ੍ਹਾ ਅੰਮ੍ਰਿਤਸਰ ਵੱਲੋਂ ਜੋਨ ਮੀਟਿੰਗਾਂ ਸ਼ੁਰੂ,ਜੋਨ ਪੱਧਰ ’ਤੇ ਮੋਦੀ...

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਵੱਲੋਂ ਜੋਨ ਟਾਂਗਰਾ ਦੀ ਮੀਟਿੰਗ ਪਿੰਡ ਭੰਗਵਾਂ ਵਿਖੇ,ਜੋਨ ਜੰਡਿਆਲਾ ਗੁਰੂ ਦੀ ਮੀਟਿੰਗ ਬੰਡਾਲਾ ਵਿਖੇ ਅਤੇ ਜੋਨ ਬਾਬਾ ਨੋਧ ਸਿੰਘ...

ਕਿਸਾਨ ਜਥੇਬੰਦੀਆਂ ਨੇ ਕਾਂਗਰਸੀ ਆਗੂਆਂ ਸਮੇਤ ਮੰਤਰੀ ਦੇ ਪੀ. ਏ ਦਾ ਕੀਤਾ ਘਿਰਾਓ, ਘੰਟਿਆਂ...

ਸੰਦੌੜ, (ਬੋਪਾਰਾਏ) -ਜਿਵੇਂ ਹੀ ਵਿਧਾਨ ਸਭਾ ਚੋਣਾਂ ਨਜਦੀਕ ਆ ਰਹੀਆਂ ਹਨ ਸਿਆਸੀ ਆਗੂਆਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ ਅਤੇ ਪਿੰਡਾਂ ਵੱਲ ਮੁੜ ਰੁਖ ਕਰ ਲਿਆ ਹੈ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਜੋ...

ਪੰਜਾਬ ਤੋਂ ਕਿਸਾਨਾਂ ਦੇ ਦਰਜ਼ਨਾਂ ਕਾਫ਼ਲੇ ਦਿੱਲੀ ਮੋਰਚਿਆਂ ਲਈ ਰਵਾਨਾ

ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਪੰਜਾਬ ਦੀਆਂ ਬੱਤੀ ਜਥੇਬੰਦੀਆਂ ’ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਲਗਾਏ ਧਰਨੇ ਲੰਘੇ ਐਤਵਾਰ...

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਜਬਰਦਸਤ ਨਾਅਰੇਬਾਜ਼ੀ ਕਰਕੇ...

ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਭਰ ‘ਚ ਉਲੀਕੇ ਪ੍ਰੋਗਰਾਮਾਂ ਤਹਿਤ ਜੱਥੇਬੰਦੀ ਦੀ ਜਿਲ੍ਹਾ ਇਕਾਈ ਸੰਗਰੂਰ ਵੱਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ...

ਲੋਕ ਚੇਤਨਾ ਮੰਚ ਅਤੇ ਸਹਿਯੋਗੀ ਜਥੇਬੰਦੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਕੀਤਾ 24ਵਾਂ ਪ੍ਰਦਰਸ਼ਨ;...

ਲਹਿਰਾਗਾਗਾ, (ਦਲਜੀਤ ਕੌਰ ਭਵਾਨੀਗੜ੍ਹ) -ਲੋਕ ਚੇਤਨਾ ਮੰਚ, ਲਹਿਰਾਗਾਗਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ 24ਵਾਂ ਹਫ਼ਤਾਵਾਰੀ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਮੌਕੇ ਲੋਕ-ਕਵੀ ਸੰਤ ਰਾਮ ਉਦਾਸੀ ਨੂੂੰ ਉਨ੍ਹਾਂ ਦੀ 35ਵੀਂ ਬਰਸੀ...

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਕੀਤੀ ਬੈਠਕ

* ਲੋਕ ਮੁੱਦਿਆਂ ਤੋਂ ਭੱਜ ਰਹੀ ਚੰਨੀ ਸਰਕਾਰ ਨੂੰ ਸਦਨ ‘ਚ ਦੇਣਾ ਪਵੇਗਾ ਜਵਾਬ- ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਅਹਿਮ ਮੀਟਿੰਗ ਵਿਰੋਧੀ ਧਿਰ ਦੇ ਨੇਤਾ...

ਡਾ ਪਾਤਰ ਵਲੋਂ ਰਾਮਪੁਰੀ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਰਹਿੰਦੇ ਉਘੇ ਪੰਜਾਬੀ ਕਵੀ ਸੁਖਮਿੰਦਰ ਰਾਮਪੁਰੀ ਦੀ ਮੌਤ ਉਤੇ ਪੰਜਾਬ ਕਲਾ ਪਰਿਸ਼ਦ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕਲਾ ਪਰਿਸ਼ਦ ਦੇ ਚੇਅਰਮੈਨ ਡਾ...

ਮਾਧਵੀ ਕਟਾਰੀਆ ਨੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

* ਮਾਲੇਰਕੋਟਲਾ ਦਾ ਸਰਵਪੱਖੀ ਵਿਕਾਸ ਹੋਵੇਗੀ ਪ੍ਰਾਥਮਿਕਤਾ ਮਲੇਰਕੋਟਲਾ, (ਬੋਪਾਰਾਏ) -2010 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਨੇ ਪੰਜਾਬ ਦੇ 23ਵੇਂ ਜ਼ਿਲ੍ਹਾ ਮਲੇਰਕੋਟਲਾ ਦੇ ਦੂਜੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ...

ਪਿਤਾ ਦੇ ਨਕਸ਼ੇ ਕਦਮ ’ਤੇ ਚਲਦਿਆਂ ਜਸ਼ਨਦੀਪ ਬਣਿਆ ਨੀਟ ਵਿਚੋਂ ਜਿਲ੍ਹੇ ਦਾ ਟਾਪਰ

* ਪੂਰੇ ਭਾਰਤ ‘ਚੋਂ 16 ਲੱਖ ਵਿਦਿਆਰਥੀਆਂ ਵਿੱਚੋਂ 2016ਵਾਂ ਰੈਂਕ ਪ੍ਰਾਪਤ ਕਰਕੇ ਕੀਤਾ ਮਾਣ ਹਾਸਲ ਚੋਹਲਾ ਸਾਹਿਬ/ਤਰਨਤਾਰਨ, (ਰਾਕੇਸ਼ ਨਈਅਰ) -ਆਪਣੀ ਮਿਹਨਤ,ਲਗਨ,ਇਮਾਨਦਾਰੀ ਅਤੇ ਮਜ਼ਬੂਤ ਇਰਾਦਿਆਂ ਨਾਲ ਜਿੰਦਗੀ ਦੇ ਲਮੇਰੇ ਪੈਂਡੇ ਤੈਅ ਕਰਨ ਵਾਲੇ ਸ.ਅਮਰਜੀਤ ਸਿੰਘ ਬੁੱਘਾ...